Tag Archives: National Herald

ਚੌਥੇ ਦੌਰ ਦੀ ਪੁੱਛਗਿੱਛ ਲਈ ED ਅੱਗੇ ਪੇਸ਼ ਹੋਏ ਰਾਹੁਲ ਗਾਂਧੀ, ਜੰਤਰ-ਮੰਤਰ ‘ਤੇ ਕਾਂਗਰਸ ਦਾ ਸੱਤਿਆਗ੍ਰਹਿ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਦੀ ਪੁੱਛਗਿੱਛ ਤੋਂ ਬਾਅਦ ਅੱਜ ਮੁੜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਪੇਸ਼ ਹੋਏ। ਜਾਂਚ ਏਜੰਸੀ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਰਾਹੁਲ ਗਾਂਧੀ ਸੋਮਵਾਰ …

Read More »

ਨੈਸ਼ਨਲ ਹੈਰਾਲਡ ਮਾਮਲਾ: ED ਦੇ ਸੰਮਨ ਨੂੰ ਲੈ ਕੇ ਕਾਂਗਰਸ 12 ਜੂਨ ਨੂੰ ਦੇਸ਼ ਭਰ ‘ਚ ਕਰੇਗੀ ਪ੍ਰੈਸ ਕਾਨਫਰੰਸ

ਨਵੀਂ ਦਿੱਲੀ- ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਈਡੀ ਦੇ ਸੰਮਨ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਸੰਮਨ ਜਾਰੀ ਕਰਨ ਦੇ ਮੁੱਦੇ ‘ਤੇ ਕਾਂਗਰਸ ਭਲਕੇ 12 ਜੂਨ ਨੂੰ ਦੇਸ਼ ਵਿਆਪੀ ਪ੍ਰੈੱਸ ਕਾਨਫਰੰਸ …

Read More »