Breaking News

Tag Archives: news

ਕੈਨੇਡਾ ਆਉਣ ਵਾਲੇ ਸ਼ਖਸ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾਂ ਹੋਵੇਗਾ ਜ਼ਰੂਰੀ : ਜਸਟਿਨ ਟਰੂਡੋ

ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਮਹਾਂਮਾਰੀ ਸਬੰਧੀ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਕੌਮਾਂਤਰੀ ਵਿਜ਼ੀਟਰਜ਼ ਲਈ ਵੀ ਸ਼ਰਤਾਂ ਨਰਮ ਕਰਨ ਬਾਰੇ ਫੈਡਰਲ ਸਰਕਾਰ ਵਿਚਾਰ ਕਰ ਰਹੀ ਹੈ। ਇਹ ਸੱਭ ਪੜਾਅਵਾਰ ਕੀਤਾ ਜਾਵੇਗਾ ਤੇ ਗਲੋਬਲ ਪੱਧਰ ਉੱਤੇ ਕੋਵਿਡ-19 ਮਾਮਲਿਆਂ ਦਾ ਧਿਆਨ ਰੱਖ ਕੇ ਹੀ ਫੈਸਲੇ ਲਏ ਜਾਣਗੇ। ਫੈਡਰਲ ਸਰਕਾਰ …

Read More »

ਕੈਬਨਿਟ ਮੰਤਰੀ ਓ ਪੀ ਸੋਨੀ ਅਤੇ ਮੇਅਰ ਰਿੰਟੂ ਵੱਲੋਂ ਅੰਮ੍ਰਿਤਸਰ ਦੇ ਇਤਿਹਾਸ ਨੂੰ ਦਰਸਾਉਂਦੀ ਕਿਤਾਬ ਅਤੇ ਗਾਈਡ ਐਪ ਕੀਤੀ ਗਈ ਲਾਂਚ

ਅੰਮਿ੍ਤਸਰ: ਅੰਮਿ੍ਤਸਰ ਸ਼ਹਿਰ ਦੇ ਸਾਰੇ ਵਿਰਸੇ ਅਤੇ ਇਤਿਹਾਸ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਦਰਸਾਉਂਦਿਆਂ ਇਕ ਸੁੰਦਰ ਕਾਫੀ ਕਿਤਾਬ, “ਅੰਮਿ੍ਤਸਰ-ਏ ਸਿਟੀ ਇਨ ਰੀਮੈਂਬ੍ਰੇਂਸ” ਅਤੇ ਸੈਲਾਨੀਆਂ ਦੀ ਸਹਾਇਤਾ ਲਈ ਮੋਬਾਈਲ ਐਪ ਨੂੰ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ  ਓ ਪੀ ਸੋਨੀ ਅਤੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਨੇ ਅੱਜ ਲਾਂਚ ਕੀਤਾ। ਇੱਕ …

Read More »

ਬਰੈਂਪਟਨ ਦੇ ਨੌਜਵਾਨ ਦੀ ਕੋਵਿਡ 19 ਨਾਲ ਹੋਈ ਮੌਤ, ਦਸਿਆ ਹਸਪਤਾਲ ‘ਚ ਨਹੀਂ ਕੀਤੀ ਗਈ ਦੇਖਭਾਲ

ਬਰੈਂਪਟਨ:ਕੋਵਿਡ-19 ਮਹਾਂਮਾਰੀ ਦੌਰਾਨ ਬਹੁਤ ਲੋਕਾਂ ਨੇ ਆਪਣਿਆ ਨੂੰ ਖੋਇਆ ਹੈ। ਅਜਿਹਾ ਦੀ ਦੁੱਖਦਾਈ ਮਾਮਲਾ ਬਰੈਂਪਟਨ ਨਾਲ ਸਬੰਧਤ ਹੈ। ਜਿੱਥੇ ਨੌਜਵਾਨ ਹਰਮਨਦੀਪ ਸਿੰਘ ਓਬਰਾਏ ਦੀ ਕੋਵਿਡ-19 ਕਾਰਨ ਮੌਤ ਹੋਈ ਹੈ। ਹਰਮਨਦੀਪ ਦੀ ਮਾਤਾ ਮਨਮੀਨ ਓਬਰਾਏ ਨੇ ਹਸਪਤਾਲ ਵਿੱਚ ਪ੍ਰਬੰਧਾਂ ‘ਤੇ ਸਵਾਲ ਚੁੱਕੇ ਹਨ। ਉਂਨਾਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਹਸਪਤਾਲ …

Read More »

