ਇਸਲਾਮਾਬਾਦ: ਗੁਰਦੁਆਰਾ ਨਨਕਾਣਾ ਸਾਹਿਬ ਲਾਹੌਰ ‘ਤੇ ਹਮਲੇ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਐਤਵਾਰ ਨੂੰ ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਨੇ ਨਨਕਾਣਾ ਸਾਹਿਬ ਦੀ ਘਟਨਾ ਦੇ ਬਹਾਨੇ ਭਾਰਤ ਵਿੱਚ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਉੱਤੇ ਹਮਲੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਅਤੇ ਨਨਕਾਣਾ ਸਾਹਿਬ ਦੀ ਨਿੰਦਣਯੋਗ …
Read More »ਸ੍ਰੀ ਨਨਕਾਣਾ ਸਾਹਿਬ ਪਥਰਾਅ ਮਾਮਲੇ ‘ਤੇ ਕੇਜਰੀਵਾਲ ਨੇ ਕੀਤੀ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ
ਨਵੀਂ ਦਿੱਲੀ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਕੁੱਝ ਮੁਸਲਮਾਨਾਂ ਵੱਲੋਂ ਹੋਏ ਪਥਰਾਅ ਮਾਮਲੇ ਦੀ ਜਿੱਥੇ ਆਮ ਜਨ ਮਾਨਸ ਵੱਲੋਂ ਕਰੜੇ ਸ਼ਬਦਾਂ ‘ਚ ਨਿੰਦਾ
Read More »ਗੁਰਦੁਆਰਾ ਨਨਕਾਣਾ ਸਾਹਿਬ ਪਥਰਾਅ ਮਾਮਲਾ : ਸਿੱਖ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਬੀਤੀ ਹੋਏ ਪਥਰਾ ਤੋਂ ਬਾਅਦ ਇਸ ਘਟਨਾ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ।
Read More »ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹੋਈ ਪੱਥਰਬਾਜ਼ੀ
ਨਨਕਾਣਾ ਸਾਹਿਬ: ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਦਾ ਘਿਰਾਓ ਕਰਨ ਦੀ ਖਬਰ ਸਾਹਮਣੇ ਆਈ ਹੈ ਅਤੇ ਪੱਥਰਬਾਜੀ ਕੀਤੇ ਜਾਣਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸਤੋਂ ਇਲਾਵਾ ਇਸ ਮਾਮਲੇ ਨਾਲ ਸਬੰਧਤ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।ਜਿਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੈਜ਼ਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ …
Read More »ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸਿੱਖਾਂ ਲਈ ਆ ਸਕਦੀ ਹੈ ਇੱਕ ਹੋਰ ਖੁਸ਼ੀ ਦੀ ਖ਼ਬਰ?
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੀ ਝੋਲੀ ਪਈ ਹੈ
Read More »ਇਮਰਾਨ ਖਾਨ ਦੇ ਮੁਰੀਦ ਹੋਏ ਮਾਨ, ਕੈਪਟਨ ਤੇ ਅਕਾਲੀ ਦਲ ਨੂੰ ਪਾਈਆਂ ਲਾਹਨਤਾਂ
ਸੰਗਰੂਰ: ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਪਾਸਪੋਰਟ ਫਰੀ ਅਤੇ 2 ਦਿਨਾਂ ਲਈ 20 ਡਾਲਰ ਫੀਸ ਮੁਆਫ਼ ਕਰਨ ਦਾ ਫੈਸਲਾ ਲਿਆ ਹੈ। ਸਾਰਿਆਂ ਵੱਲੋਂ ਇਮਰਾਨ ਖਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਤੇ ਹੁਣ ਇਸ ‘ਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ …
Read More »ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਾ ਪਾਸਪੋਰਟ ਦੀ ਲੋੜ੍ਹ ਤੇ ਨਾ ਲੱਗੇਗੀ ਕੋਈ ਫੀਸ: ਇਮਰਾਨ ਖਾਨ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ ਦੇ ਜ਼ਰਿਏ ਦਿੱਤੀ ਹੈ। ਇਮਰਾਨ ਖਾਨ ਨੇ ਲਿਖਿਆ, ਭਾਰਤ ਤੋਂ …
Read More »ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਂਵਾਂ ਦੇ ਖੋਜਾਰਥੀਆਂ ਨੂੰ ਨਨਕਾਣਾ ਸਾਹਿਬ ਯੂਨੀਵਰਸਿਟੀ ਦਾ ਕੀ ਹੋਵੇਗਾ ਲਾਭ ?
ਪਾਕਿਸਤਾਨ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸਥਾਪਤ ਕਰ ਕੇ ਇਕ ਵੱਡੀ ਮਿਸਾਲ ਪੇਸ਼ ਕਰ ਦਿੱਤੀ ਹੈ। ਯੂਨੀਵਰਸਿਟੀ ਉਸਾਰਨ ਦੀ ਤਜਵੀਜ਼ ਡੇਢ ਦਹਾਕੇ ਪਹਿਲਾਂ ਉਲੀਕੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਸਾਲ ਜੁਲਾਈ ਵਿੱਚ ਯੂਨੀਵਰਸਿਟੀ …
Read More »ਕਰਤਾਰਪੁਰ ਸਾਹਿਬ ਲਾਂਘੇ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਤੋਂ ਸਿੱਖਾਂ ਲਈ ਆਈ ਇੱਕ ਹੋਰ ਵੱਡੀ ਖੁਸ਼ੀ ਦੀ ਖ਼ਬਰ
ਸ੍ਰੀ ਨਨਕਾਣਾ ਸਾਹਿਬ : ਇੱਕ ਪਾਸੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦੇਸ਼ਾਂ ਪ੍ਰਦੇਸ਼ਾਂ ਵਿੱਚ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ
Read More »20 ਦੇਸ਼ਾਂ ਨੂੰ ਪਾਰ ਕਰ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਕੈਨੇਡੀਅਨ ਸਿੱਖ ਮੋਟਰਸਾਈਕਲ ਸਵਾਰਾਂ ਦਾ ਜੱਥਾ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ‘ਤੇ ਸਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਵੱਖ-ਵੱਖ ਗੁਰਧਾਮਾਂ ਲਈ ਰਵਾਨਾ ਹੋਇਆ ਸੀ ਜੋ ਕਿ ਹੁਣ ਪਾਕਿਸਤਾਨ ਪਹੁੰਚ ਗਿਆ ਹੈ। ਕਈ ਪੜਾਵਾਂ ਤੋ ਗੁਜ਼ਰਦਾ ਹੋਇਆ ਇਜ ਜੱਥਾ 8 ਮਈ ਨੂੰ ਪਾਕਿਸਤਾਨ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ …
Read More »