ਚੰਡੀਗੜ੍ਹ- ਕਾਂਗਰਸੀ ਆਗੂ ਨਵਜੋਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਆਪਣੇ ਪੁੱਤਰ ਕਰਨ ਸਿੱਧੂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਰਨ ਸਿੱਧੂ ਦੇ ਬਚਪਨ ਦੀਆਂ ਕੁਝ ਤਸਵੀਰਾਂ ਨੂੰ ਸਾਂਝਾ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਮੈਨੂੰ ਉਮੀਦ …
Read More »ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਸਿੱਧੂ ਨੇ ਆਪਣੀ Z+ ਸਕਿਓਰਿਟੀ ਨੂੰ ਮੁੜ ਬਹਾਲ ਕਰਵਾਉਣ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ …
Read More »ਨਵਜੋਤ ਸਿੱਧੂ ਦੇ ਘਰ ਦਾਖਲ ਹੋਇਆ ਸ਼ੱਕੀ ਵਿਅਕਤੀ, DGP ਨੂੰ ਦਿੱਤੀ ਜਾਣਕਾਰੀ
ਪਟਿਆਲਾ : ਨਵਜੋਤ ਸਿੰਘ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਸਿੱਧੂ ਉਸ ਸਮੇਂ ਘਰ ਵਿੱਚ ਹੀ ਮੌਜੂਦ ਸਨ। ਇਸ …
Read More »ਨਵਜੋਤ ਸਿੰਘ ਸਿੱਧੂ ਅੱਜ ਪਹੁੰਚਣਗੇ ਅੰਮ੍ਰਿਤਸਰ, ਗੋਲਡਨ ਗੇਟ ‘ਤੇ ਸਮਰਥਕ ਕਰਨਗੇ ਭਰਵਾਂ ਸਵਾਗਤ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਅੰਮ੍ਰਿਤਸਰ ਪਹੁੰਚਣਗੇ। ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸ਼ੁੱਕਰਵਾਰ ਨੂੰ ਸਿੱਧੂ ਨੇ ਕਾਂਗਰਸ ਦੇ ਰਾਸ਼ਟਰੀ …
Read More »ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ, Z+ ਦੀ ਬਜਾਏ ਹੁਣ ਮਿਲੇਗੀ Y+ ਸੁਰੱਖਿਆ
ਨਿਊਜ਼ ਡੈਸਕ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਦੌਰਾਨ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਸੁਰੱਖਿਆ ਘੇਰਾ ਘਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਬਜਾਏ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਲਈ 25 ਦੀ ਬਜਾਏ 12 …
Read More »Navjot Singh Sidhu ਜੇਲ੍ਹ ਤੋਂ ਆਏ ਬਾਹਰ, ਸਮਰਥਕਾਂ ‘ਚ ਭਾਰੀ ਉਤਸ਼ਾਹ
ਪਟਿਆਲਾ : ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ, ਐਮਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ ਸਵੇਰ ਤੋਂ …
Read More »ਪਟਿਆਲਾ ਜੇਲ੍ਹ ਤੋਂ ਅੱਜ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
ਪਟਿਆਲਾ: ਇਕ ਸਾਲ ਬਾਅਦ ਰੋਡਰੇਜ ਕੇਸ ‘ਚ ਜੇਲ੍ਹ ਕਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 11 ਵਜੇ ਰਿਹਾਅ ਹੋ ਰਹੇ ਹਨ। ਸਿੱਧੂ 320 ਦਿਨ ਬਾਅਦ ਪਟਿਆਲਾ ਸੈਂਟਰਲ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੀ ਰਿਹਾਈ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਜਲੰਧਰ ਉਪ ਚੋਣ ਦਾ ਐਲਾਨ ਹੋ …
Read More »ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ – ਅਸੀਂ ਸਰਕਾਰ ਦੇ ਨਾਲ ਹਾਂ
ਨਿਊਜ਼ ਡੈਸਕ: ਨਵਜੋਤ ਕੌਰ ਸਿੱਧੂ ਅੱਜ ਆਪਣੀ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਦੇ ਇੰਡਸ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ …
Read More »ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ
ਪਟਿਆਲਾ: ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ ਨੂੰ ਫਾਇਦਾ ਮਿਲ ਸਕਦਾ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ …
Read More »ਨਵਜੋਤ ਸਿੰਘ ਸਿੱਧੂ ਨੂੰ ਸੀਐਲਯੂ ਮਾਮਲੇ ’ਚ ਹਾਈ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਅੱਜ ਰਾਹਤ ਮਿਲੀ ਹੈ। ਲੁਧਿਆਣਾ ਦੇ ਸੀਜੇਐਮ ਖਿਲਾਫ਼ ਪਾਈ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸੀਐਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਆਉਣ ਤੋਂ ਰਾਹਤ ਮਿਲ ਗਈ ਹੈ। ਉਹ ਇਹ …
Read More »