ਹਰਿਆਣਾ ‘ਚ ਹਫ਼ਤਾ ਹੋਰ ਵਧਾਇਆ ਗਿਆ ਲਾਕਡਾਊਨ,ਦੁਕਾਨਦਾਰਾਂ ਨੂੰ Odd-Even ਫਾਰਮੂਲੇ ਦਾ ਕਰਨਾ ਹੋਵੇਗਾ ਪਾਲਣ

ਹਰਿਆਣਾ: ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਧਦੇ ਕੇਸਾਂ ਕਾਰਨ ਲੌਕਡਾਊਨ ਸੱਤ ਦਿਨ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ ਨੂੰ ਵਧਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਹੁਣ ਦੁਕਾਨਾਂ ਸਵੇਰੇ 9 …

Read More »

ਕੋਵਿਡ ਮਰੀਜ਼ਾਂ ਲਈ ਅਹਿਮ ਸੇਵਾ ਕਰ ਰਿਹਾ ਹੈ ਬਟਾਲਾ ਦਾ ਸਹਾਰਾ ਕਲੱਬ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਕੋਵਿਡ ਦੀ ਦੂਜੀ ਲਹਿਰ ‘ਚ ਗੈਰ ਸਰਕਾਰੀ ਸੰਗਠਨ ਅਤੇ ਸਮਾਜਿਕ ਸੰਸਥਾਵਾਂ ਲੋਕਾਂ ਲਈ ਇਸ ਔਖੇ ਵੇਲੇ ‘ਚ ਮਦਦ ਲਈ ਅੱਗੇ ਆ ਰਹੇ ਹਨ । ਕੁਝ ਇਸ ਤਰ੍ਹਾਂ ਦੀ ਹੀ ਬਟਾਲਾ ਦੀ ਸੰਸਥਾ ਸਹਾਰਾ ਕਲੱਬ ਨੇ ਲੋਕਾਂ ਦੇ ਸਹਿਯੋਗ ਨਾਲ ਐਮਬੂਲੈਂਸ ਸੇਵਾ ਸ਼ੁਰੂ ਕੀਤੀ ਹੈ। ਬੀਤੇ ਇਕ …

Read More »

Sagar Dhankar Murder Case: ਸੁਸ਼ੀਲ ਕੁਮਾਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ਹਮਲਾ ਕਰਦੇ ਦੀ ਤਸਵੀਰ ਆਈ ਸਾਹਮਣੇ

ਨਵੀਂ ਦਿੱਲੀ : ਓਲੰਪੀਅਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੂਨੀਅਰ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ ਮਾਮਲੇ ‘ਚ ਦਿੱਲੀ ਪੁਲਿਸ ਦੀ ਜਾਂਚ ਦੌਰਾਨ ਸਬੂਤ ਸਾਹਮਣੇ ਆ ਰਹੇ ਹਨ। ਸੁਸ਼ੀਲ ਕੁਮਾਰ  ਦੀ ਅਤੇ ਉਸਦੇ ਦੋਸਤਾਂ ਦੀ ਇਕ ਵੀਡੀਓ ਦੀ ਸਕ੍ਰੀਨਗ੍ਰਾਬ ਸਾਹਮਣੇ ਆਈ ਹੈ ਜਿਸ ‘ਚ ਪਹਿਲਵਾਨ ਨੂੰ ਡੰਡਿਆਂ ਨਾਲ ਕੁੱਟਿਆ ਜਾ …

Read More »

ਜਾਣੋ, ਕਿਉਂ ਪਾਕਿਸਤਾਨ ‘ਚ 18 ਸਾਲ ਦੀ ਉਮਰ ‘ਚ ਵਿਆਹ ਕਰਵਾਉਣਾ ਹੋਵੇਗਾ ਲਾਜ਼ਮੀ, ਨਹੀਂ ਤਾਂ ਲੱਗੇਗਾ ਜੁਰਮਾਨਾ

