Breaking News

Tag Archives: news

ਨਿਊਯਾਰਕ ਵਿਖੇ ਮਨਾਇਆ ਗਿਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ,ਵੱਡੀ ਗਿਣਤੀ ‘ਚ ਸੰਗਤ ਹੋਈ ਸ਼ਾਮਲ

                                          ਜਾਤਿ-ਜਾਤਿ ਮੇਂ ਜਾਤਿ ਹੈਂ, ਜੋ ਕੇਤਨ ਕੇ ਪਾਤ।।                                         ਰੈਦਾਸ …

Read More »

ਅਕਾਲੀ ਦਲ ਤੇ ਬਸਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਨਾਲ ਵਚਨਬੱਧਤਾ ਦੀ ਬੇਹਤਰੀਨ ਉਦਾਹਰਣ : ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦੁਪਹਿਰ ਜਾਰੀ ਕੀਤੇ ਅਕਾਲੀ ਦਲ ਤੇ ਬਸਪਾ ਦੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਨਾਲ ਵਚਨਬੱਧਤਾ ਦੀ ਬੇਹਤਰੀਨ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਇਹ ਪਿਛਲੇ ਵਿਰਸੇ, ਮੌਜੂਦਾ ਅਸਲੀਅਤ ਤੇ ਭਵਿੱਖ ਲਈ ਪ੍ਰਗਤੀਸ਼ੀਲ …

Read More »

ਭਗਵੰਤ ਮਾਨ ਨੇ ਭਦੌੜ ਤੋਂ ਉਮੀਦਵਾਰ ਲਾਭ ਸਿੰਘ ਉਗੋਕੇ ਲਈ ਕੀਤਾ ਚੋਣ ਪ੍ਰਚਾਰ

ਭਦੌੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਭ ਤੋਂ ਚਰਚਿਤ ਵਿਧਾਨ ਸਭਾ ਹਲਕਾ ਭਦੌੜ ਵਿੱਚ ਪਾਰਟੀ ਉਮੀਦਵਾਰ ਲਾਭ ਸਿੰਘ ਉਗੋਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”ਆਮ ਆਦਮੀ ਪਾਰਟੀ ਨੇ ਆਮ ਘਰ …

Read More »

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ …

Read More »

ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 13066 ਸ਼ਿਕਾਇਤਾਂ ’ਚੋਂ 9413 ਦਾ 100 ਮਿੰਟਾਂ ’ਚ ਨਿਪਟਾਰਾ ਕੀਤਾ: ਡਾ. ਐਸ. ਕਰੁਣਾ ਰਾਜੂ

ਚੰਡੀਗੜ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 13066 ਸ਼ਿਕਾਇਤਾਂ ਪ੍ਰਾਪਤ ਹੋਈਆਂ। ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 9413 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ …

Read More »

ਕੋਰੋਨਾ ਕਾਰਨ ਗੰਧ ਗੁਆ ਚੁੱਕੇ ਮਾਂ-ਪਿਓ ਨੂੰ 2 ਸਾਲ ਦੇ ਬੱਚੇ ਨੇ ਬਚਾਇਆ

ਨਿਊਜ਼ ਡੈਸਕ: ਕੋਰੋਨਾ ਕਾਰਨ ਗੰਧ ਗੁਆ ਚੁੱਕੇ ਮਾਂ-ਪਿਓ ਨੂੰ 2 ਸਾਲ ਦੇ ਬੱਚੇ ਨੇ ਬਚਾਇਆ। ਉਨ੍ਹਾਂ ਘਰ ਸਵੇਰੇ ਅੱਗ ਲੱਗ ਗਈ ਸੀ।ਪਰ ਮਾਂ-ਪਿਓ ਨੂੰ ਪਤਾ ਨਾ ਲੱਗਿਆ।ਜਦੋਂ ਬੱਚੇ ਨੇ ਦੇਖਿਆ ਤਾਂ ਉਸਨੇ ਆਪਣੇ ਮਾਂ-ਪਿਓ ਨੂੰ ਜਗਾਇਆ। ਸਵੇਰੇ 4.30 ਵਜੇ ਨਾਥਨ (33) ਅਤੇ ਕਾਇਲਾ ਡਾਹਲ (28) ਗੁੜੀ ਨੀਂਦ ਸੁੱਤੇ ਹੋਏ ਸਨ …

