Breaking News

Tag Archives: Murder

ਆਸਟਰੇਲੀਆ ‘ਚ ਪੰਜਾਬੀ ਨੌਜਵਾਨ ਨੇ ਸਵਿਕਾਰ ਕੀਤਾ ਦੋਸ਼, ਸਾਲ ਪਹਿਲਾਂ ਕੀਤਾ ਸੀ ਸਾਬਕਾ ਪ੍ਰੇਮਿਕਾ ਦਾ ਕ/ਤ/ਲ

ਨਿਊਜ਼ ਡੈਸਕ: ਆਸਟਰੇਲੀਆ ਤੋਂ ਇਕ ਖਬਰ ਸਾਹਮਣੇ ਆਈ ਹੈ।ਜਿਥੇ ਪੰਜਾਬੀ ਨੌਜਵਾਨ ਨੇ 21 ਸਾਲਾ ਕੁੜੀ ਦਾ ਕਤਲ ਕੀਤਾ ਸੀ।ਹੁਣ ਤਾਰਿਕਜੌਤ ਸਿੰਘ ਨੇ ਸਾਲ ਬਾਅਦ ਆਪਣੀ ਸਾਬਕਾ ਪ੍ਰੇਮਿਕਾ ਦਾ ਕਤਲ ਸਵਿਕਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਤਾਰਿਕਜੋਤ ਸਿੰਘ ਨੇ 21 ਸਾਲਾ ਕੁੜੀ ਦੇ ਕਤਲ ਦਾ ਦੋਸ਼ ਸਵਿਕਾਰ ਕਰ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ NIA ਨੇ ਭੈਣ ਅਫਸਾਨਾ ਤੋਂ 5 ਘੰਟੇ ਕੀਤੀ ਪੁੱਛਗਿੱਛ

ਨਿਊਜ਼ ਡੈਸਕ: ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ। ਦਸ ਦਈਏ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਭਰਾ ਮੰਨਦੀ ਸੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਸੰਮਨ ਭੇਜਿਆ ਸੀ। ਜਿਸ ਤੋਂ ਬਾਅਦ NIA ਨੇ ਉਸ ਤੋਂ …

Read More »

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦੀ ਹੱਤਿਆ ਕਰਨ ਵਾਲਾ ਸ਼ੱਕੀ ਗ੍ਰਿਫਤਾਰ

ਟੋਰਾਂਟੋ- ਟੋਰਾਂਟੋ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ 21 ਸਾਲਾ ਵਿਦਿਆਰਥੀ ਕਾਰਤਿਕ ਵਾਸੂਦੇਵ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਰਤਿਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦਾ ਰਹਿਣ ਵਾਲਾ ਸੀ ਅਤੇ ਜਨਵਰੀ ਵਿੱਚ …

Read More »

ਨੌਜਵਾਨ ਦੀ ਹੱਤਿਆ ਦੇ ਮੁਲਜ਼ਮ ਨਿਹੰਗ ਸਿੰਘ ਦੀ ਕੋਰਟ ‘ਚ ਪੇਸ਼ੀ ਅੱਜ

ਨਵੀਂ ਦਿਲੀ : ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਵਾਲੀ ਜਗ੍ਹਾ ਲਖਬੀਰ ਨਾਂ ਦੇ ਤਰਨਤਾਰਨ ਦੇ ਇਕ ਨੌਜਵਾਨ ਦੀ ਨਿਹੰਗ ਸਿੰਘ ਨੇ  ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ।ਜਿਸ ਤੋਂ ਬਾਅਦ ਨਿਹੰਗ ਸਰਬਜੀਤ ਸਿੰਘ ਨੇ ਸਰੰਡਰ ਕਰ ਦਿੱਤਾ ।  ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਦੇ ਮੁਲਜ਼ਮ ਸਰਬਜੀਤ ਸਿੰਘ ਨੂੰ ਅੱਜ …

Read More »

ਬਿਸ਼ਨੋਈ ਗੈਂਗ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਦੀ ਦਿੱਤੀ ਧਮਕੀ

ਮੋਹਾਲੀ: ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਿਡੂਖੇੜਾ ਦੀ ਮੋਹਾਲੀ ਦੇ ਸੈਕਟਰ -71 ਵਿੱਚ ਬੀਤੇ ਦਿਨੀਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਨੀਵਾਰ ਨੂੰ ਕਤਲ ਦੇ ਕੁਝ ਘੰਟਿਆਂ ਬਾਅਦ, ਵਿਰੋਧੀ ਦਵਿੰਦਰ ਬੰਬੀਹਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਸੀ।ਇਸ ਵਿੱਚ ਦਾਅਵਾ ਕੀਤਾ …

Read More »

