Breaking News

Tag Archives: opinion

ਭ੍ਰਿਸ਼ਟਾਚਾਰ ਅਤੇ ਡਰੱਗ ਦੇ ਮੁੱਦੇ ਉੱਪਰ ਟਕਰਾਅ ਕਿਉਂ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਬਹੁਤ ਸਾਰੇ ਮੁੱਦਿਆਂ ਉੱਪਰ ਸਰਕਾਰ ਦੀ ਕਾਰਗੁਜ਼ਾਰੀ ਦੀ ਦਾਅਵੇਦਾਰੀ ਕੀਤੀ ਹੈ। ਇਨ੍ਹਾਂ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ ਅਤੇ ਕਈ ਮੁੱਦੇ ਸ਼ਾਮਿਲ ਹਨ। ਅੱਜ ਆਪਾਂ ਸਰਕਾਰ ਦੇ ਉਸ ਦਾਅਵੇ ਦਾ ਜ਼ਿਕਰ ਕਰ ਰਹੇ ਹਾਂ …

Read More »

ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਮੋਦੀ ਨੂੰ ਚੁਣੌਤੀ ਦੇਣਗੀਆਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕੇਂਦਰ ਵਿਚ ਮੋਦੀ ਸਰਕਾਰ ਆਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਦੇਸ਼ ਦੇ 9 ਵੱਡੇ ਆਗੂਆਂ ਅਤੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਕਿਹਾ ਗਿਆ ਹੈ ਕਿ ਕੇਂਦਰੀ ਏੰਜਸੀਆਂ ਵਿਰੋਧੀ ਆਗੂਆਂ ਵਿਰੁੱਧ ਸ਼ਰੇਆਮ ਆਪਣੀ ਤਾਕਤ ਦੀ ਦੁਰਵਰਤੋਂ …

Read More »

ਵਿਧਾਨ ਸਭਾ ਸੈਸ਼ਨ ਲਈ ਸੁਪਰੀਮ ਕੋਰਟ ਨੂੰ ਦਖ਼ਲ ਕਿਉਂ ਦੇਣਾ ਪਿਆ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਆਖ਼ਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਗੈਰ ਯਕੀਨੀ ਵਾਲੀ ਹਾਲਤ ਖ਼ਤਮ ਹੋ ਹੀ ਗਈ ਹੈ। ਹੁਣ ਵਿਧਾਨ ਸਭਾ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਪਲੇਠਾ ਮੁਕੰਮਲ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋ ਰਿਹਾ ਹੈ। ਇਹ ਵੱਖਰੀ ਗੱਲ ਹੈ ਕਿ ਦੇਸ਼ …

Read More »

ਜੋਅ ਬਾਇਡਨ ਅਚਾਨਕ ਪਹੁੰਚੇ ਕੀਵ

ਨਿਊਜ਼ ਡੈਸਕ: ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਹੁਣ ਇੱਥੇ ਹਵਾਈ ਹਮਲੇ ਦੇ ਸਾਇਰਨ ਵੱਜਣਾ ਇੱਕ ਆਮ ਗੱਲ ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਕੀਵ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਆਮ ਲੋਕਾਂ ਦਾ ਆਉਣਾ-ਜਾਣਾ ਸਭ ਬੰਦ ਸੀ। ਅਮਰੀਕੀ …

Read More »

ਪੰਜਾਬ ਦੇ ਕਾਲਜਾਂ ਨੂੰ ਕਿਉਂ ਵੱਜਣ ਜਿੰਦਰੇ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਪੂੰਜੀ ਨਿਵੇਸ਼ ਦੇ ਬਹੁਤ ਵੱਡੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਤਕਨੀਕੀ ਸਿੱਖਿਆ ਨਾਲ ਸੰਬੰਧਿਤ ਪੰਜਾਬ ਦੇ 140 ਕਾਲਜਾਂ ਨੂੰ ਜਿੰਦਰੇ ਵੱਜ ਚੁੱਕੇ ਹਨ। ਮੁੱਖ ਮੰਤਰੀ …

Read More »

96 ਸਾਲਾ ਬੇਬੇ ਬਣੀ ਦੁਨੀਆ ਦੀ ਸਭ ਤੋਂ ਵੱਧ ਉਮਰ ਦੀ ਮਾਡਲ

93-year-old model Alice Pang

ਹਾਂਗਕਾਂਗ: ਐਲਿਸ ਪੈਂਗ ਏਸ਼ੀਆ ਦੀ ਸਭ ਤੋਂ ਵੱਧ ਉਮਰ ਦੀ ਮਾਡਲ ਬਣ ਗਈ ਹੈ। ਮਾਡਲਿੰਗ ਇੰਡਸਟਰੀ ਵਿੱਚ ਬੁੱਧਵਾਰ ਨੂੰ ਉਨ੍ਹਾਂ ਨੂੰ ਸਭ ਤੋਂ ਸੀਨੀਅਰ ਮਾਡਲ ਦੇ ਰੂਪ ‘ਚ ਸਨਮਾਨ ਮਿਲਿਆ। ਇਸ ਤੋਂ ਪਹਿਲਾਂ ਜਾਪਾਨ ਦੀ 84 ਸਾਲਾ ਨਾਓਆ ਕੁਡੋ ਤੇ ਚੀਨ ਦੀ 84 ਸਾਲਾ ਮਾਡਲ ਵਾਂਗ ਡੇਸ਼ਨ ਸਭ ਤੋਂ ਵੱਧ …

