Tag Archives: off-spinner

ਕ੍ਰਿਕਟਰ ਹਰਭਜਨ ਸਿੰਘ ਨੇ ‘ਜਰਨੈਲ ਸਿੰਘ ਭਿੰਡਰਾਂਵਾਲੇ’ ਦੀ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਨ ‘ਤੇ ਮੰਗੀ ਮੁਆਫ਼ੀ

ਨਵੀਂ ਦਿੱਲੀ: ਵਿਸ਼ਵ ਕੱਪ ਜੇਤੂ ਭਾਰਤ ਦੇ ਆਫ ਸਪਿਨਰ ਹਰਭਜਨ ਸਿੰਘ ਨੇ ਆਪਣੀ ਉਸ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ ਜਿਸ ਵਿਚ ਉਨ੍ਹਾਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਸੀ।‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ਵਰ੍ਹੇਗੰਢ ਮੌਕੇ ਹਰਭਜਨ ਨੇ ਇਕ ਇੰਸਟਾਗ੍ਰਾਮ ਸਟੋਰੀ ਸ਼ੇਅਰ ਕੀਤੀ ਸੀ। ਜਿਸ ‘ਚ  ਜਰਨੈਲ …

Read More »