ਇਸਲਾਮਾਬਾਦ : ਬੱਚਿਆਂ ਨੂੰ ਬਲਾਤਕਾਰ ਤੋਂ ਬਚਾਉਣ ਲਈ ਪਾਕਿਸਤਾਨ ਦੀ ਵਿਧਾਨ ਸਭਾ ‘ਚ ਇਕ ਬਿੱਲ ਦਾ ਡਰਾਫਟ ਪੇਸ਼ ਕੀਤਾ ਗਿਆ ਹੈ।ਅਗਰ ਇਸ ਬਿੱਲ ਨੂੰ ਮਨਜ਼ੂਰੀ ਮਿਲ ਗਈ ਫਿਰ 18 ਸਾਲ ਦੀ ਉਮਰ ਵਾਲਿਆ ਲਈ ਵਿਆਹ ਕਰਵਾਉਣਾ ਲਾਜ਼ਮੀ ਹੋਵੇਗਾ।ਜੇਕਰ ਕਿਸੇ ਨੇ ਇਸ ਕਾਨੂੰਨ ਦੀ ਉਲੰਘਣਾ ਕੀਤੀ ਤਾਂ ਉਸਨੂੰ ਸਜ਼ਾ ਭੁਗਤਣੀ ਪਵੇਗੀ। …

Read More »

ਨੌਜਵਾਨ  ਨੇ ਮਜ਼ਾਕ-ਮਜ਼ਾਕ ‘ਚ ਆਪਣੀ ਸਾਥੀ ਨੂੰ ਮਾਰੀ ਗੋਲੀ, ਹੋਇਆ ਫਰਾਰ (ਵੀਡੀਓ ਵਾਇਰਲ)

ਰੂਸ: ਮਾਸਕੋ ਵਿੱਚ ਇਕ ਨੌਜਵਾਨ  ਨੇ ਮਜ਼ਾਕ-ਮਜ਼ਾਕ ‘ਚ ਆਪਣੀ ਸਾਥੀ ਨੂੰ ਗੋਲੀ ਮਾਰ ਦਿਤੀ ਹੈ। ਜਿਸਦੀ ਵੀਡੀਓ CCTV ਕੈਮਰੇ ‘ਚ ਕੈਦ ਹੋ ਗਈ। ਨੌਜਵਾਨ ਗੋਲੀ ਮਾਰ ਕੇ ਫਰਾਰ ਹੋ ਗਿਆ । ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਸ਼ੀ ਨੇ ਇੱਕ ਪਿਸਤੌਲ ਨਾਲ …

Read More »

12 ਸਾਲ ਦੀ ਉਮਰ ਲਈ ਵੀ ਅਸਰਦਾਰ ਤੇ ਸਰੱਖ਼ਿਅਤ ਹੈ ਅਮਰੀਕੀ ਫਾਰਮਾ ਫਾਈਜ਼ਰ ਦਾ ਟੀਕਾ

ਨਵੀਂ ਦਿੱਲੀ (ਬਿੰਦੂ ਸਿੰਘ) : ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਸੂਚਿਤ ਕੀਤਾ ਕਿ ਇਸ ਦਾ ਕੋਵਿਡ 19 ਟੀਕਾ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਅਸਰਦਾਰ ਹੈ ਅਤੇ ਇਸ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਲਈ 2-8 ਡਿਗਰੀ ‘ਤੇ ਸਟੋਰ ਕੀਤਾ ਜਾ …

Read More »

ਜੂਨ ਦੇ ਅੰਤ ਤੱਕ 40 ਮਿਲੀਅਨ ਮੌਡਰਨਾ ਟੀਕੇ ਦੀਆਂ ਖੁਰਾਕਾਂ ਮਿਲਣ ਦੀ ਸੰਭਾਵਨਾ : ਅਨੀਤਾ ਅਨੰਦ

ਓਂਟਾਰੀਓ: ਕੈਨੇਡਾ ਦੀ ਪ੍ਰਕਿਓਰਮੈਂਟ ਮਿਨਿਸਟਰ ਅਨੀਤਾ ਅਨੰਦ ਨੇ ਦਾਅਵਾ ਕੀਤਾ ਕਿ ਕੈਨੇਡਾ ਨੂੰ ਮਿਲੀਅਨਜ਼ ਡੋਜ਼ਾਂ ਵੱਖ-ਵੱਖ ਸਪਲਾਇਰਜ਼ ਤੋਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 25 ਮਿਲੀਅਨ ਡੋਜ਼ਾਂ ਪ੍ਰੋਵਿੰਸਾਂ ਅਤੇ ਟੈਰੇਟੋਰੀਜ਼ ਨੂੰ ਭੇਜੀਆ ਜਾ ਚੁੱਕੀਆ ਹਨ। ਪਿਛਲੇ ਹਫਤੇ ਦੇ ਅਖੀਰ ਵਿਚ, ਬ੍ਰਿਗੇਨਡ-ਜਨਰਲ. ਕ੍ਰਿਸਟਾ ਬਰੌਡੀ, ਜੋ ਕਿ ਹੁਣ ਟੀਕਾ ਲਾਜਿਸਟਿਕਸ ਦੀ …

Read More »