ਨਿਊਯਾਰਕ- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਇੱਕ ਪ੍ਰਾਈਡ ਪਰੇਡ ਦੌਰਾਨ ਭਗਦੜ ਮੱਚ ਗਈ। ਐਤਵਾਰ ਨੂੰ ਇਸ ਪ੍ਰਾਈਡ ਪਰੇਡ ‘ਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਪੁਲਿਸ ਨੇ ਦੱਸਿਆ ਕਿ ਗਲਤੀ ਨਾਲ ਪਟਾਕਿਆਂ ਦੀ ਆਵਾਜ਼ ਨੂੰ ਗੋਲੀ ਚੱਲਣ ਦੀ ਆਵਾਜ਼ ਸਮਝ ਲਿਆ ਗਿਆ, ਜਿਸ ਤੋਂ ਬਾਅਦ ਭਗਦੜ ਮਚ ਗਈ। ਸੋਸ਼ਲ ਮੀਡੀਆ ਦੀ …
Read More »ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪਾਰਕਿੰਗ ਵਿੱਚ ਬੈਠੇ ਸਤਨਾਮ ਸਿੰਘ ਨੂੰ ਮਾਰੀ ਗੋਲੀ
ਨਿਊਯਾਰਕ- ਅਮਰੀਕਾ ਵਿੱਚ ਇੱਕ ਹੋਰ ਭਾਰਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਊਯਾਰਕ ਦੇ ਕਵੀਂਸ ‘ਚ ਆਪਣੇ ਘਰ ਦੇ ਬਾਹਰ ਪਾਰਕਿੰਗ ‘ਚ ਖੜੀ ਗੱਡੀ ‘ਚ ਬੈਠੇ 31 ਸਾਲਾ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਮਰੀਕੀ ਮੀਡੀਆ ਨੇ ਪੁਲਿਸ ਦੇ …
Read More »ਅਮਰੀਕੀ ਸੁਪਰੀਮ ਕੋਰਟ ਨੇ ਬਾਇਡਨ ਪ੍ਰਸ਼ਾਸਨ ਨੂੰ ਦਿੱਤਾ ਝਟਕਾ, ਬੰਦੂਕ ਰੱਖਣ ਨੂੰ ਦੱਸਿਆ ਮੌਲਿਕ ਅਧਿਕਾਰ
ਵਾਸ਼ਿੰਗਟਨ- ਅਮਰੀਕਾ ‘ਚ ਨਿੱਤ ਹੋ ਰਹੀ ਮੋਬ ਫਾਇਰਿੰਗ ਦੀਆਂ ਘਟਨਾਵਾਂ ਕਾਰਨ ਉਥੇ ਖੁੱਲ੍ਹੇਆਮ ਬੰਦੂਕਾਂ ਲੈ ਕੇ ਜਾਣ ‘ਤੇ ਪਾਬੰਦੀ ਦੀ ਮੰਗ ਤੇਜ਼ ਹੋ ਗਈ ਹੈ। ਇਸ ਦੌਰਾਨ ਨਿਊਯਾਰਕ ਸਟੇਟ ਰਾਈਫਲ ਐਂਡ ਪਿਸਟਲ ਐਸੋਸੀਏਸ਼ਨ ਬਨਾਮ ਬਰੂਏਨ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਅਮਰੀਕੀ ਸੁਪਰੀਮ ਕੋਰਟ ਨੇ ਜੋਅ ਬਾਇਡਨ ਪ੍ਰਸ਼ਾਸਨ ਨੂੰ ਝਟਕਾ ਦਿੱਤਾ …
Read More »ਅਫਗਾਨਿਸਤਾਨ ‘ਚ ਭੂਚਾਲ ਕਾਰਨ ਲੋਕਾਂ ਦੀ ਮੌਤ ‘ਤੇ ਸੰਯੁਕਤ ਰਾਸ਼ਟਰ ਮੁਖੀ ਨੇ ਦੁੱਖ ਪ੍ਰਗਟ ਕੀਤਾ
ਸੰਯੁਕਤ ਰਾਸ਼ਟਰ- ਅਫਗਾਨਿਸਤਾਨ ਵਿੱਚ ਵਿਨਾਸ਼ਕਾਰੀ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅਫਸੋਸ ਪ੍ਰਗਟ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਬੁੱਧਵਾਰ ਨੂੰ ਦੇਸ਼ ਵਿੱਚ ਪੀੜਤ ਪਰਿਵਾਰਾਂ ਦੀ ਮਦਦ ਲਈ ਅੰਤਰਰਾਸ਼ਟਰੀ ਭਾਈਚਾਰੇ ਨਾਲ ਇਕਜੁੱਟਤਾ ਦਾ ਸੱਦਾ ਦਿੱਤਾ। ਅਫਗਾਨਿਸਤਾਨ ਪਹਿਲਾਂ ਹੀ ਸਾਲਾਂ ਦੇ ਸੰਘਰਸ਼, ਆਰਥਿਕ ਸੰਕਟ ਅਤੇ ਭੁੱਖ ਨਾਲ ਜੂਝ …
Read More »ਸੀਨੀਅਰ ਡਿਪਲੋਮੈਟ ਰੁਚਿਰਾ ਕੰਬੋਜ ਹੋਵੇਗੀ ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ, ਤੀਰੁਮੂਰਤੀ ਦੀ ਥਾਂ ਲਵੇਗੀ
