ਮੋਗਾ :ਮੋਗਾ ਵਿਖੇ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਲੋਪੋ ਪੁਲਿਸ ਚੌਕੀ ਦੇ ਇੰਚਾਰਜ ASI ਬਲਬੀਰ ਸਿੰਘ ਤੇ ਮਾਸਟਰ ਪਰਮਪਾਲ ਸਿੰਘ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ 7, 13(2) ਤੇ ਆਈਪੀਸੀ ਦੀ ਧਾਰਾ 420 , 406 ਤਹਿਤ …
Read More »2007 ਚੋਣਾਂ ‘ਚ ਆਜ਼ਾਦ ਉਮੀਦਵਾਰ ਦੇ ਤੌਰ ਤੇ ਜਿੱਤਣ ਵਾਲੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਹੋਇਆ ਦੇਹਾਂਤ
ਮੋਗਾ – ਮੋਗਾ ਦੇ ਵਿੱਚ ਪੈਂਦੇ ਹਲਕੇ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸਾਂਤ ਇਸ ਫਾਨੀ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ। ਸ਼ਾਂਤ ਨੇ ਆਪਣਾ ਆਖਰੀ ਸਾਹ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ‘ਚ ਲਿਆ। ਉਨ੍ਹਾਂ ਦੇ ਪੁੱਤਰ ਰਾਜੂ ਸਾਂਤ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ …
Read More »ਮੋਗਾ ‘ਚ ਦਿਨ-ਦਿਹਾੜੇ ਨਾਬਾਲਗ ਕੁੜੀ ਅਗਵਾ, ਸੀਸੀਟੀਵੀ ‘ਚ ਕੈਦ ਹੋਈ ਘਟਨਾ
ਮੋਗਾ : ਮੋਗਾ ‘ਚ ਗੁੰਡਿਆਂ ਦੇ ਹੌਸਲੇ ਬੁਲੰਦ ਹੁੰਦੇ ਦਿਖ ਰਹੇ ਹਨ । ਉਨ੍ਹਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਮੋਗਾ ਸ਼ਹਿਰ ਵਿੱਚ ਦਿਨ-ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਇੱਕ ਕੁੜੀ ਅਗ਼ਵਾ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਮੋਗਾ ਦੇ ਲਾਲ ਸਿੰਘ ਰੋਡ ‘ਤੇ ਸੜਕ ਕਿਨਾਰੇ ਬੈਠੀ ਇੱਕ …
Read More »ਵੋਟਰਾਂ ਨੂੰ ਭਰਮਾਉਣ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ‘ਚ ਮਾਮਲਾ ਦਰਜ
ਚੰਡੀਗੜ੍ਹ: ਪੰਜਾਬ ‘ਚ ਵੋਟਾਂ ਵਾਲੇ ਦਿਨ ਲੋਕਾਂ ਨਾਲ ਮੁਲਾਕਾਤ ਕਰਨ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ਦੇ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਾਂ ਪਾਉਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਬਾਹਰੀ ਲੋਕ ਸੂਬੇ ਵਿੱਚ ਨਹੀਂ ਰਹਿ ਸਕਦੇ ਤੇ ਨਾਂ …
Read More »ਸੋਨੂੰ ਸੂਦ ਨੇ ਸੀਐਮ ਚੰਨੀ ਦੀ ਕੀਤੀ ਤਾਰੀਫ਼, ਕਿਹਾ-ਮੁੜ ਵੇਖਣਾ ਚਾਹੁੰਦੇ ਹਨ ਪੰਜਾਬ ਦਾ ਮੁੱਖ ਮੰਤਰੀ
