ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁਲਾਕਾਤ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸੀ.ਐੱਮ. ਚੰਨੀ ਦੀ ਰਿਹਾਇਸ਼ ਵਿੱਚ ਮੌਜੂਦ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ …
Read More »ਏ.ਐਸ.ਆਈ. ਨੇ ਖੁਦ ਨੂੰ ਮਾਰੀ ਗੋਲੀ, ਗੰਭੀਰ ਜ਼ਖ਼ਮੀਂ
ਮੋਰਿੰਡਾ: ਰੂਪਨਗਰ ‘ਚ ਪੈਂਦੇ ਮੋਰਿੰਡਾ ਥਾਣੇ ‘ਚ ਤਾਇਨਾਤ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਲਈ। ਮਿਲੀ ਜਾਣਕਾਰੀ ਮੁਤਾਬਕ ਏਐਸਆਈ ਗੁਰਮੀਤ ਸਿੰਘ ਮਾਨਸਿਕ ਤੌਰ ਉਤੇ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਪਤਾ ਲੱਗਾ ਹੈ ਕਿ ਗੁਰਮੀਤ ਸਿੰਘ ਨੇ ਆਪਣੇ ਆਪ ਨੂੰ ਉਸ ਸਮੇਂ ਗੋਲੀ ਮਾਰ …
Read More »