Breaking News

Tag Archives: Mumbai Police

ਨਸ਼ੇ ‘ਚ ਧੁੱਤ ਇਸ ਅਦਾਕਾਰਾ ਨੇ ਕੀਤੀ ਅਜਿਹੀ ਹਰਕਤ ਕਿ ਸਿੱਧੀ ਪਹੁੰਚ ਗਈ ਜੇਲ੍ਹ

ਨਵੀਂ ਦਿੱਲੀ- ਸਾਊਥ ਦੀ ਮਸ਼ਹੂਰ ਅਦਾਕਾਰਾ ਕਾਵਿਆ ਥਾਪਰ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਾਵਿਆ ‘ਤੇ ਨਸ਼ੇ ‘ਚ ਕਾਰ ਚਲਾਉਣ ਅਤੇ ਇੱਕ ਵਿਅਕਤੀ ਨੂੰ ਠੋਕਰ ਮਾਰਨ ਦਾ ਦੋਸ਼ ਹੈ। ਖਾਸ ਗੱਲ ਇਹ ਹੈ ਕਿ ਜਦੋਂ ਮੁੰਬਈ ਪੁਲਿਸ ਨੇ ਅਭਿਨੇਤਰੀ ਨੂੰ ਰੋਕਿਆ ਤਾਂ ਉਸ ਨੇ ਪੁਲਿਸ ਨਾਲ ਹੱਥੋਪਾਈ ਵੀ …

Read More »

ਅਦਾਕਾਰਾ ਕੰਗਨਾ ਰਣੌਤ ਨੇ ਅੱਜ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋਣ ਤੋਂ ਕੀਤਾ ਇਨਕਾਰ

ਨਿਊਜ਼ ਡੈਸਕ: ਬੰਬੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲੀ ਉਸ ਦੇ ਇੰਸਟਾਗ੍ਰਾਮ ਪੋਸਟ ਲਈ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਖਾਰ ਪੁਲਿਸ ਸਟੇਸ਼ਨ ਵਿੱਚ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ।ਪਰ ਅਦਾਕਾਰਾ ਨੇ ਅੱਜ ਥਾਣੇ ਵਿੱਚ …

Read More »

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ‘ਚ ਗ੍ਰਿਫਤਾਰ

ਮੁੰਬਈ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ । ਮੁੰਬਈ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ …

Read More »

ਕੰਗਨਾ ਰਣੌਤ ਦੇ ਬਾਡੀਗਾਰਡ ‘ਤੇ ਯੌਨ ਸ਼ੋਸ਼ਣ ਦੇ ਮਾਮਲੇ ‘ਚ FIR ਦਰਜ

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸੇ ਨਾ ਕਿਸੇ ਵਜ੍ਹਾ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ, ਪਰ ਇਸ ਵਾਰ ਕੰਗਨਾ ਆਪਣੇ ਬਾਡੀਗਾਰਡ ਨੂੰ ਲੈ ਕੇ ਚਰਚਾ ‘ਚ ਹੈ। ਦੱਸ ਦਈਏ ਕੰਗਨਾ ਰਣੌਤ ਦੇ ਬਾਡੀਗਾਰਡ ਕੁਮਾਰ ਹੇਗੜੇ ਦੇ ਖ਼ਿਲਾਫ਼ ਇੱਕ ਮਹਿਲਾ ਨੇ ਐੱਫਆਈਆਰ ਦਰਜ ਕਰਵਾਈ ਹੈ। ਇੱਕ ਮਹਿਲਾ ਮੇਕਅੱਪ ਆਰਟਿਸਟ ਨੇ ਦੋਸ਼ …

Read More »

ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ‘ਚ ਸੰਜੈ ਲੀਲਾ ਭੰਸਾਲੀ ਤੋਂ ਪੁਲਿਸ ਕਰੇਗੀ ਪੁੱਛਗਿਛ

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਜਾਂਚ ‘ਚ ਪੁਲਿਸ ਲੱਗੀ ਹੋਈ ਹੈ। ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਨ੍ਹਾਂ ਦੇ ਪੇਸ਼ੇਵਰ ਸਪੰਰਕ ਵਾਲਿਆਂ ਤੋਂ ਲਗਾਤਾਰ ਪੁੱਛਗਿਛ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਆਈ ਰਿਪੋਰਟ ਦੇ ਮੁਤਾਬਕ, ਮੁੰਬਈ ਪੁਲਿਸ ਹੁਣ ਸੰਜੈ ਲੀਲਾ ਭੰਸਾਲੀ ਤੋਂ ਪੁੱਛਗਿਛ ਕਰੇਗੀ। ਸੁਸ਼ਾਂਤ ਸਿੰਘ ਰਾਜਪੂਤ ਨੇ …

Read More »

ਮਸ਼ਹੂਰ ਪੰਜਾਬੀ ਕਲਾਕਾਰ ਮੀਕਾ ਸਿੰਘ ਦੀ ਮੈਨੇਜਰ ਨੇ ਕੀਤੀ ਖੁਦਕੁਸ਼ੀ!

