ਪੰਜਾਬਣ ਮੁਟਿਆਰ ਨੇ ਨਿਵੇਕਲੇ ਢੰਗ ਨਾਲ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਦੇਖੋ Video
ਮੈਲਬਰਨ: ਕਿਸਾਨ ਅੰਦੋਲਨ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੇ ਲਈ…
ਘਰ ਦੇ ਬਾਹਰ ਖੜ੍ਹੇ ਨੌਜਵਾਨ ‘ਤੇ ਅੰਨੇਵਾਹ ਫਾਇਰਿੰਗ ਕਰਕੇ ਹਮਲਾਵਰ ਹੋਏ ਫ਼ਰਾਰ
ਅੰਮ੍ਰਿਤਸਰ : ਜੰਡਿਆਲਾ ਗੁਰੂ 'ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਇਕ ਨੌਜਵਾਨ…
ਭਾਰਤ ‘ਚ ਕੋਰੋਨਾ ਦੀ ਵੈਕਸੀਨ ਦਾ ਇੰਤਜ਼ਾਰ, ਸਾਰਿਆਂ ਸੂਬਿਆਂ ‘ਚ ਸ਼ੁਰੂ ਹੋਇਆ ਡ੍ਰਾਈ ਰਨ
ਨਵੀਂ ਦਿੱਲੀ: ਕੋਰੋਨਾ ਵਾਇਰਸ ਵੈਕਸੀਨ ਨਾਲ ਜੁੜੀਆਂ ਤਿਆਰੀਆਂ ਨੂੰ ਪਰਖਣ ਅਤੇ ਟ੍ਰੇਨਿੰਗ…
ਕੈਪਟਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਰੱਖਿਆ 10 ਲੱਖ ਡਾਲਰ ਦਾ ਇਨਾਮ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ…
ਕੈਪਟਨ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਿਆਸਤਦਾਨਾਂ ਦੇ ਘਰਾਂ ‘ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਲਿਆ ਨੋਟਿਸ
ਚੰਡੀਗੜ੍ਹ: ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ…
ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ : ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਆਖਿਆ…
‘ਕਿਸਾਨਾਂ ਦੇ ਅੰਦੋਲਨ ਨੂੰ ਸ਼ਾਹੀਨ ਬਾਗ ਵਾਂਗ ਨਾ ਸਮਝੋ ਜ਼ਰੂਰਤ ਪਈ ਤਾਂ ਅੱਗੇ ਵਧਾਂਗੇ’
ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਹੋਰ…
ਆਮ ਆਦਮੀ ਪਾਰਟੀ 2022 ‘ਚ ਬਣਾਵੇਗੀ ਸਰਕਾਰ : ਰਾਘਵ ਚੱਢਾ
ਅੰਮ੍ਰਿਤਸਰ: ਪੰਜਾਬ 'ਚ 2022 ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ…
ਕੋਰੋਨਾ ਟੀਕਾਕਰਨ ਦਾ ਅਭਿਆਸ 2 ਅਤੇ 3 ਜਨਵਰੀ 2021 ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ: ਬਲਬੀਰ ਸਿੱਧੂ
ਚੰਡੀਗੜ੍ਹ: ਪੰਜਾਬ ਸਰਕਾਰ ਹੁਣ 2 ਅਤੇ 3 ਜਨਵਰੀ, 2021 ਨੂੰ ਜ਼ਿਲਾ ਪਟਿਆਲਾ…
ਕੈਪਟਨ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤਮਈ ਢੰਗ…