ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਆਈ.ਟੀ. ਵਿਭਾਗ (ਇਨਕਮ ਟੈਕਸ ਵਿਭਾਗ) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਰੀਬ 2 ਹਫਤੇ ਪਹਿਲਾਂ ਆਈ.ਟੀ. ਵਿਭਾਗ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਇਸ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਨਕਮ ਟੈਕਸ ਵਿਭਾਗ ਤੋਂ 11 ਅਗਸਤ ਤੱਕ …
Read More »