ਚੰਡੀਗੜ੍ਹ : ਸੂਬੇ ਅੰਦਰ ਕੋਵਿਡ ਵੈਕਸੀਨ ਟੀਕੇ ਦੇ ਸਰਟੀਫਿਕੇਟ ‘ਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਹੋਵੇਗੀ । ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਕੋਵੀਡ-19 ਟੀਕੇ ਦੇ ਸਰਟੀਫਿਕੇਟ ਤੋਂ ਹਟਾ ਦਿੱਤਾ ਹੈ। ਹੁਣ ਸਿਹਤ …
Read More »