ਮੋਗਾ :ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ।ਸੋਨੂੰ ਸੂਦ ਨੇ ਸੀਐਮ ਚੰਨੀ ਦੀ ਤਾਰੀਫ਼ ਕਰਦੇ ਹੋੋਏ ਕਿਹਾ ਕਿ ਸੀਐਮ ਚੰਨੀ ਨੇ ਪਿਛਲੇ ਕੁਝ ਦਿਨਾਂ ਵਿੱਚ ਕਮਾਲ ਦਾ ਕੰਮ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ।ਮੋਗਾ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਐਲਾਨ …
Read More »ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਭੇਤਭਰੇ ਹਾਲਾਤ ‘ਚ ਹੋਈ ਮੌਤ
ਮੋਗਾ : ਮੋਗਾ ਤੋਂ ਕੈਨੇਡਾ ਪੜਾਈ ਕਰਨ ਗਏ ਇਕ ਨੌਜਵਾਨ ਸਿਮਰ ਸਿੰਘ ਦੀ ਭੇਤਭਰੇ ਹਾਲਾਤ ‘ਚ ਮੌਤ ਹੋਣ ਦੀ ਖਬਰ ਮਿਲੀ ਹੈ। ਨੌਜਵਾਨ ਦੀ ਲਾਸ਼ ਉਥੋਂ ਦੇ ਇਕ ਪਾਰਕ ‘ਚੋਂ ਮਿਲੀ । ਸਿਮਰ ਸਿੰਘ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ ਤੇ ਉੱਥੇ ਇਕੱਲਾ ਰਹਿ ਰਿਹਾ ਸੀ । ਜਾਣਕਾਰੀ ਅਨੁਸਾਰ ਸਿਮਰ …
Read More »ਮੋਗਾ ‘ਚ ਆਕਸੀਜਨ ਸਿਲੰਡਰ ਫਟਣ ਕਾਰਨ 19 ਸਾਲਾ ਐਂਬੂਲੈਂਸ ਚਾਲਕ ਦੀ ਮੌਤ
ਮੋਗਾ: ਮੋਗਾ ਵਿੱਚ ਬੀਤੀ ਦੇਰ ਰਾਤ ਆਕਸੀਜਨ ਸਿਲੰਡਰ ਫਟਣ ਕਾਰਨ ਐਂਬੂਲੈਂਸ ਚਾਲਕ ਸਤਨਾਮ ਸਿੰਘ (19) ਦੀ ਮੌਤ ਹੋ ਗਈ। ਐਂਬੂਲੈਂਸ ਡਰਾਈਵਰ ਮਰੀਜ਼ ਨੂੰ ਆਕਸੀਜਨ ਸਿਲੰਡਰ ਲਗਾ ਰਿਹਾ ਸੀ, ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਡਰਾਈਵਰ ਨੂੰ ਮਥੁਰਾਦਾਸ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ …
Read More »ਪੰਜਾਬ ਦੇ DGP ਨੇ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਤੋਂ ਬਣੇ ਖਾਲਿਸਤਾਨੀਆਂ ਬਾਰੇ, ਜਾਣੋ ਕੀ ਕੀਤੇ ਵੱਡੇ ਖੁਲਾਸੇ ?
ਮੋਗਾ (ਚਮਕੌਰ ਸਿੰਘ ਲੋਪੋਂ) :- ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ …
Read More »ਮੋਗਾ ਦੇ ਪਿੰਡ ਲੰਗੇਆਣਾ ‘ਚ MIG-21 ਲੜਾਕੂ ਜਹਾਜ਼ ਕਰੈਸ਼, ਹਾਦਸੇ ‘ਚ ਪਾਇਲਟ ਦੀ ਮੌਤ
ਮੋਗਾ: ਮੋਗਾ ਦੇ ਪਿੰਡ ਲੰਗੇਆਣਾ ‘ਚ ਮਿਗ 21 ਲੜਾਕੂ ਜਹਾਜ਼ ਦੇ ਕਰੈਸ਼ ਹੋਣ ਦੀ ਵੱਡੀ ਖ਼ਬਰ ਮਿਲੀ ਹੈ। ਜਹਾਜ਼ ਰਾਤ ਢਾਈ ਕੂ ਵਜੇ ਖੇਤਾਂ ਵਿੱਚ ਕਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਪਾਇਲਟ ਅਭਿਨਵ ਚੌਧਰੀ ਦੀ ਮੌਤ ਹੋ ਗਈ ਹੈ।ਪਿੰਡ ਵਾਸੀਆ ਮੁਤਾਬਕ ਅੱਧੀ ਰਾਤ ਨੂੰ ਧਮਾਕੇ ਦੀ ਅਵਾਜ਼ ਸੁਣਾਈ …
Read More »