Breaking News

Tag Archives: news

ਪੰਜਾਬੀ ਰੇਡੀਓ ਯੂ.ਐਸ.ਏ. ਅਤੇ ਪੰਜਾਬੀ ਕਲਚਰਲ ਸੈਂਟਰ ਵੱਲੋਂ ਫਰਿਜ਼ਨੋ ਵਿਖੇ ਸਿੱਖ ਚਿੱਤਰਕਾਰ ਪਰਮ ਸਿੰਘ ਦੀਆ ਬਣਾਈਆਂ ਤਸਵੀਰਾਂ ਦੀ ਲੱਗੀ ਪ੍ਰਦਰਸ਼ਨੀ

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਉੱਭੀ ਧਾਲੀਆਂ): ਬੱਚਿਆ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਲਈ ਵਿਦੇਸ਼ੀ ਭਾਈਚਾਰਾ ਹਮੇਸਾ ਕੋਸ਼ਿਸ਼ ਵਿੱਚ ਰਹਿੰਦਾ ਹੈ। ਇਸੇ ਲੜੀ ਅਧੀਨ ਸਮੇਂ-ਸਮੇਂ ‘ਪੰਜਾਬੀ ਰੇਡੀੳ ਯੂ.ਐਸ.ਏ.’ ਅਤੇ ‘ਪੰਜਾਬੀ ਕਲਚਰਲ ਸੈਂਟਰ ਯੂ.ਐਸ.ਏ.’ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਈਚਾਰੇ ਲਈ ਉਪਰਾਲੇ ਕੀਤੇ ਜਾਂਦੇ ਹਨ।  ਇਸ ਦੌਰਾਨ 8 ਸਾਲ ਤੋਂ 18 …

Read More »

UP: 60 ਸਾਲਾਂ ਬਜ਼ੁਰਗ ਔਰਤ ਨਾਲ ਬਲਾਤਕਾਰ ਕਰਕੇ ਉਸਦੇ ਗੁਪਤ ਅੰਗ ‘ਚ ਮਿਰਚਾ ਪਾ ਕੇ ਦੋਸ਼ੀ ਫਰਾਰ

ਮਹੋਬਾ: ਕੱਲਯੁਗ ‘ਚ ਲੋਕਾਂ ਦੇ ਦਿਮਾਗ ਦਾ ਅੰਦਾਜ਼ਾਂ ਲਗਾਉਣਾ ਐਨਾ ਔਖਾ ਹੋ ਗਿਆ ਹੈ ਕਿ ਪਤਾ ਨਹੀਂ ਲੱਗਦਾ ਕਿ ਕਿਸੇ ਦੇ ਦਿਮਾਗ ‘ਚ ਕੀ ਚਲ ਰਿਹਾ ਹੈ। ਇਕ ਮਾਮਲਾ ਬੁੰਦੇਲਖੰਡ ਦੇ ਮਹੋਬਾ ਜ਼ਿਲੇ ਤੋਂ ਸਾਹਮਣੇ ਆਇਆ ਹੈ।ਜਿਥੇ ਇਕ ਵਿਅਕਤੀ ਨੇ 60 ਸਾਲਾਂ ਬਜ਼ੁਰਗ ਔਰਤ ਨਾਲ ਬਲਾਤਕਾਰ ਕਰਕੇ ਉਸਦੇ ਗੁਪਤ ਅੰਗ …

Read More »

PUNBUS ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪੰਜਾਬ ਰੋਡਵੇਜ਼ ਅਤੇ ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵਲੋਂ ਅੱਜ ਸਵੇਰ ਤੋਂ ਹੀ ਬਟਾਲਾ ਬੱਸ ਸਟੈਂਡ ਵਿਖੇ ਪਨਬੱਸ ਦਾ ਚੱਕਾ ਜਾਮ ਕਰ ਆਪਣੀ ਐਲਾਨ ਕੀਤੀ ਤਿੰਨ ਦਿਨਾਂ ਹੜਤਾਲ ਦੀ ਸ਼ੁਰੂਆਤ ਕੀਤੀ ਗਈ। ਬਟਾਲਾ ਦੇ ਬਸ ਸਟੈਂਡ ਨੂੰ ਪੂਰਨ ਤੌਰ ਤੇ ਬੰਦ ਕਰ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ …

Read More »

ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਬ੍ਰਿਟੇਨ ਸਰਕਾਰ ਨੇ ਜੰਕ ਫੂਡ ਦੇ ਇਸ਼ਤਿਹਾਰਾਂ ਸਬੰਧੀ ਲਿਆ ਅਹਿਮ ਫੈਸਲਾ

