ਓਟਵਾ: ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਰੂਸ ਦੇ ਖਿਲਾਫ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ। ਰੂਸ ‘ਚ ਵਿੱਤੀ ਲੈਣ ਦੇਣ ‘ਤੇ ਪਾਬੰਦੀਆਂ ਵਿਚਾਲੇ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕੈਨੇਡਾ ਦੇ ਵਿਦੇਸ਼ੀ ਮੰਤਰਾਲੇ ਨੇ ਕੈਨੇਡਾ ਵਾਸੀਆਂ ਨੂੰ ਰੂਸ ਦੀ ਹਰ ਯਾਤਰਾ …
Read More »ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਦੂਤਾਵਾਸ ਦੀ ਅਸਪੱਸ਼ਟ …
Read More »ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਜਾਇਜ਼ ਕੀਤੇ ਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚੋਂ ਵਿਦਿਆਰਥੀ ਮੈਡੀਕਲ ਐਜ਼ੂਕੇਸ਼ਨ ਲਈ ਯੂਕਰੇਨ, …
Read More »ਹੁਣ ਕਾਰ ‘ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂ, ਜਾਣੋ ਸਰਕਾਰ ਦੇ ਨਵੇਂ ਆਦੇਸ਼
ਨਵੀਂ ਦਿੱਲੀ : ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਰਾਜਧਾਨੀ ਦੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਨੈਸ਼ਨਲ ਕੈਪੀਟਲਜ਼ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਨੇ ਸ਼ਨੀਵਾਰ ਨੂੰ ਕੋਵਿਡ -19 ਦੀ ਸਮੀਖਿਆ ਕਰਨ ਲਈ ਬੁਲਾਈ ਗਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ। ਨਿੱਜੀ ਡਰਾਈਵਰਾਂ ਨੂੰ ਚਿਹਰੇ ਦੇ ਮਾਸਕ ਨਾ ਪਹਿਨਣ ਲਈ ਜੁਰਮਾਨਾ ਨਹੀਂ ਲਾਇਆ …
Read More »ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਭਾਜਪਾ ਪੰਜਾਬ ਵੱਲੋਂ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ: ਯੂਕਰੇਨ ਅਤੇ ਰੂਸ ਵਿੱਚ ਛਿੜੀ ਜੰਗ ਦੌਰਾਨ ਉਥੇ ਫਸੇ ਭਾਰਤੀਆਂ ਬਾਰੇ ਜਾਣਕਾਰੀ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਪੂਰੇ ਭਾਰਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਲੋਕਾਂ ਦੀ ਮਦਦ ਲਈ …
Read More »ਸੀਐਮ ਯੋਗੀ ਨੇ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ, ਕਿਹਾ-ਅੱਤਵਾਦੀ ਦੇ ਪਿਤਾ ਦਾ ਸਬੰਧ ਸਮਾਜਵਾਦੀ ਪਾਰਟੀ ਨਾਲ ਹੈ
ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬੀ.ਐੱਸ.ਪੀ.) ਸਮੇਤ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਵੋਟਰਾਂ ਨੂੰ ਦੰਗਾ ਮੁਕਤ ਰਾਜ ਲਈ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸੀਐਮ ਯੋਗੀ ਨੇ ਕਿਹਾ ਕਿ ਅਹਿਮਦਾਬਾਦ ਸੀਰੀਅਲ ਧਮਾਕਿਆਂ ਦੇ ਇੱਕ …
Read More »ਚੋਣਾਂ ਨੂੰ ਲੈ ਕੇ ਢੱਡਰੀਆਂ ਵਾਲੇ ਨੇ ਜਾਰੀ ਕੀਤੀ ਇਕ ਵੀਡੀਓ,ਕਿਹਾ- ਆਪਣੇ ਬੱਚਿਆਂ ਦਾ ਮੂੰਹ ਵੇਖ ਕੇ ਪਾਉਣਾ ਵੋਟ
ਨਿਊਜ਼ ਡੈਸਕ: ਪੰਜਾਬ ਵਿਚ ਕੱਲ੍ਹ ਵੋਟਾਂ ਪੈਣੀਆਂ ਹਨ। ਚੋਣਾਂ ਨੂੰ ਲੈ ਕੇ ਢੱਡਰੀਆਂ ਵਾਲੇ ਨੇ ਇਕ ਵੀਡੀਓ ਜਾਰੀ ਕੀਤੀ ਹੈ।ਜਿਸ ‘ਚ ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਪੰਜਾਬ ਵਿੱਚ ਦੇਖੋ ਕਿਸ ਤਰ੍ਹਾਂ ਦੇ ਹਾਲਾਤ ਚੱਲ ਰਹੇ ਹਨ। ਇਸ ਲਈ ਭਲਕੇ ਵੋਟਾਂ ਵਾਲੇ ਦਿਨ ਕਾਹਲੀ ਨਾਲ ਨਹੀਂ, ਸਗੋਂ ਠੰਡੇ ਦਿਮਾਗ ਨਾਲ …
Read More »ਅੰਗਰੇਜ਼ਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ, ਇਹ ਭ੍ਰਿਸ਼ਟਾਚਾਰੀ ਮੈਨੂੰ ਅੱਤਵਾਦੀ ਕਹਿ ਰਹੇ ਹਨ: ਅਰਵਿੰਦ ਕੇਜਰੀਵਾਲ
ਬਠਿੰਡਾ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਅਕਾਲੀ-ਕਾਂਗਰਸ ਅਤੇ ਭਾਜਪਾ, ਤਿੰਨੋਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ ਅਤੇ ਮਿਲ ਕੇ ਸਾਡੇ ਖਿਲਾਫ ਸਾਜ਼ਿਸ਼ਾਂ ਰਚ ਰਹੀਆਂ ਹਨ। ਇੱਕ ਸੋਚੀ ਸਮਝੀ ਰਣਨੀਤੀ …
Read More »ਅਰਵਿੰਦ ਕੇਜਰੀਵਾਲ ਇੱਕ ਸਿੱਖਿਆ ਸ਼ਾਸਤਰੀ ਹੈ, ਇੱਕ ਰਾਸ਼ਟਰਵਾਦੀ ਅਤੇ ਇੱਕ ਵਿਕਾਸਵਾਦੀ ਹੈ: ਰਾਘਵ ਚੱਢਾ
ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਕਾਂਗਰਸ-ਅਕਾਲੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹਮਲਾਵਰ ਹੋ ਗਈ। ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ …
Read More »ਪ੍ਰਕਾਸ਼ ਸਿੰਘ ਬਾਦਲ ਦੀ ਇੱਛਾ ਹੈ ਕਿ ਉਹ ਆਖ਼ਰੀ ਸਾਹ ਤੱਕ ਲੰਬੀ ਹਲਕੇ ਦੀ ਸੇਵਾ ਕਰਨ
ਲੰਬੀ: ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਿਰ ਫਿਰ ਚੋਣ ਮੈਦਾਨ ਵਿਚ ਹਨ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੰਬੀ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਸਧਾਰਨ ਵਿਅਕਤੀ ਤੋਂ ਸਰਪੰਚ ਅਤੇ ਉਸ ਤੋਂ ਅਗਾਂਹ 25 …
Read More »