Breaking News

Tag Archives: mohali

ਸਟੇਟ ਤੇ ਨੈਸ਼ਨਲ ਐਵਾਰਡੀ ਟੀਚਰਾਂ ਨੂੰ ਮਿਲੇਗਾ ਸੇਵਾਵਾਂ ‘ਚ ਵਾਧਾ

ਮੁਹਾਲੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਵਿਭਾਗ ਨੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਕ੍ਰਮਵਾਰ ਇੱਕ ਅਤੇ ਦੋ ਸਾਲ ਦਾ ਸੇਵਾ ਵਾਧਾ ਦੇਣ ਲਈ ਪੱਤਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ …

Read More »

ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦੇ ਮਾਮਲੇ ’ਚ ਪੁਲਿਸ  ਨੇ 33 ਲੋਕਾਂ ਖਿਲਾਫ ਦਰਜ ਕੀਤੀ FIR

ਨਿਊਜ਼ ਡੈਸਕ:  ਮੁਹਾਲੀ ਦੇ ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦੇ ਮਾਮਲੇ ’ਚ ਪੁਲਿਸ ਪ੍ਰਸ਼ਾਸਨ  ਨੇ 33 ਲੋਕਾਂ ਦੇ ਖਿਲਾਫ ਨਾਂ ਸਮੇਤ FIR  ਦਰਜ ਕੀਤੀ ਹੈ। ਨਾਲ ਹੀ ਕਈ ਅਣਪਛਾਤਿਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 96 ਘੰਟੇ ਤੋਂ ਵੱਧ ਸਮੇਂ ਦੇ ਲਈ ਏਅਰਪੋਰਟ ਜਾਮ …

Read More »

ਗੈਂਗਸਟਰ ਰਿੰਦਾ ਨੂੰ ਸਰਕਾਰ ਨੇ ਐਲਾਨਿਆ ਅੱਤ/ਵਾਦੀ

ਚੰਡੀਗੜ੍ਹ: ਪੰਜਾਬ ਦੇ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਰਿੰਦਾ ਪੰਜਾਬ ਨਾਲ ਸਬੰਧਿਤ ਹੈ ਤੇ ਇਸ ਵੇਲੇ ਲਾਹੌਰ ‘ਚ ਹੈ। ਉਹ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ। ਮੰਤਰਾਲੇ ਨੇ ਰਿੰਦਾ ਨੂੰ ਦਹਿਸ਼ਤਗਰਦ ਐਲਾਨਿਆ ਹੈ। ਰਿੰਦਾ, ਸਾਲ 2021 ਵਿਚ …

Read More »

ਮਾਈਨਿੰਗ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠਾਂ ਦਰੜਿਆ, 3 ਖਿਲਾਫ਼ ਮਾਮਲਾ ਦਰਜ

ਲਾਲੜੂ (ਦਰਸ਼ਨ ਸਿੰਘ ਖੋਖਰ)  : ਲਾਲੜੂ ਨੇੜਲੇ ਪਿੰਡ ਬੜਾਣਾ ਵਿੱਚ ਦੇਰ ਰਾਤ ਪੰਚਾਇਤੀ ਜਮੀਨ ਵਿੱਚੋਂ ਕਥਿਤ ਤੌਰ ਉੱਤੇ ਹੋ ਰਹੀ ਮਾਈਨਿੰਗ ਨੂੰ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠ ਦਰੜਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੀ ਸ਼ਨਾਖਤ 65 ਸਾਲਾ ਗੁਰਚਰਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬੜਾਣਾ ਵਜੋਂ …

Read More »

Mohali RPG attack case: ਅੱਤ/ਵਾ/ਦੀ ਲਖਬੀਰ ਲੰਡਾ ਦਾ ਕਰੀਬੀ ਗੁਰਪਿੰਦਰ ਬਿੰਦੂ ਚੜਿਆ ਪੁਲਿਸ ਅੜਿੱਕੇ

ਚੰਡੀਗੜ੍ਹ: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ RPG ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜਿਆ ਗਿਆ ਗੁਰਪਿੰਦਰ ਸਿੰਘ ਪਿੰਦੂ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਦਾ ਕਰੀਬੀ ਹੈ। ਦੱਸ ਦੇਈਏ ਕਿ …

Read More »

ਪੰਜਾਬ ਸਿੱਖਿਆ ਬੋਰਡ ਵੱਲੋਂ ਅਹਿਮ ਜਾਣਕਾਰੀ,12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰੋਲ ਨੰਬਰ ਹੋਏ ਜਾਰੀ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ।ਜਿਸ ਦੇ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਲਈ ਉਨ੍ਹਾਂ ਦੇ ਐਡਮਿਟ ਕਾਰਡ ਵੀ ਅਪਲੋਡ ਕਰ ਦਿੱਤੇ ਗਏ …

Read More »

ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਕਿਉਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਨੂੰ ਲੈ ਕੇ ਬਣੀ ਟਕਰਾਅ ਵਾਲੀ ਸਥਿਤੀ ਲਈ ਕੌਣ ਜ਼ਿੰਮੇਵਾਰ ਹੈ? ਆਖਿਰਕਾਰ ਮਾਨਵੀ ਅਧਿਕਾਰਾਂ ਨਾਲ ਜੁੜੇ ਇਸ ਵੱਡੇ ਮੁੱਦੇ ਲਈ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਲਗਾਤਾਰ ਕਿਉਂ ਅਣਦੇਖੀ ਕਰ ਰਹੀਆਂ ਹਨ? ਕੀ ਅਸੀਂ ਬੀਤੇ ਤੋਂ ਵੀ …

Read More »

ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ

ਮੁਹਾਲੀ: ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।  ਜਿਸਦੇ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਰਸਮੀ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵੀ …

Read More »

ਬੀ -ਪਰਾਕ ਦਾ ਸੁਪਨਾ ਹੋਇਆ ਪੂਰਾ, ਮੋਹਾਲੀ ‘ਚ ਖੋਲਿਆ ‘ਮੀਰਾਕ’ ਰੈਸਟੋਰੈਂਟ

ਨਿਊਜ਼ ਡੈਸਕ: ਪੰਜਾਬੀ ਗਾਇਕ ਤੇ ਸੰਗੀਤਕਾਰ ਬੀ -ਪਰਾਕ ਦਾ ਸੁਪਨਾ ਪੂਰਾ ਹੋਇਆ ਹੈ।  ਬੀ -ਪਰਾਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕਿ ਆਪਣੀ ਖੁਸ਼ੀ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕੀਤੀ ਹੈ। ਬੀ ਪਰਾਕ ਤੇ ਉਨ੍ਹਾਂ ਦੀ ਪਤਨੀ ਮੀਰਾ ਬਚਨ  ਨੇ ਮੋਹਾਲੀ ‘ਚ ਆਪਣਾ ਰੈਸਟੋਰੈਂਟ ਖੋਲਿਆ ਹੈ। ਦੋਹਾਂ ਨੇ ਰੈਸਟੋਰੈਂਟ …

Read More »

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ …

Read More »