Breaking News

Tag Archives: notice

ਬੈਂਕ ਨੇ ਇਹ ਕਹਿ ਕੇ ਸੰਨੀ ਦਿਓਲ ਦੇ ਮੁੰਬਈ ਦੇ ਜੁਹੂ ਸਥਿਤ ਬੰਗਲੇ ਦੀ ਨਿਲਾਮੀ ਦਾ ਨੋਟਿਸ ਲਿਆ ਵਾਪਿਸ

ਨਿਊਜ਼ ਡੈਸਕ: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਦੇ ਮੁੰਬਈ ਦੇ ਜੁਹੂ ਸਥਿਤ ਬੰਗਲੇ ਦੀ ਈ-ਨਿਲਾਮੀ ਰੋਕ ਦਿੱਤੀ ਗਈ ਹੈ। ਇਸ ਦਾ ਕਾਰਨ ਤਕਨੀਕੀ ਦੱਸਿਆ ਗਿਆ ਹੈ। ਸੰਨੀ ਦਿਓਲ ਨੇ ਬੈਂਕ ਆਫ ਬੜੌਦਾ ਤੋਂ ਲਿਆ 56 ਕਰੋੜ ਦਾ ਕਰਜ਼ਾ ਵਾਪਿਸ ਨਹੀਂ ਕੀਤਾ ਹੈ।  ਹੁਣ ਜਦੋਂ ਨਿਲਾਮੀ ਰੁਕ ਗਈ ਹੈ …

Read More »

ਨਿਊਯਾਰਕ ‘ਚ ਸਿੱਖ ਸੈਨਿਕ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ,ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿੰਦਾ

ਨਿਊਯਾਰਕ:  ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ ਨੇ ਇਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿਤਾ ਹੈ। ਨਿਊਯਾਰਕ ਪੁਲਿਸ ਦੇ ਅਧਿਕਾਰੀਆਂ ਨੇ ਆਪਣੇ ਇੱਕ ਸਿੱਖ ਜਵਾਨ ਚਰਨਜੋਤ ਸਿੰਘ ਟਿਵਾਣਾਨੂੰ ਦਾੜ੍ਹੀ ਵਧਾਉਣ ਤੋਂ ਰੋਕ ਦਿੱਤਾ ਹੈ।  ਚਰਨਜੋਤ ਸਿੰਘ ਨੇ ਮਾਰਚ 2022 ‘ਚ ਆਪਣੇ ਵਿਆਹ ਲਈ ਸਿਰਫ਼ ਡੇਢ ਇੰਚ ਦਾੜ੍ਹੀ ਵਧਾਉਣ ਦੀ …

Read More »

ਮੈਕਡੋਨਲਡ ਦੇ ਕਰਮਚਾਰੀਆਂ ‘ਤੇ ਮੰਡਰਾ ਰਿਹਾ ਖ਼ਤਰਾ, ਛਾਂਟੀ ਦੀਆਂ ਤਿਆਰੀਆਂ ਸ਼ੁਰੂ

ਨਿਊਜ਼ ਡੈਸਕ: ਦੁਨੀਆ ਦੀਆਂ ਸਭ ਤੋਂ ਵੱਡੀਆਂ ਫਾਸਟ-ਫੂਡ ਚੇਨਾਂ ਵਿੱਚੋਂ ਇੱਕ, ਮੈਕਡੋਨਲਡਜ਼ ਦੇ ਕਰਮਚਾਰੀਆਂ ਲਈ ਚਿੰਤਾ ਵੱਧ ਗਈ ਹੈ। ਇਸ ਹਫਤੇ ਅਮਰੀਕਾ ਵਿੱਚ ਆਪਣੇ ਸਾਰੇ ਦਫਤਰ ਅਸਥਾਈ ਤੌਰ ‘ਤੇ ਬੰਦ ਕਰ ਦੇਵੇਗੀ। ਕੰਪਨੀ ਆਪਣੇ ਕਾਰਪੋਰੇਟ ਕਰਮਚਾਰੀਆਂ ਨੂੰ ਛਾਂਟੀ ਦੇ ਨਵੇਂ ਦੌਰ ਬਾਰੇ ਸੂਚਿਤ ਕਰਨ ਦੀ ਤਿਆਰੀ ਕਰ ਰਹੀ ਹੈ। ਵਾਲ …

Read More »

ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫਰਲੋ ਦੇਣ ‘ਤੇ ਨੋਟਿਸ ਕੀਤਾ ਜਾਰੀ

ਚੰਡੀਗੜ੍ਹ:  ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ‘ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸੋਮਵਾਰ ਨੂੰ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰਨ …

Read More »

