ਨਵੀਂ ਦਿੱਲੀ: ਨਿਰਭਿਆ ਮਾਮਲੇ ‘ਚ ਦਿੱਲੀ ਦੀ ਪਟਿਆਲਾ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਨਵੇਂ ਡੈੱਥ ਵਾਰੰਟ ਅਨੁਸਾਰ ਚਾਰੇ ਦੋਸ਼ੀਆਂ ਨੂੰ 1 ਫਰਵਰੀ, ਸਵੇਰੇ 6 ਵਜੇ ਫ਼ਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਕੇਸ ਵਿੱਚ ਚਾਰੇ ਦੋਸ਼ੀਆਂ ਲਈ 22 ਜਨਵਰੀ ਦਾ ਡੈੱਥ ਵਾਰੰਟ ਜਾਰੀ …
Read More »