Breaking News

Tag Archives: NRI news

ਜ਼ਿਲ੍ਹਾ ਸੰਗਰੂਰ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ‘ਚ ਹੋਈ ਮੌਤ

ਸਰੀ/ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ 24 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਲਗਭਗ ਸਾਢੇ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਗਿਆ ਸੀ ਕੈਨੇਡਾ ਗਿਆ ਸੀ ਤੇ …

Read More »

ਬੇਕਾਰ ਸਮਝ ਕੇ ਸੁੱਟੀ ਗਈ 10 ਲੱਖ ਡਾਲਰ ਦੀ ਲਾਟਰੀ ਨੂੰ ਭਾਰਤੀ ਮੂਲ ਦੇ ਪਰਿਵਾਰ ਨੇ ਅਸਲ ਜੇਤੂ ਨੂੰ ਸੌਂਪਿਆ

ਨਿਊਯਾਰਕ : ਅਮਰੀਕਾ ਦੇ ਮੈਸਾਚੂਸੈਟਸ ਸੂਬੇ ‘ਚ ਭਾਰਤੀ ਮੂਲ ਦੇ ਪਰਿਵਾਰ ਨੇ ਮਹਿਲਾ ਰੋਜ਼ ਫਿਏਗਾ ਨੂੰ ਉਸ ਦੀ ਲਾਟਰੀ ਦਾ ਟਿਕਟ ਵਾਪਸ ਕਰ ਦਿੱਤਾ, ਜਿਸ ਨੂੰ ਉਹ ਬੇਕਾਰ ਸਮਝ ਕੇ ਸੁੱਟ ਗਈ ਸੀ। ਮਹਿਲਾ ਨੇ ਜਿਹੜੀ ਟਿਕਟ ਬੇਕਾਰ ਸਮਝ ਕੇ ਸੁੱਟ ਦਿੱਤੀ ਸੀ, ਉਸ ਟਿਕਟ ‘ਤੇ 10 ਲੱਖ ਡਾਲਰ ਦੀ …

Read More »

ਸੁਰੱਖਿਆ ਖੁੱਸਣ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਕੈਪਟਨ ਤੇ ਅਟੈਕ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤੂੰ-ਤੂੰ ਮੈਂ-ਮੈਂ ਲਗਾਤਾਰ ਜਾਰੀ ਹੈ। ਸਕਿਓਰਿਟੀ ਖੁੱਸੇ ਜਾਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਵੀ ਅੰਦਰਲੀ ਭੜਾਸ ਕੱਢੀ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਆਪ ਨੂੰ ਮਹਾਰਾਜਾ ਪਟਿਆਲਾ ਸਮਝ ਰਹੇ ਹਨ, ਪਰ ਇਨ੍ਹਾਂ ਨੂੰ …

Read More »

ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ

ਐਸ ਏ ਐਸ ਨਗਰ: ਜ਼ਿਲ੍ਹੇ ਵਿੱਚ ਕੋਵਿਡ -19 ਦੇ ਕੇਸਾਂ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਮੱਦੇਨਜ਼ਰ ਮੁਹਾਲੀ ਪ੍ਰਸ਼ਾਸਨ ਨੇ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਨੂੰ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹਾਂਮਾਰੀ ਫੈਲਣ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। …

Read More »

ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ: ਸਾਧੂ ਸਿੰਘ ਧਰਮਸੋਤ

ਚੰਡੀਗੜ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ …

Read More »