ਹਰਿਆਣਾ ਸਰਕਾਰ ਦੇ ਫ਼ੈਸਲੇ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖਤ ਨੋਟਿਸ,ਕਿਹਾ- ਸਿੱਖ ਵਿਰੋਧੀ ਆਦੇਸ਼ ਵਾਪਸ ਲਵੇ ਹਰਿਆਣਾ ਸਰਕਾਰ

 ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਸ਼ਾਮ ਵੀਡੀਓ ਜਾਰੀ ਕਰਕੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ ਹੈ।ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਲਿਆਉਣ ਦੇ ਆਦੇਸ਼ ਜਾਰੀ …

Read More »

ਕੀ ਹੁਣ ਸਿੱਖਾਂ ਦੇ ਅਹਿਸਾਨਾਂ ਦਾ ਕਰਜ਼ ਇਸ ਤਰ੍ਹਾਂ ਉਤਾਰਨਗੇ UP ਵਾਲ਼ੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

ਯੂਪੀ: ਕੋਰੋਨਾ ਮਹਾਮਾਰੀ ਦੌਰਾਨ ਜਿਥੇ ਸਿੱਖਾਂ ਨੇ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੀ ਸੇਵਾ ਲਈ ਲੰਗਰ ਚਲਾ ਦਿਤੇ ਹਨ। ਆਕਸੀਜਨ ਤੋਂ ਲੈ ਕੇ ਮੁਫ਼ਤ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਜਿਥੇ ਵੀ ਕੋਈ ਆਪਦਾ ਆਏ ਤਾਂ ਸਿੱਖ ਸੇਵਾ ਲਈ ਤਿਆਰ-ਬਰ- ਤਿਆਰ ਰਹਿੰਦੇ ਹਨ। ਜਿਥੇ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ …

Read More »

ਪ੍ਰਸ਼ਾਂਤ ਕਿਸ਼ੋਰ ਮਾਮਲੇ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਸਿਆਸੀ ਅਤੇ ਚੋਣ ਰਣਨੀਤੀ ਘੜਨ ਦੇ ਮਾਹਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਸਲਾਹਕਾਰ ਲਗਾਏ ਜਾਣ ਨੂੰ ਲੈ ਕੇ ਸਵਾਲ ਦੇਸ਼ ਦੀ ਉਚਲੀ ਅਦਾਲਤ ਤੱਕ ਪਹੁੰਚ ਗਿਆ ਹੈ। ਪਹਿਲਾਂ ਹਾਈਕੋਰਟ ਵਿੱਚ ਇਸ ਮਾਮਲੇ ਨੂੰ ਧਿਆਨ ਚ ਲਿਆਂਦਾ ਗਿਆ ਸੀ ਜਿੱਥੇ ਅਦਾਲਤ ਨੇ ਇਹ …

Read More »

ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਨੂੰ ਹਿੰਸਾ ਭੜਕਾਉਣ ਵਾਲਾ ਭਾਸ਼ਣ ਦੇਣ ‘ਤੇ ਨੋਟਿਸ ਜਾਰੀ, 24 ਘੰਟੇ ਦਾ ਦਿੱਤਾ ਸਮਾਂ

ਕੋਲਕਾਤਾ :- ਚੋਣ ਕਮਿਸ਼ਨ ਨੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਫਿਰਹਾਦ ਹਕੀਮ ਨੂੰ ਕਥਿਤ ਰੂਪ ਨਾਲ ਹਿੰਸਾ ਭੜਕਾਉਣ ਵਾਲਾ ਭਾਸ਼ਣ ਦੇਣ ‘ਤੇ ਮੰਗਲਵਾਰ ਦੇਰ ਸ਼ਾਮ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਨਾਲ ਹੀ, ਕੇਂਦਰੀ ਬਲ ਖ਼ਿਲਾਫ਼ ਕਥਿਤ ਬਿਆਨ ਨੂੰ ਲੈ ਕੇ ਵੀ ਕਮਿਸ਼ਨ ਨੇ ਉਨ੍ਹਾਂ …

Read More »

ਸੁਪਰੀਮ ਕੋਰਟ ਨੇ ਪੰਜਾਬ ‘ਚ ਗ਼ੈਰਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ :- ਸੁਪਰੀਮ ਕੋਰਟ ਨੇ ਪੰਜਾਬ ‘ਚ ਮਾਈਨਰ ਮਿਨਰਲ ਦੀ ਗ਼ੈਰਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਜਸਟਿਸ ਵਿਨੀਤ ਸਰਨ ਤੇ ਆਰ ਸੁਬਰਾਮਣੀਅਮ ਦੇ ਬੈਂਚ ਨੇ ਇਹ ਨੋਟਿਸ ਬਚਿਤਰ ਸਿੰਘ ਦੀ ਪਟੀਸ਼ਨ ‘ਤੇ ਜਾਰੀ ਕੀਤਾ ਹੈ। ਬਚਿਤਰ ਸਿੰਘ …

Read More »