ਲੰਡਨ : ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਬਰਤਾਨੀਆ ‘ਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ।ਬ੍ਰਿਟੇਨ ਸਰਕਾਰ ਨੇ ਜੰਕ ਫੂਡ ਦੇ ਇਸ਼ਤਿਹਾਰ ਸਵੇਰੇ ਸਾਢੇ ਪੰਜ ਵਜੇ ਤੋਂ ਰਾਤ ਨੌਂ ਵਜੇ ਤਕ ਟੀ. ਵੀ. ਆਦਿ ‘ਤੇ ਪ੍ਰਸਾਰਿਤ ਕਰਨ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਲ …

Read More »

ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, ਜਾਂਚ ਸ਼ੁਰੂ

ਮਾਨਸਾ: ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਵਲੋਂ  ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 25 ਸਾਲਾ ਮ੍ਰਿਤਕ ਨੌਜਵਾਨ ਕੁਲਦੀਪ ਅਤੇ ਹਰਪ੍ਰੀਤ  ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਹਨ। ਮਾਨਸਾ ‘ਚ ਉਨ੍ਹਾਂ ਨੇ ਇਕ ਹੋਟਲ  ‘ਚ ਕਮਰਾ ਕਿਰਾਏ ‘ਤੇ ਲਿਆ ਸੀ। ਅੱਜ …

Read More »

ਕੈਨੇਡਾ ‘ਚ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਜ਼ਿਆਦਾਤਰ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ 1,000 ਕਿੱਲੋ ਤੋਂ ਵੱਧ ਨਾਜਾਇਜ਼ ਨਸ਼ੇ ਅਤੇ ਗੋਲੀਆਂ ਬਰਾਮਦ ਅਤੇ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ । ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਛੇ ਮਹੀਨਿਆਂ ਦੀ ਪੜਤਾਲ, ਜਿਸ ਨੂੰ “ਪ੍ਰੋਜੈਕਟ ਬ੍ਰਿਸਾ” ਦਾ ਨਾਂ ਦਿਤਾ ਗਿਆ, ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੀ ਰਿੰਗ ‘ਤੇ ਧਿਆਨ ਕੇਂਦਰਤ ਕੀਤਾ। ਜਿਸ …

Read More »

ਕੈਨੇਡਾ ਦੀ ਕੋਵਿਡ 19 ਵੈਕਸੀਨ ਵੰਡ ਸਬੰਧੀ ਪ੍ਰੋਗਰਾਮ ਨੂੰ ਪੈ ਰਿਹੈ ਬੂਰ, ਕਮਜ਼ੋਰ ਲੋਕਾਂ ਵਿੱਚ ਵੀ ਮੌਤ ਦੇ ਅੰਕੜੇ ਘਟੇ: ਡਾ· ਥੈਰੇਸਾ ਟੈਮ

ਕਈ ਮਹੀਨਿਆਂ ਤੱਕ ਵੈਕਸੀਨ ਸਪਲਾਈ ਵਿੱਚ ਕਮੀ ਰਹਿਣ ਤੋਂ ਬਾਅਦ ਹੁਣ ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹਰ ਹਫਤੇ ਕੋਵਿਡ-19 ਵੈਕਸੀਨ ਦੀਆਂ ਕਈ ਮਿਲੀਅਨ ਡੋਜਾਂ ਆ ਰਹੀਆਂ ਹਨ। ਇਹ ਡੋਜ਼ਾਂ ਉਨ੍ਹਾਂ ਸਾਰੇ ਕੈਨੇਡੀਅਨਾਂ ਦੇ ਟੀਕਾਕਰਣ ਲਈ ਕਾਫੀ ਹਨ ਜਿਹੜੇ ਟੀਕਾ ਲਵਾਉਣਾ ਚਾਹੁੰਦੇ ਹਨ ਤੇ ਸਤੰਬਰ ਦੇ ਅੰਤ ਤੱਕ …

Read More »

ਓਸ਼ਾਵਾ ਦੇ ਇੱਕ ਘਰ ‘ਚ ਚੱਲ ਰਹੀ ਪਾਰਟੀ ਦੌਰਾਨ ਘਰ ‘ਚ ਬਣੇ ਪੂਲ ਵਿੱਚ ਡੁੱਬ ਜਾਣ ਕਾਰਨ 6 ਸਾਲਾ ਬੱਚੀ ਦੀ ਮੌਤ

