ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲੇ ਦੇ ਕੰਨੜ ਘਾਟ ‘ਤੇ ਢਿੱਗਾਂ ਡਿੱਗਣ ਕਾਰਨ ਧੂਲੇ- ਔਰੰਗਾਬਾਦ-ਸੋਲਾਪੁਰ ਮੁੱਖ ਮਾਰਗ’ ਤੇ ਆਵਾਜਾਈ ਠੱਪ ਹੋ ਗਈ ਹੈ। ਮਰਾਠਵਾੜਾ ਅਤੇ ਉੱਤਰੀ ਮਹਾਰਾਸ਼ਟਰ ਵਿੱਚ ਸੋਮਵਾਰ ਰਾਤ ਤੋਂ ਭਾਰੀ ਮੀਂਹ ਪਿਆ ਹੈ। ਦੇਰ ਰਾਤ ਇਹ ਤੀਬਰਤਾ ਜ਼ਿਆਦਾ ਸੀ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਨਦੀਆਂ ਅਤੇ ਤਲਾਅ ਭਰ ਗਏ ਹਨ। …
Read More »