Tag Archives: new delhi

ਦਿੱਲੀ ਦੇ ਸਕੂਲ ਨੇ EWS ਸ਼੍ਰੇਣੀ ਦੇ ਵਿਦਿਆਰਥੀਆਂ ਤੋਂ ਮੰਗੀ 67,000 ਫੀਸ, ਘਰ ਭੇਜਿਆ ਨੋਟਿਸ

ਨਵੀਂ ਦਿੱਲੀ: ਮਾਡਰਨ ਸਕੂਲ, ਬਾਰਾਖੰਬਾ ਰੋਡ, ਦਿੱਲੀ ਵਿਖੇ EWS ਸ਼੍ਰੇਣੀ ਵਿੱਚ ਪੜ੍ਹ ਰਹੇ 11ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਇਸ ਅਕਾਦਮਿਕ ਸਾਲ ਦੀ ਪਹਿਲੀ ਮਿਆਦ ਲਈ  67,000 ਰੁਪਏ ਤੋਂ ਵੱਧ ਫੀਸ ਅਦਾ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਦਿੱਲੀ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਈਡਬਲਯੂਐਸ(EWS) ਅਤੇ ਡਿਸਡਵਾਂਟੇਜ ਗਰੁੱਪ ਦੇ ਬੱਚਿਆਂ ਲਈ …

Read More »

CM ਮਾਨ ਨੇ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ  ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮਕਬੂਲ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ’ਚ ਅਮਨ ਅਤੇ ਕਾਨੂੰਨ ਦੇ ਹਾਲਾਤ ਬਾਰੇ ਗੱਲਬਾਤ ਕੀਤੀ ਜਾਵੇਗੀ।ਸਕਿਓਰਿਟੀ …

Read More »

ਸਾਬਕਾ ਕੇਂਦਰੀ ਮੰਤਰੀ ਡਾ: ਹਰਸ਼ਵਰਧਨ ਨਵੇਂ ਉਪ ਰਾਜਪਾਲ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਨਾਰਾਜ਼ ਹੋਕੇ ਪਰਤੇ ਵਾਪਿਸ

 ਨਵੀਂ ਦਿੱਲੀ: ਦਿੱਲੀ ਦੇ ਨਵ-ਨਿਯੁਕਤ ਉਪ ਰਾਜਪਾਲ ਵਿਨੈ ਸਕਸੈਨਾ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾਕਟਰ ਹਰਸ਼ਵਰਧਨ ਨਾਰਾਜ਼ ਨਜ਼ਰ ਆਏ। ਬੈਠਣ ਦੀ ਵਿਵਸਥਾ ਤੋਂ ਨਾਰਾਜ਼ ਹਰਸ਼ਵਰਧਨ ਪ੍ਰੋਗਰਾਮ ਛੱਡ ਕੇ ਚਲੇ ਗਏ। ਡਾ: ਹਰਸ਼ਵਰਧਨ ਸਹੁੰ ਚੁੱਕ ਸਮਾਗਮ ‘ਚ ਐੱਲ.ਜੀ. ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਉੱਥੋਂ …

Read More »

IMD ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਤੂਫਾਨ ਅਤੇ ਬੱਦਲ ਛਾਏ ਰਹਿਣ ਦੀ ਕੀਤੀ ਭਵਿੱਖਬਾਣੀ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਰਿਹਾ ਹੈ। ਸੋਮਵਾਰ ਸ਼ਾਮ ਨੂੰ ਦਿੱਲੀ ‘ਚ ਧੂੜ ਭਰੀ ਤੂਫਾਨ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਪਰ ਇਸ ਦੇ ਬਾਵਜੂਦ ਮੰਗਲਵਾਰ ਨੂੰ ਫਿਰ ਤੋਂ ਤਾਪਮਾਨ ‘ਚ ਵਾਧਾ ਹੋਇਆ …

Read More »

ਦਿੱਲੀ ਦੇ ਮੁੰਡਕਾ ‘ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ

ਨਵੀਂ ਦਿੱਲੀ: ਦਿੱਲੀ ਦੇ ਸਭ ਤੋਂ ਵਿਅਸਤ ਇਲਾਕੇ ਮੁੰਡਕਾ ‘ਚ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ‘ਚ 27 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ …

Read More »

ਜਲਦ ਹੀ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ :IMD

ਨਿਊਜ਼ ਡੈਸਕ: ਉੱਤਰੀ ਭਾਰਤ ਸਮੇਤ ਕਈ ਰਾਜਾਂ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਰਾਜਸਥਾਨ ਅਤੇ ਵਿਦਰਭ ‘ਚ ਇਸ ਮਹੀਨੇ ਕਈ ਥਾਵਾਂ ‘ਤੇ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਜਲਦੀ ਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 16 ਮਈ …

Read More »

ਆਤਿਸ਼ੀ ਦਾ ਵੱਡਾ ਦਾਅਵਾ, ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਦਾ ਵਰਕਰ

ਨਵੀਂ ਦਿੱਲੀ: ਦਿੱਲੀ ਦੰਗਿਆਂ ਨੂੰ ਲੈ ਕੇ ‘ਆਪ’ ਨੇਤਾ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਦਾ ਦਾਅਵਾ ਹੈ ਕਿ ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਨੇਤਾ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ‘ਚ ਗੱਲ ਕਰਦੇ ਹੋਏ ਆਤਿਸ਼ੀ ਨੇ ਟਵਿਟਰ ‘ਤੇ ਅੰਸਾਰ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇਹ ਦਾਅਵਾ ਕੀਤਾ ਹੈ। …

Read More »

AIMIM ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ: AIMIM ਦੇ ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਦੀ ਜਯੰਤੀ ‘ਤੇ ਜਲੂਸ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਓਵੈਸੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਲੀ ਪੁਲਿਸ ਨੂੰ ਸਵਾਲ ਪੁੱਛਿਆ ਕਿ ਤੁਸੀਂ ਹੁਣ ਤੱਕ ਕਿੰਨੇ ਦੰਗਾਕਾਰੀਆਂ ਨੂੰ ਗ੍ਰਿਫਤਾਰ …

Read More »

ਪੈਟਰੋਲ, ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ; ਆਟੋ, ਕੈਬ ਡਰਾਈਵਰ ਭਲਕੇ ਦਿੱਲੀ ‘ਚ ਕਰਨਗੇ ਹੜਤਾਲ

ਨਵੀਂ ਦਿੱਲੀ: ਦਿੱਲੀ ‘ਚ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਨੇ ਸੋਮਵਾਰ ਨੂੰ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਜਿਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵੱਖ-ਵੱਖ ਯੂਨੀਅਨਾਂ ਕਿਰਾਇਆ ਦਰਾਂ ਵਿੱਚ ਵਾਧੇ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ …

Read More »

ਦਿੱਲੀ ਦੇ ਉਪਹਾਰ ਸਿਨੇਮਾ ਹਾਲ ‘ਚ ਲੱਗੀ ਅੱਗ

ਨਵੀਂ ਦਿੱਲੀ:  ਦਿੱਲੀ ਦੇ ਉਪਹਾਰ ਸਿਨੇਮਾ ਹਾਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਥੀਏਟਰ ਦੀ ਬਾਲਕੋਨੀ ਅਤੇ ਇੱਕ ਹੋਰ ਥਾਂ ਅੱਗ ਲੱਗੀ  ਸੀ।ਪਰ ਇਸ ਮੌਕੇ ਕਿਸੇ  ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਤੜਕੇ 4:46 ‘ਤੇ …

Read More »