ਓਸ਼ਾਵਾ:  ਓਸ਼ਾਵਾ ਦੇ ਇੱਕ ਘਰ ਵਿੱਚ ਰਾਤ ਨੂੰ ਚੱਲ ਰਹੀ ਪਾਰਟੀ ਦੌਰਾਨ ਘਰ ਦੇ ਬੈਕਯਾਰਡ ਵਿੱਚ ਬਣੇ ਪੂਲ ਵਿੱਚ ਡੁੱਬ ਜਾਣ ਕਾਰਨ ਇੱਕ ਛੇ ਸਾਲਾ ਬੱਚੀ ਦੀ ਮੌਤ ਹੋ ਗਈ। ਦਰਹਮ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸ਼ਾਮੀਂ 7:00 ਵਜੇ ਬਰਚਵਿਊ ਤੇ ਓਰਮੰਡ ਡਰਾਈਵਜ਼ ਏਰੀਆ ਵਿੱਚ ਸਥਿਤ …

Read More »

ਦਿੱਲੀ ‘ਚ ਸੋਮਵਾਰ ਤੋਂ 50 ਫ਼ੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ ਰੈਸਟੋਰੈਂਟ ਅਤੇ ਦੁਕਾਨਾਂ

ਨਵੀਂ ਦਿੱਲੀ: ਦਿੱਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਘਟਦੇ ਨਜ਼ਰ ਆ ਰਹੇ ਹਨ ।ਜਿਸ ਤੋਂ ਬਾਅਦ  ਅਨਲਾਕ ਦੀ ਪ੍ਰੀਕ੍ਰਿਆ ਦੇ ਤਹਿਤ ਦਿੱਲੀ ‘ਚ ਸੋਮਵਾਰ ਤੋਂ ਸਾਰੀਆਂ ਮਾਰਕੀਟ,ਮਾਲ, ਰੈਸਟੋਰੈਂਟ ਖੁੱਲ੍ਹਣੇ ਸ਼ੁਰੂ ਹੋ ਜਾਣਗੇ।ਰੈਸਟੋਰੈਂਟ  50 ਫੀਸਦੀ ਸਮਰਥਾ ਨਾਲ ਖੋਲ੍ਹੇ ਜਾਣਗੇ। ਰਾਜਧਾਨੀ ਦੇ ਮਾਲ ਵੀ ਕੱਲ੍ਹ ਤੋਂ ਜਨਤਾ ਲਈ ਖੋਲ੍ਹ ਦਿੱਤੇ ਜਾਣਗੇ। ਇਹ …

Read More »

ਟੈਕਸਾਸ ਦੇ ਆਸਟਿਨ ਸ਼ਹਿਰ ‘ਚ ਹੋਈ ਗੋਲੀਬਾਰੀ, 13 ਲੋਕ ਜ਼ਖਮੀ, ਸ਼ੱਕੀ ਸ਼ੂਟਰ ਗ੍ਰਿਫ਼ਤ ਤੋਂ ਬਾਹਰ

ਟੈਕਸਾਸ: ਅਮਰੀਕਾ ਦੇ ਟੈਕਸਾਸ ਸੂਬੇ ਦੇ ਆਸਟਿਨ ਸ਼ਹਿਰ ਵਿਚ ਸ਼ਨੀਵਾਰ ਸਵੇਰੇ ਗੋਲੀਬਾਰੀ ਵਿਚ 13 ਲੋਕ ਜ਼ਖ਼ਮੀ ਹੋ ਗਏ।ਪੁਲਿਸ ਨੇ ਦੱਸਿਆ ਕਿ ਸ਼ੱਕੀ ਸ਼ੂਟਰ ਹਾਲੇ ਗ੍ਰਿਫ਼ਤ ਤੋਂ ਬਾਹਰ ਹੈ। ਆਸਟਿਨ ਪੁਲਿਸ ਵਿਭਾਗ ਦੇ ਅੰਤਰਿਮ ਮੁਖੀ ਜੋਸੇਫ ਚਾਕੋਨ ਨੇ ਇਕ ਬਿਆਨ ‘ਚ ਕਿਹਾ ਕਿ ਜ਼ਖ਼ਮੀਆਂ ‘ਚੋਂ ਦੋ ਦੀ ਹਾਲਤ ਗੰਭੀਰ ਹੈ।ਉਨ੍ਹਾਂ ਦੱਸਿਆ …

Read More »