Tag Archives: “Mogadishu

ਸੋਮਾਲੀਆ ‘ਚ ਬੰਬ ਧਮਾਕੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ 90 ਤੱਕ ਪਹੁੰਚੀ

ਮੋਗਾਦਿਸ਼ੂ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਬੰਬ ਹਮਲੇ ਵਿੱਚ ਘੱਟੋ ਘੱਟ 90 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਰਿਪੋਰਟਾਂ ਮੁਤਾਬਿਕ ਇਸ ਧਮਾਕੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਹੰਮਦ ਹੁਸੈਨ ਨੇ ਦੱਸਿਆ ਕਿ …

Read More »