ਵਾਸ਼ਿੰਗਟਨ- ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਰੁਚਿਰਾ ਕੰਬੋਜ ਹੁਣ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਸੰਭਾਲੇਗੀ। ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਮੌਜੂਦਾ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਦੀ ਥਾਂ ਲਵੇਗੀ। ਰੁਚਿਰਾ ਕੰਬੋਜ ਭਾਰਤੀ ਵਿਦੇਸ਼ ਸੇਵਾ (IFS) ਦੀ 1987 ਬੈਚ ਦੀ ਅਧਿਕਾਰੀ ਹੈ। ਵਰਤਮਾਨ ਵਿੱਚ, ਰੁਚਿਰਾ …
Read More »ਹਾਰਲੇਮ ‘ਚ ਇੱਕ ਮੀਟਿੰਗ ਵਿੱਚ ਗੋਲੀਬਾਰੀ ਦੌਰਾਨ ਇੱਕ ਦੀ ਮੌਤ, ਅੱਠ ਜ਼ਖ਼ਮੀ: ਪੁਲਿਸ
ਨਿਊਯਾਰਕ- ਹਾਰਲੇਮ ਵਿੱਚ ਸੋਮਵਾਰ ਤੜਕੇ ਇੱਕ ਇਕੱਠ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਨਿਊਯਾਰਕ ਸਿਟੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਮੁਢਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਨੇ ਐਫਡੀਆਰ ਡਰਾਈਵ ਦੇ ਨਾਲ ਇੱਕ ਫੁੱਟਪਾਥ ‘ਤੇ ਗੋਲੀਬਾਰੀ …

Read More »ਘਰ ‘ਚ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਤਿੰਨ ਲੋਕਾਂ ਦੀ ਮੌਤ, ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਕੀਤੀ ਪਛਾਣ
ਨਿਊਯਾਰਕ- ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਇੱਕ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੇ ਬੇਟੇ ਦੀ ਘਰ ‘ਚ ਅੱਗ ਲੱਗਣ ਕਾਰਨ ਮੌਤ ਹੋ ਗਈ। ਡਬਲਯੂਪੀਆਈਐਕਸ ਟੀਵੀ ਸਟੇਸ਼ਨ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਜਦੋਂ ਫਾਇਰਫਾਈਟਰਜ਼ ਪਹੁੰਚੇ ਤਾਂ ਘਰ ਅੱਗ ਦੀ ਲਪੇਟ ਵਿੱਚ ਆ ਗਿਆ ਸੀ। ਇੱਕ ਬੇਸਮੈਂਟ ਫਲੈਟ ਵਿੱਚ ਦੋ …

Read More »ਡੋਨਾਲਡ ਟਰੰਪ ‘ਤੇ ਪਰਿਵਾਰਕ ਕਾਰੋਬਾਰ ‘ਚ ਗੜਬੜੀ ਦੇ ਦੋਸ਼, ਬੇਟੇ-ਧੀ ਦੇ ਨਾਲ ਦੇਣੀ ਪਵੇਗੀ ਗਵਾਹੀ
ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਰਿਵਾਰਕ ਕਾਰੋਬਾਰ ਵਿੱਚ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਟਰੰਪ, ਉਨ੍ਹਾਂ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਅਤੇ ਧੀ ਇਵਾਂਕਾ ਨਿਊਯਾਰਕ ਦੀ ਸਿਵਲ ਜਾਂਚ ਵਿੱਚ 15 ਜੁਲਾਈ ਤੋਂ ਗਵਾਹੀ ਦੇਣ ਵਾਲੇ ਹਨ। ਇਹ ਜਾਣਕਾਰੀ …
Read More »