Breaking News

Tag Archives: NIA

ਪੰਜਾਬ ਸਣੇ ਕਈ ਸੂਬਿਆਂ ‘ਚ ਰੇਡ, 100 ਤੋਂ ਵੱਧ ਥਾਵਾਂ ‘ਤੇ NIA ਵੱਲੋਂ ਛਾਪੇਮਾਰੀ

ਚੰਡੀਗੜ੍ਹ:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। NIA ਵਲੋਂ ਦੇਸ਼ ‘ਚ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤਾ ਜਾ ਰਹੀ ਹੈ। ਇਹ ਛਾਪੇਮਾਰੀ ਹਰਿਆਣਾ, ਉਤਰਾਖੰਡ, ਦਿੱਲੀ, ਦਿੱਲੀ NCR, ਮੱਧ ਪ੍ਰਦੇਸ਼ ਤੇ ਪੰਜਾਬ ‘ਚ ਕੀਤੀ ਜਾ ਰਹੀ ਹੈ। ਪ੍ਰਾਪਤ  …

Read More »

ਅਦਾਲਤ ਨੇ ਲਾਰੇਂਸ ਬਿਸ਼ਨੋਈ ਨੂੰ 7 ਦਿਨਾਂ ਦੀ NIA ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ:: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੀ NIA ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਿਰਾਸਤ ਖਤਮ ਹੋਣ ਤੋਂ ਬਾਅਦ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ …

Read More »

NIA ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਲਿਆਂਦਾ ਦਿੱਲੀ ,ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ

ਨਿਊਜ਼ ਡੈਸਕ : ਪੰਜਾਬੀ ਮਸਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕੇਸ ਮਾਮਲੇ ਵਿੱਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਤੋਂ ਦਿੱਲੀ ਲਿਆਂਦਾ ਗਿਆ ਹੈ। ਦੱਸ ਦਈਏ ਕਿ NIA ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। ਲਾਰੈਂਸ ਤੇ ਪਹਿਲਾਂ ਹੋਰ ਵੀ ਕੇਸ …

Read More »

ਪੰਜਾਬ ਦੇ 57 ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਇਦਾਦ ਖੰਗਾਲ ਰਹੀ ਹੈ NIA

ਨਿਊਜ਼ ਡੈਸਕ: ਪੰਜਾਬ ਸਰਕਾਰ ਨੇ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਮੰਗੇ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ  ਦੀਆਂ ਜਾਇਦਾਦਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਐੱਨਆਈਏ ਮੁਲਜ਼ਮਾਂ ਦੀਆਂ ਜਾਇਦਾਦਾਂ ਦਾ ਵੇਰਵਾ ਖੰਗਾਲ ਰਹੀ ਹੈ।  ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧ ‘ਚ NIA ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ …

Read More »

NIA ਨੇ ਦੇਸ਼ ਦੇ 8 ਸੂਬਿਆਂ ‘ਚ 70 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਤੜਕੇ ਵੱਡੀ ਕਾਰਵਾਈ ਕੀਤੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦੇਸ਼ ਦੇ 8 ਸੂਬਿਆਂ ‘ਚ 70 ਥਾਵਾਂ ਉੁਪਰ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ 70 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ …

Read More »

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ NIA ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿਛ

ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਗਾਤਾਰ ਜਾਂਚ ਚੱਲ ਰਹੀ ਹੈ। ਮੂਸੇਵਾਲਾ ਦੀ ਹੱਤਿਆ ਮਾਮਲੇ ਵਿਚ ਐੱਨਆਈਏ ਵਲੋਂ ਪੰਜਾਬੀ ਸਿਤਾਰਿਆਂ ਕੋਲੋਂ ਵੀ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਕੇਂਦਰੀ ਏਜੰਸੀ ਕੌਮੀ ਜਾਂਚ ਏਜੰਸੀ (ਐਨਆਈਏ) ਵੱਲ਼ੋਂ ਪੰਜਾਬੀ ਗਾਇਕਾ ਜੈਨੀ ਜੌਹਲ ਕੋਲੋਂ ਵੀ ਪੁੱਛਗਿੱਛ ਕੀਤੀ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ NIA ਨੇ ਭੈਣ ਅਫਸਾਨਾ ਤੋਂ 5 ਘੰਟੇ ਕੀਤੀ ਪੁੱਛਗਿੱਛ

ਨਿਊਜ਼ ਡੈਸਕ: ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ। ਦਸ ਦਈਏ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਭਰਾ ਮੰਨਦੀ ਸੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਸੰਮਨ ਭੇਜਿਆ ਸੀ। ਜਿਸ ਤੋਂ ਬਾਅਦ NIA ਨੇ ਉਸ ਤੋਂ …

Read More »

ਸਿੱਧੂ ਮੂਸੇ ਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਗਿਰੋਹ ਦੇ ਸਬੰਧ ‘ਚ NIA ਦੀ ਦਿੱਲੀ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ:   ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ …

Read More »

ਵੋਟਿੰਗ ਤੋਂ ਠੀਕ ਪਹਿਲਾਂ NIA ਨੂੰ ਮਿਲੀ ਵੱਡੀ ਸਫਲਤਾ, ਅਲਕਾਇਦਾ ਦਾ ਇੱਕ ਅੱਤਵਾਦੀ ਗ੍ਰਿਫਤਾਰ

ਲਖਨਊ- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 10 ਜਨਵਰੀ ਨੂੰ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਵੱਡੀ ਸਫ਼ਲਤਾ ਮਿਲੀ ਹੈ ਅਤੇ ਏਜੰਸੀ ਨੇ ਵੋਟਿੰਗ ਤੋਂ ਠੀਕ ਪਹਿਲਾਂ ਅਲਕਾਇਦਾ ਨਾਲ ਜੁੜੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਅੱਤਵਾਦੀ ਤੌਹੀਦ ਅਹਿਮਦ ਸ਼ਾਹ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ …

Read More »

NIA ਨੇ ਪੁਲਵਾਮਾ ਹਮਲੇ ‘ਚ ਅੱਤਵਾਦੀ ਨੂੰ ਪਨਾਹ ਦੇਣ ਵਾਲੇ ਬਾਪ-ਬੇਟੀ ਨੂੰ ਕੀਤਾ ਗ੍ਰਿਫਤਾਰ

ਸ੍ਰੀਨਗਰ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਨੂੰ ਪੁਲਵਾਮਾ ਅੱਤਵਾਦੀ ਹਮਲੇ ‘ਚ ਆਤਮਘਾਤੀ ਹਮਲਾਵਰ ਆਦਿਲ ਡਾਰ ਦੀ ਸਹਾਇਤਾ ਕਰਨ ਵਾਲੀ ਲੜਕੀ ਅਤੇ ਉਸ ਦੇ ਪਿਤਾ ਨੂੰ ਲੇਥਪੋਰਾ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੀ ਪਹਿਚਾਣ ਤਾਰਿਕ ਅਹਿਮਦ ਸ਼ਾਹ (50) ਤੇ ਉਸ ਦੀ ਧੀ ਇੰਸ਼ਾ ਜਾਨ (23) ਵਜੋਂ ਹੋਈ ਹੈ। …

Read More »