Read More »

ਨਸ਼ਾ ਤਸਕਰੀ ਮਾਮਲੇ ‘ਚ ਚਲਾਕ ਤੋਤਾ ਗ੍ਰਿਫਤਾਰ, ਇੰਝ ਕਰਦਾ ਸੀ ਆਪਣੀ ਟੀਮ ਨੂੰ ਅਲਰਟ

ਉੱਤਰੀ ਬ੍ਰਾਜ਼ੀਲ ਵਿੱਚ ਡਰਗ ਤਸਕਰਾਂ ਦੇ ਖਿਲਾਫ ਕਾਰਵਾਈ ਦੇ ਦੌਰਾਨ ਪੁਲਿਸ ਨੇ ਇੱਕ ਤੋਤੇ ਨੂੰ ਕਸਟਡੀ ‘ਚ ਲਿਆ ਹੈ। ਦ ਗਾਰਜੀਅਨ ਨੇ ਆਪਣੀ ਰਿਪੋਰਟ ਵਿੱਚ ਬ੍ਰਾਜ਼ੀਲੀਅਨ ਮੀਡੀਆ ਦੇ ਹਵਾਲੇ ਤੋਂ ਦੱਸਿਆ ਹੈ ਕਿ ਤਸਕਰਾਂ ਨੇ ਤੋਤੇ ਨੂੰ ਇਸ ਤਰ੍ਹਾਂ ਟਰੇਨਡ ਕੀਤਾ ਸੀ ਕਿ ਜਦੋਂ ਵੀ ਪੁਲਿਸ ਆਉਂਦੀ ਸੀ ਤਾਂ ਉਹ …

Read More »

ਕੀ ਹਰਨ ਵਾਸਤੇ ਖੜ੍ਹੀ ਹੈ ਬੀਬੀ ਖਾਲੜਾ?

ਕੁਲਵੰਤ ਸਿੰਘ ਸਾਲ 2019 ਦੀਆਂ  ਵਿਧਾਨ ਸਭਾ ਚੋਣਾਂ ਦੌਰਾਨ ਇਸ ਵਾਰ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਜ਼ਮਹੂਰੀ ਗੱਠਜੋੜ ਵੱਲੋਂ ਖਾੜਕੂਵਾਦ ਦੌਰਾਨ ਮਾਰੇ ਗਏ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।  ਕਿਹਾ ਇਹ ਜਾ ਰਿਹਾ ਹੈ ਕਿ ਇਸ ਹਲਕੇ ਦੇ ਲੋਕ ਭਾਈ ਜਸਵੰਤ …

Read More »

ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਪਿਤਾ ਦੀ ਨਸੀਹਤ ਨਹੀਂ ਆਈ ਕੰਮ ?

ਕੁਲਵੰਤ ਸਿੰਘ ਸੰਗਰੂਰ: ਪੰਜਾਬ ਦੇ ਹਲਕਾ ਸੰਗਰੂਰ ਤੋਂ ਇੱਕ ਵੱਡੀ ਖ਼ਬਰ ਆਈ ਹੈ, ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹਿ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਜਾ ਰਹੇ ਹਨ। ਭਾਵੇਂ ਕਿ ਇਸ ਖ਼ਬਰ ਦੀ ਅਜੇ ਅਧਿਕਾਰਿਤ …

Read More »

ਐਸਆਈਟੀ ਜਾਂਚ ਦਾ ਲੱਕ ਤੋੜ ਗਈਆਂ, ਉਮਰਾਨੰਗਲ ਨੂੰ ਜ਼ਮਾਨਤ ਦੇਣ ਵੇਲੇ ਅਦਾਲਤ ਦੀਆਂ ਟਿੱਪਣੀਆਂ

ਕੁਲਵੰਤ ਸਿੰਘ ਫ਼ਰੀਦਕੋਟ : ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਵਿੱਚ ਜ਼ਿਲ੍ਹਾ ਸੈਸ਼ਨ ਅਦਾਲਤ ਨੇ 11 ਮਾਰਚ ਨੂੰ ਪੰਜਾਬ ਪੁਲਿਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਲੱਗਿਆਂ ਜਿਹੜੀਆਂ ਟਿੱਪਣੀਆਂ ਕੀਤੀਆਂ ਨੇ ਉਸ ਨੂੰ ਦੇਖਦਿਆਂ ਕਾਨੂੰਨੀ ਮਾਹਰਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ …

Read More »