ਵਾਸ਼ਿੰਗਟਨ: ਅਮਰੀਕਾ ਹੁਣ ਪ੍ਰਵਾਸੀਆਂ ਨੂੰ ਗ੍ਰੀਨ ਕਾਰਡ ਨਹੀਂ ਦੇਵੇਗਾ ਜਾਂ ਫਿਰ ਇਹ ਕਹਿ ਸਕਦੇ ਹੋ ਕਿ ਉੱਥੇ ਗ੍ਰੀਨ ਕਾਰਡ ਲੈਣਾ ਹੁਣ ਹੋਰ ਵੀ ਮੁਸ਼ਕਲ ਹੋ ਜਾਵੇਗਾ। ਟਰੰਪ ਪ੍ਰਸ਼ਾਸਨ 60 ਦਿਨਾਂ ਤੋਂ ਬਾਅਦ ਇੱਕ ਅਜਿਹਾ ਨਿਯਮ ਲਿਆਉਣ ਜਾ ਰਿਹਾ ਹੈ। ਜਿਸ ਦੇ ਮੁਤਾਬਕ, ਅਮਰੀਕਾ ਬਾਹਰ ਦੇ ਦੇਸ਼ਾਂ ਤੋਂ ਆਏ ਲੋਕਾਂ ਨੂੰ …
Read More »ਵੇਅਰਹਾਊਸ ‘ਚ ਅੱਗ ਲੱਗਣ ਕਾਰਨ ਨਦੀ ‘ਚ ਵਹਾਈ ਗਈ ਹਜ਼ਾਰਾਂ ਲੀਟਰ ਸ਼ਰਾਬ
ਵਾਸ਼ਿੰਗਟਨ: ਬੀਮ ਬੋਰਬੋਨ ਵੇਅਰਹਾਊਸ ‘ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਕੈਂਟਕੀ ਨਦੀ ਵਿਚ ਹਜ਼ਾਰਾਂ ਲੀਟਰ ਸ਼ਰਾਬ ਵਹਾਅ ਦਿੱਤੀ ਗਈ। ਸ਼ਰਾਬ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਰਿਹਾ ਸੀ ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਵ੍ਹਿਸਕੀ, ਬੈਰਲ ਦੇ ਅਵਸ਼ੇਸ਼ਾਂ ਅਤੇ ਸੜ੍ਹੇ …
Read More »ਤ੍ਰਾਸਦੀ: ਅਮਰੀਕਾ ‘ਚ ਸ਼ਰਨ ਲੈਣ ਨਿਕਲੇ ਪਿਓ-ਧੀ ਦੀ ਮੌਤ, ਦਿਲ ਝੰਜੋੜਦੀ ਤਸਵੀਰ ਨੇ ਭਾਵੁਕ ਕੀਤੀ ਦੁਨੀਆ
ਟਮੌਲੀਪਾਸ: ਇੱਕ ਸ਼ਰਨਾਰਥੀ ਦੀ ਕੀ ਪਰੇਸ਼ਾਨੀਆਂ ਹੁੰਦੀਆਂ, ਉਸਦੀ ਤਕਲੀਫ ਕਿੰਨੀ ਕੁ ਭਿਆਨਕ ਹੁੰਦੀ ਹੈ ਤੇ ਉਸਦਾ ਦਰਦ ਕਿੰਨਾ ਡੂੰਘਾ ਹੁੰਦਾ ਹੈ ? ਜੇਕਰ ਤੁਸੀ ਇਹ ਮਹਿਸੂਸ ਕਰਨਾ ਚਾਹੁੰਦੇ ਹੋ ਤਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪਿਓ-ਧੀ ਦੀਆਂ ਮ੍ਰਿਤਕ ਦੇਹਾਂ ਦੀ ਦਿਲ ਨੂੰ ਦਹਿਲਾਉਣ ਵਾਲੀ ਇਹ ਤਸਵੀਰ ਹੀ ਬਹੁਤ ਹੈ। …
Read More »ਅਮਰੀਕੀ ਵੀਜ਼ਾ ਨਿਯਮਾਂ ‘ਚ ਬਦਲਾਅ, ਹੁਣ ਦੇਣੀ ਪਵੇਗੀ ਸੋਸ਼ਲ ਮੀਡੀਆ ਅਕਾਊਂਟਸ ਦੀ ਪੂਰੀ ਜਾਣਕਾਰੀ
ਵਾਸ਼ਿੰਗਟਨ: ਅਮਰੀਕਾ ਨੇ ਆਪਣੇ ਵੀਜਾ ਨਿਯਮਾਂ ਵਿੱਚ ਬਦਲਾਅ ਕਰਦੇ ਹੋਏ ਇੱਕ ਸੂਚੀ ਜਾਰੀ ਕੀਤੀ ਹੈ। ਅਮਰੀਕੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਬਿਨੈਕਾਰਾਂ ਨੂੰ ਸੋਸ਼ਲ ਮੀਡੀਆ ਅਕਾਊਂਟ ਦਾ ਨਾਮ ਤੇ ਪੰਜ ਸਾਲਾਂ ਦੇ ਰਿਕਾਰਡ ਦੀ ਜਾਣਕਾਰੀ ਜਮਾਂ ਕਰਵਾਉਣੀ ਹੋਵੇਗੀ । ਨਵੀਂ ਨੀਤੀ ਤਹਿਤ ਅਸਥਾਈ ਸੈਲਾਨੀਆਂ ਸਮੇਤ …
Read More »ਨਿਊਜ਼ੀਲੈਂਡ ਹਮਲਾ: ਮਾਨਸਿਕ ਜਾਂਚ ਤੋਂ ਬਾਅਦ ਮੁਲਜ਼ਮ ‘ਤੇ ਚੱਲੇਗਾ 50 ਲੋਕਾਂ ਦੇ ਕਤਲ ਦਾ ਮਾਮਲਾ
ਕ੍ਰਾਈਸਟਚਰਚ : ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ ‘ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਿਰੁਧ 50 ਵਿਅਕਤੀਆਂ ਦੇ ਕਤਲ ਦਾ ਮਾਮਲਾ ਚਲਾਇਆ ਜਾਵੇਗਾ। ਇਸੇ ਹਫ਼ਤੇ ਮੁਲਜ਼ਮ ਨੂੰ ਅਦਾਲਤ ਵਿਚ ਮੁੜ ਤੋਂ ਪੇਸ਼ ਕੀਤਾ ਜਾਵੇਗਾ। ਨਿਊਜ਼ੀਲੈਂਡ ਪੁਲਿਸ ਨੇ ਦਸਿਆ ਕਿ ਹਮਲਾਵਰ ਬ੍ਰੈਂਟਨ ਟਾਰੇਂਟ ‘ਤੇ ਕਤਲ ਦਾ ਇਕ ਦੋਸ਼ ਲਗਾਇਆ ਗਿਆ ਸੀ ਪਰ ਪੁਲਿਸ ਨੇ …
Read More »