ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਈ ਹੋਰ ਅਧਿਕਾਰੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਦਸ ਦਈਏ ਕਿ ਸੀਬੀਆਈ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਵਿੱਚ ਬੇਨਿਯਮੀਆਂ ਨੂੰ …
Read More »ਰਾਣਾ ਗੁਰਜੀਤ ਦੀ ਸੋਨੀਆ ਨੂੰ ਲਿਖੀ ਚਿੱਠੀ ਤੇ ਖਹਿਰਾ ਦਾ ਪਲਟਵਾਰ
ਚੰਡੀਗੜ੍ਹ – ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ਸਿੰਘ ਵਲੋੰ ਸੋਨਿਆ ਨੁੂੰ ਲਿਖੀ ਚਿੱਠੀ ਜਿਸ ਵਿੱਚ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਗੱਲ ਕੀਤੀ ਗਈ ਹੇੈ ਤੇ ਫੇਸਬੁੱਕ ਪੋਸਟ ਦੇ ਜ਼ਰੀਏ ਜਵਾਬ ਦਿੱਤਾ ਹੈ । ਖਹਿਰਾ ਦੀ ਫੇਸਬੁੱਕ ਪੋਸਟ ‘ਚ ਕਿਹਾ ਹੇੈ ਕਿ “ਮੇਰੇ ਖ਼ਿਲਾਫ਼ ਬੇਬੁਨਿਆਦ ਅਤੇ ਮਨਘੜਤ ਇਲਜਾਮ ਲਗਾਉਣ ਅਤੇ …
Read More »ਕੈਨੇਡਾ ‘ਚ ਭਾਰਤੀ ਮੂਲ ਦੇ ਪਰਿਵਾਰ ‘ਤੇ ਲੱਗੇ ਨਸ਼ਾ ਤਸਕਰੀ ਦੇ ਦੋਸ਼
ਵੈਨਕੂਵਰ: ਕੈਨੇਡਾ ‘ਚ ਭਾਰਤੀ ਪਰਿਵਾਰ ‘ਤੇ ਆਟੋ ਰਿਪੇਅਰ ਅਤੇ ਰੀਅਲ ਅਸਟੇਟ ਕਾਰੋਬਾਰ ਦੀ ਆੜ ਵਿਚ ਨਸ਼ਾ ਤਸਕਰੀ ਦੇ ਕਰਨ ਦੇ ਦੋਸ਼ ਲੱਗੇ ਹਨ। ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਅਸ਼ੋਕ ਕੁਮਾਰ ਨਾਇਡੂ ਦੇ ਪਰਿਵਾਰ ਨਾਲ ਸਬੰਧਤ ਜ਼ਾਇਦਾਦਾਂ ਜ਼ਬਤ ਕਰਨ ਦੇ ਮਕਸਦ ਨਾਲ ਬੀ.ਸੀ. ਸੁਪਰੀਮ ਕੋਰਟ ਵਿਚ ਮੁਕੱਦਮਾ ਦਾਇਰ ਕੀਤਾ ਹੈ। ਦੂਜੇ ਪਾਸੇ …
Read More »ਵਿੱਤੀ ਸੰਕਟ ਦੀ ਮਾਰ ਝੱਲ ਰਹੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ! FATF ਨੇ ਲਿਆ ਵੱਡਾ ਫੈਸਲਾ
ਪਹਿਲਾਂ ਹੀ ਵਿੱਤੀ ਸੰਕਟ ਦੀ ਮਾਰ ਝੱਲ ਰਹੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਹੁਣ ਇੱਕ ਹੋਰ ਵੱਡਾ ਝਟਕਾ ਲੱਗਾ ਹੈ ਤੇ ਇਹ ਝਟਕਾ ਦਿੱਤਾ ਹੈ ਵਿੱਤੀ ਕਾਰਵਾਈ ਟਾਸਕ ਫੋਰਸ (FATF) ਤੋਂ। ਜਾਣਕਾਰੀ ਮੁਤਾਬਿਕ ਐਫਏਟੀਐਫ ਵੱਲੋਂ ਪਾਕਿ ਨੂੰ ਰਾਹਤ ਦੇਣ ਦੀ ਬਜਾਏ ਉਸ ਨੂੰ ਫਰਵਰੀ 2020 ਤੱਕ ਗ੍ਰੇ ਲਿਸਟ ‘ਚ ਰੱਖਣ ਦਾ …
Read More »ਪਾਕਿਸਤਾਨ ਨੂੰ ਵੱਡਾ ਝੱਟਕਾ, ਟੇਰਰ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਸੰਸਥਾ FATF ਨੇ ਕੀਤਾ ਬਲੈਕ ਲਿਸਟ
ਨਵੀਂ ਦਿੱਲੀ: ਟੇਰਰ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਵੱਲੋਂ ਬਲੈਕ ਲਿਸਟ ਕਰਨ ਮਗਰੋਂ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਐੱ ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਸ਼ੁੱਕਰਵਾਰ ਨੂੰ ਟੇਰਰ ਫੰਡਿੰਗ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹਿਣ ‘ਤੇ ਪਾਕਿਸਤਾਨ ਨੂੰ ਬਲੈਕ …
Read More »ਕੈਨੇਡਾ ‘ਚ ਬੀਤੇ ਸਾਲ ਹੋਈ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ: ਰਿਪੋਰਟ
ਵੈਨਕੂਵਰ: ਐਕਸਪਰਟ ਪੈਨਲ ਵੱਲੋਂ ਕੀਤੀ ਗਈ ਜਾਂਚ ‘ਚ ਤਿਆਰ ਕੀਤੀ ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ਰੀਅਲ ਅਸਟੇਟ ਮਾਰਕਿਟ ‘ਚ ਹੋਈ ਮਨੀ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਰਿਪੋਰਟ ਦੇ ਮੁਤਾਬਕ ਬੀਤੇ ਸਾਲ ਕੈਨੇਡਾ ਵਿੱਚ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ। ਸਿਰਫ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹੀ 7.4 ਬਿਲੀਅਨ ਡਾਲਰ (ਲਗਪਗ 5,19,72,05,00,000 …
Read More »ਅਮਰੀਕਾ ਨੇ ਤਸਕਰੀ ਮਾਫੀਆ ਚਲਾਉਣ ਦੇ ਦੋਸ਼ ‘ਚ ਭਾਰਤੀ ਪਰਿਵਾਰ ‘ਤੇ ਲਾਈ ਪਾਬੰਦੀ
ਵਾਸ਼ਿੰਗਟਨ: ਅਮਰੀਕਾ ਨੇ ਸੰਯੁਕਤ ਰਾਸ਼ਟਰ ਅਮੀਰਾਤ ਮੂਲ ਦੇ ਭਾਰਤੀ ਵਿਅਕਤੀ ਅਤੇ ਉਸ ਦੇ ਮਾਤਾ-ਪਿਤਾ ‘ਤੇ ਕਥਿਤ ਤੌਰ ‘ਤੇ ਗਲੋਬਲ ਪੱਧਰ ‘ਤੇ ਮਨੀ ਲਾਂਡਰਿੰਗ ਕਰਨ ਅਤੇ ਹੈਰੋਇਨ ਦੀ ਤਸਕਰੀ ਦਾ ਨੈਟਵਰਕ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਅਮਰੀਕੀ ਵਿੱਤ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਯੂ. ਏ. ਈ. ਦਾ ਰਹਿਣ ਵਾਲਾ ਜਸਮੀਤ …
Read More »