ਮੁੰਬਈ : ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੀ ਮੈਨੇਜਰ ਸੌਮਿਆ ਖਾਨ ਦੀ ਮੁੰਬਈ ‘ਚ ਭੇਦਭਰੀ ਹਾਲਤ ‘ਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੌਮਿਆ ਕੁਝ ਦਿਨਾਂ ਤੋਂ ਡਿਪਰੈਸ਼ਨ ‘ਚ ਸੀ ਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਈ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ …

Read More »

ਅਜਿਹਾ ਲੱਖਪਤੀ ਭਿਖਾਰੀ ਜਿਸ ਦੇ ਬੈਂਕ ਖਾਤੇ ਬਾਰੇ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ਮੁੰਬਈ : ਕਹਿੰਦੇ ਨੇ ਜੇ ਭੀਖ ਮੰਗਣਾ ਪਾਪ ਹੈ ਤਾਂ ਭੀਖ ਦੇਣਾ ਵੀ ਪਾਪ ਹੈ। ਇਸੇ ਲਈ ਕਈ ਦੇਸ਼ਾਂ ‘ਚ ਭੀਖ ਮੰਗਣ ‘ਤੇ ਰੋਕ ਵੀ ਲਗਾਈ ਗਈ ਹੈ। ਪਰ ਇਸ ਦੇ ਬਾਵਜੂਦ ਵੀ ਦੁਨੀਆਂ ਵਿੱਚ ਭਿਖਾਰੀਆਂ ਦੀ

Read More »

ਬੰਬੇ ਹਾਈ ਕੋਰਟ ਨੇ 14 ਸਾਲਾ ਬੱਚੀ ਦੇ ਵਿਆਹ ਨੂੰ ਦਿੱਤਾ ਜਾਇਜ਼ ਕਰਾਰ, 56 ਸਾਲਾ ਪਤੀ ਨਾਲ ਰਹਿਣ ਦੀ ਦਿੱਤੀ ਇਜਾਜ਼ਤ

ਚਾਰ ਸਾਲ ਪਹਿਲਾਂ ਇੱਕ ਵਕੀਲ ਨੇ ਆਪਣੇ ਤੋਂ 40 ਸਾਲ ਛੋਟੀ ਨਬਾਲਿਗ ਕੁੜੀ ਨਾਲ ਵਿਆਹ ਕਰਾ ਲਿਆ। ਇਸ ਮਾਮਲੇ ਵਿੱਚ ਬੰਬੇ ਹਾਈਕੋਰਟ ਨੇ ਹੈਰਾਨ ਕਰਨ ਵਾਲਾ ਫੈਸਲਾ ਦਿੱਤਾ ਹੈ। ਬੰਬੇ ਹਾਈਕੋਰਟ ਨੇ 59 ਸਾਲਾ ਵਕੀਲ ਦੇ ਇਕ ਨਾਬਾਲਿਗ ਲੜਕੀ ਨਾਲ ਹੋਏ ਵਿਆਹ ਨੂੰ ਜਾਇਜ਼ ਕਰਾਰ ਦਿੱਤਾ ਹੈ। ਕਾਰਨ ਇਹ ਹੈ …

Read More »

ਸੈਲਫੀ ਦੇ ਨਸ਼ੇ ਨੇ ਲੈ ਲਈ ਜਾਨ ? ਮੁੰਬਈ ਪੁਲਿਸ ਨੇ ਸ਼ੇਅਰ ਕੀਤੀ ਖਤਰਨਾਕ VIDEO

ਮੰਬਈ: ਖਤਰਨਾਕ ਥਾਵਾਂ ‘ਤੇ ਸੈਲਫੀ ਲੈਣ ਦਾ ਨਸ਼ਾ ਕਿੰਨਾ ਜਾਨਲੇਵਾ ਸਾਬਿਤ ਹੋ ਸਕਦਾ ਹੈ ਇਸ ਦਾ ਅਹਿਸਾਸ ਮੁੰਬਈ ਪੁਲਿਸ ਦੇ ਅਧਿਕਾਰਕ ਟਵਿਟਰ ਹੈਂਡਲ ‘ਤੇ ਜਾਰੀ ਕੀਤੀ ਗਈ ਵੀਡੀਓ ਤੋਂ ਹੋ ਸਕਦਾ ਹੈ। ਮੰਬਈ ਪੁਲਿਸ ਨੇ ਟਵਿਟਰ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਇੱਕ ਵਿਅਕਤੀ ਸੈਲਫੀ ਲੈਂਦਾ ਬਹੁਮੰਜ਼ਿਲਾ ਇਮਾਰਤ …

Read More »