ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਗੁਪਤਾ 1987 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਪੰਜਾਬ ਕੇਡਰ ਦੇ ਅਧਿਕਾਰੀ ਹਨ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗੁਪਤਾ ਨੂੰ 31 ਮਾਰਚ, 2024, ਯਾਨੀ ਉਨ੍ਹਾਂ ਦੀ ਸੇਵਾਮੁਕਤੀ …
Read More »