ਨਵੀਂ ਦਿੱਲੀ (ਦਵਿੰਦਰ ਸਿੰਘ): ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਬਾਹਰੀ ਖੇਤਰ ਵਿਚ ਨੋ ਐਂਟਰੀ ਜ਼ੋਨ ਦਾ ਬੋਰਡ ਲਗਾਉਣ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਹੈ। ਨੋ ਐਂਟਰੀ ਜੋਨ ਬਣਾਏ ਜਾਣ ਅਤੇ ਐਂਟਰੀ ਹੋਣ ਤੇ 20,000 ਜੁਰਮਾਨੇ ਦਾ ਨੋਟਿਸ ਦੇਖ ਕੇ ਸਿੱਖ ਪ੍ਰਤੀਨਿਧੀ ਭੜਕ ਗਏ। …
Read More »