ਨਿਊਜ਼ ਡੈਸਕ: ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਰੂਪਨਗਰ ਦਫ਼ਤਰ ‘ਚ ਅਚਾਨਕ ਦੌਰਾ ਕੀਤਾ । ਜਿਸ ਨਾਲ ਵਿਭਾਗ ਦੇ ਅਧਿਕਾਰੀ ਹੱਕੇ-ਬੱਕੇ ਰਹਿ ਗਏ ਅਤੇ ਉਨ੍ਹਾਂ ਨੂੰ ਭਾਜੜਾ ਪੈ ਗਈਆਂ। ਮੰਤਰੀ ਹਰਭਜਨ ਸਿੰਘ ਈਟੀਓ 9 ਵਜੇ ਤੋਂ ਪਹਿਲਾਂ ਹੀ ਦਫ਼ਤਰ ਪਹੁੰਚ ਗਏ।ਮਿਲੀ ਜਾਣਕਾਰੀ ਅਨੁਸਾਰ …
Read More »‘ਬਲੈਕ ਲਾਈਵਜ਼ ਮੈਟਰ’ ਵਰਗੀ ਪੁਲਿਸ ਦੀ ਬੇਰਹਿਮੀ ਅਮਰੀਕਾ ‘ਚ ਫਿਰ ਦੇਖਣ ਨੂੰ ਮਿਲੀ
ਮਲਬੇਰੀ : ਅਮਰੀਕਾ ਦੇ ਅਰਕਨਸਾਸ ਸੂਬੇ ਵਿੱਚ ਪੁਲਿਸ ਦੀ ਬੇਰਹਿਮੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਅਰਕਨਸਾਸ ਦੀ ਕ੍ਰਾਫੋਰਡ ਕਾਉਂਟੀ ਦੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਲੱਤ ਮਾਰ ਕੇ ਜ਼ਮੀਨ …
Read More »ਪੰਜਾਬ ਵਿਧਾਨ ਸਭਾ ਚੋਣਾਂ 2022: ਮੁੱਖ ਚੋਣ ਅਧਿਕਾਰੀ ਨੇ ਰਿਟਰਨਿੰਗ ਅਫਸਰਾਂ ਨਾਲ ਕੀਤੀ ਰੀਵਿਊ ਮੀਟਿੰਗ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੋਲਿੰਗ ਸਟੇਸ਼ਨਾਂ ਅਤੇ ਡਿਸਪੈਚ ਸੈਂਟਰਾਂ ਲਈ ਚੈਕਲਿਸਟ ਦੀ ਸਮੀਖਿਆ ਕਰਨ ਲਈ ਰਾਜ ਦੇ ਸਾਰੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ.ਐਸ.ਕਰੁਣਾ ਰਾਜੂ ਨੇ ਸਮੂਹ ਅਧਿਕਾਰੀਆਂ …
Read More »ਕੇਲਿਆਂ ਦੇ ਲੋਡ ਵਿੱਚ 211 ਪੌਂਡ ਕੌਕੀਨ ਲੰਘਾਉਣ ਦੀ ਕੋਸ਼ਿਸ਼ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਅਦਾਲਤ ‘ਚ ਕਬੂਲ ਕੀਤਾ ਦੋਸ਼
ਕੈਨੇਡਾ: ਅਮਰੀਕਾ ਤੋਂ ਕੈਨੇਡਾ ਵਿਚ ਦਾਖਲ ਹੁੰਦਿਆ ਇਸ ਸਾਲ 30 ਜਨਵਰੀ ਨੂੰ ਯੂ.ਐਸ. ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਇਕ ਪੰਜਾਬੀ ਟਰੱਕ ਡਰਾਈਵਰ ਨੂੰ ਫੜਿਆ ਗਿਆ ਸੀ। 39 ਸਾਲਾਂ ਪੰਜਾਬੀ ਡਰਾਈਵਰ ਗੁਰਪਾਲ ਸਿੰਘ ਗਿੱਲ ਨੂੰ ਕੇਲਿਆਂ ਦੇ ਲੋਡ ਵਿੱਚ 211 ਪੌਂਡ ਤਕਰੀਬਨ 96 ਕਿਲੋ ਕੌਕੀਨ ਲੰਘਾਉਣ ਦੀ ਕੋਸ਼ਿਸ਼ ਦੇ ਦੋਸ਼ ਗ੍ਰਿਫ਼ਤਾਰ ਕੀਤਾ …
Read More »10 IPS Officers transferred : ਪੰਜਾਬ ਪੁਲਿਸ ਨੇ 10 IPS ਅਫਸਰਾਂ ਦੇ ਕੀਤੇ ਤਬਾਦਲੇ
ਨਿਊਜ਼ ਡੈਸਕ: ਪੰਜਾਬ ‘ਚ ਕੋਵਿਡ 19 ਦੇ ਦੌਰਾਨ ਪੰਜਾਬ ਪੁਲਿਸ ਨੇ ਇੱਕ DGP, 6 ADGP, 1 IG ਤੇ 2 DIG (10 IPS Officers) ਦੇ ਤਬਾਦਲੇ ਕਰ ਦਿਤੇ ਹਨ।
Read More »