ਓਨਟਾਰੀਓ: ਕੈਨੇਡਾ ‘ਚ ਆ ਕੇ ਵਸ ਰਹੇ ਨਵੇਂ ਪਰਵਾਸੀ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹਨ ਜਿਸ ਦਾ ਅੰਦਾਜ਼ਾ ਸਰਕਾਰ ਵੱਲੋਂ ਜਾਰੀ ਕਿਤੇ ਨਵੇਂ ਅੰਕੜਿਆਂ ਤੋਂ ਲਾਇਆ ਜਾ ਸਕਦਾ ਹੈ। ਇੰਪਲਾਇਮੈਂਟ ਐਂਡ ਸੋਸ਼ਲ ਡਿਵਲਪਮੈਂਟ ਕੈਨੇਡਾ ਵਲੋਂ ਜਾਰੀ ਕੀਤੀ ਗਈ ਰਿਪੋਰਟਾਂ ‘ਚ ਬੇਘਰ ਲੋਕਾਂ ਦੀਆਂ ਪਰੇਸ਼ਾਨੀਆਂ ਬਾਰੇ ਵਿਸਥਾਰ ਨਾਲ ਅੰਕੜੇ ਪੇਸ਼ …
Read More »