ਤੇਲ ਅਵੀਵ- ਇਜ਼ਰਾਈਲ ਵਿੱਚ ਇੱਕ ਵੱਡਾ ਸਿਆਸੀ ਸੰਕਟ ਪੈਦਾ ਹੋ ਗਿਆ ਹੈ। ਨਫਤਾਲੀ ਬੇਨੇਟ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਡਿੱਗ ਗਈ ਹੈ। ਦੇਸ਼ ਵਿੱਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਪੰਜਵੀਂ ਵਾਰ ਆਮ ਚੋਣਾਂ ਹੋਣ ਜਾ ਰਹੀਆਂ ਹਨ। ਅਕਤੂਬਰ ਦੇ ਅੰਤ ਵਿੱਚ ਚੋਣਾਂ ਹੋ ਸਕਦੀਆਂ ਹਨ। ਇਜ਼ਰਾਈਲ ਦੇ ਪ੍ਰਧਾਨ …
Read More »