Read More »

ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ਤੇ ਨਵਾਂਸ਼ਹਿਰ ਚ ਕਰਨਗੇ ਵੱਡੀ ਚੋਣ ਰੈਲੀ

ਚੰਡੀਗੜ੍ਹ:  ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ‘ਚ ਵਰਕਰਾਂ ‘ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅੱਠ ਫਰਵਰੀ ਨੂੰ ਨਵਾਂਸ਼ਹਿਰ ‘ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ …

Read More »

ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਨੂੰ ਦੇਹਾਂਤ  ਉਪਰੰਤ ਪਦਮ ਭੂਸ਼ਣ ਨਾਲ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ:   ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਪੰਜਾਬ ਤੋਂ ਪਦਮ ਪੁਰਸਕਾਰਾਂ ਲਈ ਚੁਣੇ ਗਏ ਚਾਰ ਲੋਕਾਂ ਵਿੱਚ ਸ਼ਾਮਲ ਹੈ।  ਦੇਹਾਂਤ  ਦੇ ਦੋ ਮਹੀਨੇ ਬਾਅਦ, ਪ੍ਰਸਿੱਧ ਪੰਜਾਬੀ ਲੋਕ ਗਾਇਕ ਅਤੇ ਦੂਰਦਰਸ਼ਨ ‘ਤੇ ਗਾਉਣ ਵਾਲੀ ਪਹਿਲੀ ਪੰਜਾਬੀ ਮਹਿਲਾ ਕਲਾਕਾਰ, ਮਰਹੂਮ ਗੁਰਮੀਤ ਬਾਵਾ ਨੂੰ ਮੰਗਲਵਾਰ ਨੂੰ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ …

Read More »

ਅਮਰੀਕਾ: ਟ੍ਰੇਲਰ ਖੱਡ ‘ ਚ ਡਿੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਮਮਦੋਟ: ਅਮਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਆਈ ਹੈ।  ਟ੍ਰੇਲਰ ਖੱਡ ‘ ਚ ਡਿੱਗਣ ਨਾਲ ਮਮਦੋਟ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਮਦੋਟ ਦੇ ਪਿੰਡ ਲਖਮੀਰ ਕੇ ਉਤਾਰ ਦਾ ਰਹਿਣ ਵਾਲਾ ਜਸਵੰਤ ਸਿੰਘ (ਜੱਸਾ) ਪੁੱਤਰ ਤੇਜਾ ਸਿੰਘ ਅਮਰੀਕਾ ਗਿਆ ਸੀ । ਜਿੱਥੇ ਕੈਲੀਫੋਰਨੀਆ ਦੇ …

Read More »

ਫਰਿਜ਼ਨੋ ਵਿਖੇ ਖੁਲ੍ਹਿਆ ਗਰੌਸਰੀ ਡੀਪੂ

ਫਰਿਜ਼ਨੋ(ਕੈਲੀਫੋਰਨੀਆਂ) (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਫਰਿਜ਼ਨੋ ਏਰੀਏ ਦੇ ਉੱਘੇ ਕਾਰੋਬਾਰੀ ਨੀਟੂ ਬਡਿਆਲ ਵੱਲੋਂ ਫਰਿਜ਼ਨੋ ਵਿਖੇ ਇੰਡੀਅਨ ਗਰੌਸਰੀ ਅਤੇ ਹੋਰ ਸਾਜੋ ਸਮਾਨ ਦਾ ਹੋਲ-ਸੇਲ ਵੇਅਰ ਹਾਊਸ (ਗਰੌਸਰੀ ਡੀਪੂ) ਖੋਲਿਆ ਗਿਆ ਹੈ। ਜਿੱਥੋਂ ਤੁਸੀ ਥੋਕ ਦੇ ਭਾਅ ਸਮਾਨ ਖਰੀਦ ਸਕਦੇ ਹੋਂ। ਵੇਅਰ ਹਾਊਸ ਦਾ ਪਤਾ 820 W Lyman Ave Fresno ca …

Read More »