ਨਾਭਾ: ਨਾਭਾ ਤੋਂ ਕੈਨੇਡਾ ਪੜਾਈ ਕਰਨ ਗਈ ਜਸਪ੍ਰੀਤ ਕੌਰ (21) ਦੇ ਘਰ ਉਦੋਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਕੈਨੇਡਾ ਰਹਿੰਦੀ ਉਨ੍ਹਾਂ ਦੀ ਧੀ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਿਸ ਕਾਰਨ ਉਹ ਪਿਛਲੇ 13 ਦਿਨਾਂ ਤੋਂ ਕੋਮਾ ‘ਚ ਹੈ ਜੋ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ। ਜਸਪ੍ਰੀਤ …
Read More »AAP ਪਾਰਟੀ ਵੱਲੋਂ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉੱਡਾਈਆਂ ਗਈਆਂ ਧੱਜੀਆਂ, ਵੱਡਾ ਇੱਕਠ ਕਰ ਮਨਾਇਆ ਗਿਆ ਜਸ਼ਨ
ਨਾਭਾ (ਭੂਪਿੰਦਰ ਸਿੰਘ) : ਕੋਰੋਨਾ ਮਹਾਂਮਾਰੀ ਦੇ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ ਉੱਥੇ ਹੀ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਕੋਰੋਨਾ ਮਾਹਾਮਾਰੀ ਦੇ ਦੌਰਾਨ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਵੀਕੈਂਡ ਲਾਕਡਾਊਨ ਲੱਗਿਆ ਹੋਇਆ ਹੈ ਉੱਥੇ ਹੀ ਨਾਭਾ ਵਿਖੇ AAP ਪਾਰਟੀ ਵੱਲੋਂ ਗੁਰਦੇਵ ਸਿੰਘ ਦੇ ਮਾਨ …
Read More »ਕੋਰੋਨਾ : ਜ਼ਿਲ੍ਹਾ ਮੁਹਾਲੀ ‘ਚ ਕੋਰੋਨਾ ਦੇ 14 ਅਤੇ ਪਟਿਆਲਾ ‘ਚ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ
ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਜ਼ਿਲ੍ਹਾ ਮੁਹਾਲੀ ‘ਚ ਕੋਰੋਨਾ ਦੇ 14 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 302 ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ …
Read More »ਪੰਜਾਬ : ਨਾਭਾ ਦੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ ਵਿਰੁੱਧ ਲੜਾਈ ਦੀ ਅਨੋਖੀ ਮਿਸਾਲ ਕੀਤੀ ਪੇਸ਼
ਨਾਭਾ : ਜਾਨਲੇਵਾ ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਹੈ। ਜਿੱਥੇ ਪੰਜਾਬ ਦੇ ਕੁਝ ਪੇਂਡੂ ਇਲਾਕਿਆਂ ਦੇ ਲੋਕਾਂ ਵੱਲੋਂ ਇਸ ਵਾਇਰਸ ਨੂੰ ਹਲਕੇ ‘ਚ ਲਿਆ ਜਾ ਰਿਹਾ ਹੈ ਉਥੇ ਹੀ ਨਾਭਾ (ਪੰਜਾਬ ) ਵਿੱਚ ਪੈਂਦੇ ਇੱਕ ਛੋਟੇ ਜਿਹੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ ਵਿਰੁੱਧ …
Read More »ਬਿੱਟੂ ਦੇ ਕਤਲ ਦੀ ਜਾਂਚ ਲਈ ਕੈਪਟਨ ਨੇ ਕਰਤਾ SIT ਦਾ ਗਠਨ, ਹੁਣ ਉੱਠੇਗਾ ਸਾਜਿਸ਼ ਤੋਂ ਪਰਦਾ
ਚੰਡੀਗੜ੍ਹ: ਨਾਭਾ ਜੇਲ੍ਹ ‘ਚ ਬੰਦ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਦਾ ਮਾਮਲਾ ਗਰਮਾਉਂਦਾ ਜਾ ਰਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਪ੍ਰੇਮੀ ਦੇ ਕਤਲ ਦੀ ਉੱਚ-ਪੱਧਰੀ ਜਾਂਚ ਲਈ ਇੱਕ ‘ਵਿਸ਼ੇਸ਼ ਜਾਂਚ ਟੀਮ’ ਦਾ ਗਠਨ ਕਰ ਦਿੱਤਾ ਹੈ। ਮੁੱਖ …
Read More »