ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸੰਪੂਰਨ ਲੌਕਡਾਊਨ ਲਾਉਣ ਤੋਂ ਇਨਕਾਰ ਕੀਤਾ ਹੈ । ਮੁੱਖ ਮੰਤਰੀ ਅਨੁਸਾਰ ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲਾਤਾਂ ਤੋਂ ਜ਼ਿਆਦਾ ਸਖ਼ਤ ਹਨ। ਉਨ੍ਹਾਂ ਇਸ ਮੌਕੇ ਕੋਵਿਡ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਵੱਖੋ-ਵੱਖ …
Read More »