Breaking News

Tag Archives: Navjot Sidhu

ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਨਿਊਜ਼ ਡੈਸਕ :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਜ਼ੈੱਡ+ ਤੋਂ ਘਟਾ ਕੇ ਵਾਈ+ ਕਰ ਦਿੱਤੀ ਗਈ ਹੈ। ਜਿਸ ਦੇ ਖਿਲਾਫ ਨਵਜੋਤ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ …

Read More »

ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਸੂਚੀ

ਜਲੰਧਰ: ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।  ਇਸ ਸੂਚੀ ਵਿੱਚ  ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ …

Read More »

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਤੋਂ ਪੁੱਛੇ ਸਵਾਲ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕ੍ਰਿਕੇਟਰ ਤੋਂ ਰਾਜਨੀਤੀ ’ਚ ਆਏ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜੇਲ੍ਹ ਮੰਤਰੀ ਉੱਪਰ ਸਵਾਲ ਚੁੱਕੇ ਹਨ। ਨਵਜੋਤ ਸਿੱਧੂ ਨੇ ਅੱਜ ਦੁਪਹਿਰ ਮੌਕੇ ਮੂਸੇਵਾਲਾ ਪਿੰਡ ਜਾ ਕੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ …

Read More »

ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ – ਅਸੀਂ ਸਰਕਾਰ ਦੇ ਨਾਲ ਹਾਂ

ਨਿਊਜ਼ ਡੈਸਕ: ਨਵਜੋਤ ਕੌਰ ਸਿੱਧੂ ਅੱਜ ਆਪਣੀ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਦੇ ਇੰਡਸ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ …

Read More »

ਪ੍ਰਿਯੰਕਾ ਨੇ ਨਵਜੋਤ ਸਿੱਧੂ ਲਈ ਜੇਲ੍ਹ ’ਚ ਭੇਜੀ ਚਿੱਠੀ, ਪਟਿਆਲਾ ਤੋਂ ਲੋਕ ਸਭਾ ਚੋਣ ਲੜਨ ਦੇ ਚਰਚੇ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਚਿੱਠੀ ਭੇਜੀ ਹੈ।ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਇਹ ਚਿੱਠੀ ਸਾਬਕਾ ਵਿਧਾਇਕ ਨਵਤੇਜ ਚੀਮਾ ਰਾਹੀਂ ਭੇਜੀ ਹੈ। ਚੀਮਾ ਤਿੰਨ ਦਿਨ ਪਹਿਲਾਂ ਹੀ ਸਿੱਧੂ ਨਾਲ …

Read More »

ਬਰਗਾੜੀ ਕੇਸਾਂ ਵਿੱਚ ਦੋਸ਼ੀਆਂ ਨੂੰ ਫੜਨ ਤੋਂ ਹੁਣ ਕੌਣ ਰੋਕਦਾ ਹੇੈ – ਸਿੱਧੂ

ਚੰਡੀਗੜ੍ਹ  – ਪੰਜਾਬ ਕਾਂਗਰਸ ਦੇ ਸਾਬਕਾ  ਪ੍ਰਧਾਨ ਰਹਿ ਚੁੱਕੇ  ਨਵਜੋਤ ਸਿੰਘ ਸਿੱਧੂ  ਇਨ੍ਹਾਂ ਚੋਣਾਂ ਚ ਅੰਮ੍ਰਿਤਸਰ ਪੂਰਬੀ ਤੋਂ  ਹਾਰ ਗਏ ਸਨ ਪਰ ਟਵਿੱਟਰ ਤੇ  ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ  ਉਨ੍ਹਾਂ ਵੱਲੋਂ  ਪੋਸਟਾਂ ਪਾਉਣ ਦਾ ਦੌਰ ਅਜੇ ਵੀ ਜਾਰੀ ਹੈ। ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਟਵਿੱਟਰ ਅਕਾਉਂਟ …

Read More »

ਸਿੱਧੂ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ।

ਚੰਡੀਗੜ੍ਹ  – ਨਵਜੋਤ ਸਿੰਘ ਸਿੱਧੂ ਨੇ  ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ  ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ  ਪੰਜ ਰਾਜਾਂ ਚ ਵਿਧਾਨਸਭਾ ਚੋਣਾਂ ਦੇ ਵਿੱਚ  ਕਾਂਗਰਸ ਦੀ ਹਾਰ ਹੋਣ ਤੋਂ ਬਾਅਦ  ਬੀਤੇ  ਕੱਲ੍ਹ  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ  ਪੰਜਾਂ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਤੋਂ  ਅਸਤੀਫ਼ਾ ਮੰਗ ਲਿਆ ਸੀ । …

Read More »

ਮੇਰੀ ਲਈ ਟੋਏ ਪੁੱਟਣ ਵਾਲੇ ਆਪ ਹੀ ਖੂਹ `ਚ ਡਿੱਗੇ: ਸਿੱਧੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ‘ਚ ਇਤਿਹਾਸਕ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਸੂਬੇ ਦੀ ਵਾਂਗਡੋਰ ਸੰਭਾਲਣ ਦੀ ਤਿਆਰੀ ਕਰ ਰਹੀ ਹੈ, ਪਰ ਸੱਤਾ ਗੁਆਉਣ ਵਾਲੀ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਿਹਾ ਕਾਟੋ ਕਲੇਸ਼ ਹਾਲੇ ਵੀ ਬਰਕਰਾਰ ਹੈ। ਕਾਂਗਰਸ ਦੇ ਵੱਡੇ ਆਗੂ ਹਾਰ ਲਈ ਇੱਕ ਦੂਜੇ ਨੂੰ ਜ਼ਿੰਮੇਵਾਰ ਦੱਸ …

Read More »

ਨਵਜੋਤ ਸਿੱਧੂ ਦੀ ਭੈਣ ਦੀ ਸ਼ਿਕਾਇਤ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਹੋਵੇਗੀ ਜਾਂਚ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਅਤੇ ਡਾਕਟਰ ਹਰਬਿੰਦਰ ਸਿੰਘ ਤੂਰ ਨੇ ਵੋਟਾਂ ਪੈਣ ਤੋਂ ਕੁੱਝ ਘੰਟੇ ਪਹਿਲਾਂ  ਸਿੱਧੂ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਤੇ ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਡੀਸੀਪੀ ਲੁਧਿਆਣਾ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ …

Read More »

ਯੂਕਰੇਨ ‘ਚ ਸਾਡੇ ਬੱਚੇ ਖ਼ਤਰੇ ‘ਚ, ਚੰਨੀ ਤੇ ਸਿੱਧੂ ਕਿਤੇ ਵੀ ਨਜ਼ਰ ਨਹੀਂ ਆ ਰਹੇ, ਕੀ ਸੱਤਾ ਹੀ ਸਭ ਕੁਝ ਹੈ?: ਮਨੀਸ਼ ਤਿਵਾਰੀ

ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਯੂਕਰੇਨ ਸੰਕਟ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਹਰੀਸ਼ ਚੌਧਰੀ ਤੇ ਸੁਨੀਲ ਜਾਖੜ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਸੰਸਦ ਮੈਂਬਰ ਹਨ ਜੋ ਭਾਰਤੀਆਂ ਦੀ ਲਿਫਟਿੰਗ ਕਰ ਰਹੇ ਹਨ, ਜਦਕਿ ਬਾਕੀ ਗਾਇਬ ਹਨ। ਤਿਵਾਰੀ …

Read More »