Tag Archives: Occupations

CM ਭਗਵੰਤ ਮਾਨ ਨੇ ਕਿਹਾ ਪੰਜਾਬ ‘ਚ ਵੀ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਚਲਾਏਗਾ ਬੁਲਡੋਜ਼ਰ

ਚੰਡੀਗੜ੍ਹ- ਯੂਪੀ ਤੋਂ ਬਾਅਦ ਹੁਣ ਪੰਜਾਬ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚੱਲੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਪ੍ਰਭਾਵਸ਼ਾਲੀ ਲੋਕਾਂ ਨੇ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ‘ਤੇ ਬੁਲਡੋਜ਼ਰ ਚਲਾਏ ਜਾਣਗੇ। ਮਾਨ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕੁਝ ਲੋਕ ਸਰਕਾਰੀ ਕੋਠੀਆਂ ਖਾਲੀ ਕਰਨ …

Read More »