ਕੈਨੇਡਾ ‘ਚ ਪੰਜਾਬੀ ਔਰਤ ਦਾ ਪਤੀ ਨੇ ਕੀਤਾ ਕਤਲ

ਉੜਮੁੜ ਵਾਸੀ ਔਰਤ ਦਾ ਕੈਨੇਡਾ ਦੇ ਮਾਂਟਰੀਅਲ ਵਿੱਚ ਉਸਦੇ ਪਤੀ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ। ਕਤਲ ਹੋਈ ਜਨਾਨੀ ਦੀ ਪਛਾਣ ਰਜਿੰਦਰ ਕੌਰ ਰੂਬੀ ਪੁੱਤਰੀ ਅਮਰੀਕ ਸਿੰਘ ਵਾਸੀ ਮੁਹੱਲਾ ਲਾਹੌਰੀਆ ਦੇ ਰੂਪ ਵਿਚ ਹੋਈ ਹੈ। ਕਤਲ ਕਿਹੜੇ ਹਾਲਾਤ ਵਿਚ ਹੋਇਆ, ਫਿਲਹਾਲ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ …

Read More »

ਮਾਛੀਵਾੜਾ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ

ਮਾਛੀਵਾੜਾ : ਸਥਾਨਕ ਇੰਦਰਾ ਕਾਲੋਨੀ ਵਾਸੀ ਅਮਨਦੀਪ ਸਿੰਘ (20) ਜੋ ਕਿ ਕਬੱਡੀ ਦਾ ਖਿਡਾਰੀ ਸੀ, ਉਸਦਾ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕਬੱਡੀ ਦਾ ਖਿਡਾਰੀ ਵੀ ਹੈ ਅਤੇ ਸ਼ਹਿਰ ’ਚ ਇੱਕ ਕਿਤਾਬਾਂ ਦੀ ਦੁਕਾਨ …

Read More »

ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ’ਚ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਚੌਵਿਨ ਨੂੰ 22 ਸਾਲ 6 ਮਹੀਨੇ ਦੀ ਹੋਈ ਕੈਦ

ਅਮਰੀਕਾ ਦੀ ਇੱਕ ਅਦਾਲਤ ਨੇ  ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ’ਚ ਮਿਨੀਆਪੋਲਿਸ ਦੇ ਸਾਬਕਾ ਪੁਲਸ ਅਧਿਕਾਰੀ ਡੇਰੇਕ ਚੌਵਿਨ ਨੂੰ 22 ਸਾਲ 6 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ  ਹੈ। ਚੌਵਿਨ ਨੇ ਫਲਾਇਡ ਦੀ ਧੌਣ ਨੂੰ ਆਪਣੇ ਗੋਡੇ ਨਾਲ ਦਬਾਇਆ ਸੀ। ਜਿਸ ਕਾਰਨ ਸਾਹ ਘੁਟਣ ਕਾਰਨ ਉਸ ਦੀ ਮੌਤ ਹੋ …

Read More »

SI ਦੇ ਪੁੱਤਰ ਨੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਦਾ ਕੀਤਾ ਕੱਤਲ, ਨਾਜਾਇਜ਼ ਸ਼ਰਾਬ ਫੜਾਉਣ ਦਾ ਸੀ ਸ਼ੱਕ

ਅੰਮ੍ਰਿਤਸਰ : ਸਬ ਇੰਸਪੈਕਟਰ ਤੇਜਿੰਦਰ ਸਿੰਘ ਦੇ ਪੁੱਤਰ ਅੰਤਰ ਕਾਹਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤਰਨਤਾਰਨ ਰੋਡ ਉਤੇ ਸਥਿਤ ਰਾਜਿੰਦਰ ਪੈਲੇਸ ਨੇੜੇ ਅਕਸਾਈਜ਼ ਵਿਭਾਗ ਦੇ ਮੁਲਾਜ਼ਮ ਅਵਤਾਰ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।ਅਵਤਾਰ ਆਪਣੇ ਦੋਸਤਾਂ ਨਾਲ ਇੱਕ ਬੋਲੇਰੋ ਵਿੱਚ ਘਰ ਜਾ ਰਿਹਾ ਸੀ। ਇਹ ਇਲਜਾਮ ਲਗਾਇਆ ਗਿਆ ਹੈ ਕਿ …

Read More »

19 ਸਾਲਾ ਨੌਜਵਾਨ ਨੇ ਘਰ ਦੇ ਚਾਰ ਮੈਂਬਰਾਂ ਦਾ ਕੀਤਾ ਕੱਤਲ, ਘਰ ‘ਚ ਹੀ ਦਫਨਾਈਆਂ ਲਾਸ਼ਾਂ

ਪੱਛਮੀ ਬੰਗਾਲ: ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ਦੇ ਕਾਲੀਆਚਕ ਵਿਚ ਇਕ  19 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਆਪਣੇ ਮਾਪਿਆਂ, ਭੈਣ ਅਤੇ ਦਾਦੀ ਦੀ ਹੱਤਿਆ ਕਰ ਲਾਸ਼ਾਂ  ਘਰ ਦੇ ਗੋਦਾਮ ‘ਚ ਦੱਬ ਦਿੱਤੀਆਂ। ਇਹ ਗੱਲ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਵੋਂਗੇ ਕੀ ਹੱਤਿਆ ਚਾਰ ਮਹੀਨੇ ਪਹਿਲਾਂ ਕੀਤੀ ਸੀ ਅਤੇ …

Read More »