ਨਵੀਂ ਦਿੱਲੀ : ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਪਿਛਲੇ 24 ਘੰਟਿਆਂ ਵਿੱਚ ਦੂਜੀ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੂੰ ਦੂਜੀ ਧਮਕੀ ਵੀ ਮੇਲ ਰਾਹੀਂ ਹੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ …
Read More »