ਰਾਮ ਮੰਦਰ ਬ੍ਰਾਹਮਣਵਾਦੀ ਹਿੰਦੂ ਰਿਪਬਲਿਕ ਦਾ ਪ੍ਰਤੀਕ ਹੈ: ਸਿੱਖ ਵਿਚਾਰ ਮੰਚ

ਚੰਡੀਗੜ੍ਹ: ਹਿੰਦੂਤਵ ਤਾਕਤਾਂ ਦੇ ਇਕ ਸਦੀ ਤੋਂ ਵੱਧ ਸਮੇਂ ਤੋਂ ਇੰਡੀਆਂ ਨੂੰ ਬ੍ਰਾਹਮਣਵਾਦੀ ਹਿੰਦੂ ਰਾਸ਼ਟਰ ਬਣਾਉਣ ਦੀਆਂ ਸਰਗਰਮੀਆਂ ਅੱਜ ਅਯੁੱਧਿਆ ਵਿੱਚ ਰਾਮ ਮੰਦਰ ਦੇ ਰੂਪ ਵਿੱਚ ਸਾਹਮਣੇ ਆ ਗਈਆਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਰ ਦਾ ਨੀਂਹ ਪੱਥਰ ਰੱਖ ਕੇ ਹਿੰਦੂ ਰਾਸ਼ਟਰ ਦੀ ਨਮੀ ਸ਼ੁਰੂਆਤ ਕਰ ਦਿੱਤੀ …

Read More »

ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਖੋਲ੍ਹੇ ਨਵੇਂ ਰਾਹ, ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ …

Read More »

ਬੱਸ ਸਟੈਂਡ ਤੋਂ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਲੈ ਕੇ ਫਰਾਰ ਹੋਏ 3 ਵਿਅਕਤੀ, ਗ੍ਰਿਫਤਾਰ

ਸਿਰਸਾ: ਸਿਰਸਾ ਵਿੱਚ ਬੱਸ ਸਟੈਂਡ ‘ਤੇ ਚੋਰ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਹੀ ਉੱਡਾ ਕੇ ਲੈ ਗਏ। ਇਸ ਦੀ ਸਵਾਰੀਆਂ ਨੂੰ ਭਿਣਕ ਤੱਕ ਨਹੀਂ ਲੱਗੀ ਕਿ ਬੱਸ ਡਰਾਈਵਾਰ ਤੇ ਕੰਡਕਟਰ ਨਕਲੀ ਹਨ। ਯਾਤਰੀਆਂ ਨੂੰ ਇਸ ਸਬੰਧੀ ਉਦੋਂ ਪਤਾ ਲੱਗਿਆ ਜਦੋਂ ਰੋਡਵੇਜ਼ ਸਟਾਫ ਨੇ ਬੱਸ ਨੂੰ ਰੁਕਵਾਇਆ ਅਤੇ ਬੱਸ …

Read More »

ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ- ਭਾਈ ਲੌਂਗੋਵਾਲ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਇਕ ਵੱਡਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਵਾਨ ਕੀਤਾ ਗਿਆ ਕਿ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ …

Read More »

ਮਸ਼ਹੂਰ ਟੀ.ਵੀ. ਸੀਰੀਅਲ ਅਦਾਕਾਰ ਦਾ ਦੇਹਾਂਤ, ਘਰ ‘ਚ ਪੱਖੇ ਨਾਲ ਲਟਕਦੀ ਮਿਲੀ ਮ੍ਰਿਤਕ ਦੇਹ

ਨਵੀਂ ਦਿੱਲੀ: ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਦਾ ਮਾਮਲਾ ਹਾਲੇ ਸ਼ਾਂਤ ਵੀ ਨਹੀਂ ਹੋਇਆ ਕਿ ਮਨੋਰੰਜਨ ਇੰਡਸਟਰੀ ਤੋਂ ਇੱਕ ਹੋਰ ਬੁਰੀ ਖਬਰ ਆ ਰਹੀ ਹੈ, ਟੀਵੀ ਅਦਾਕਾਰ ਸਮੀਰ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ।  44 ਸਾਲਾ ਸਮੀਰ ਸ਼ਰਮਾ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਘਰ ਦੇ ਕਿਚਨ ਵਿੱਚ ਪੱਖੇ ਨਾਲ ਲਟਕਦਾ …

Read More »