ਫਿਰੋਜ਼ਪੁਰ : ਸਰਹੱਦੀ ਪਿੰਡ ਜੱਲੋ ਕੇ ਦੇ ਲੋਕਾਂ ਵੱਲੋਂ ਦੇਰ ਰਾਤ ਜਲੰਧਰ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ ਰਾਤ ਵੇਲੇ 2 ਕਿਲੋ ਚਿੱਟਾ ਕਾਰ ‘ਚ ਲੁਕੋ ਕੇ ਲਿਜਾ ਰਹੇ ਸਨ।ਪਿੰਡਵਾਸੀਆਂ ਵੱਲੋਂ ਇਨ੍ਹਾਂ ਦੋਵਾਂ ਨੂੰ ਬੀਐੱਸਐੱਫ ਦੇ ਹਵਾਲੇ ਕਰ ਦਿਤਾ …
Read More »ਅਫਗਾਨਿਸਤਾਨ ‘ਚ ਜਲਦ ਹੀ ਪਾਕਿਸਤਾਨੀ ਕਰੰਸੀ ‘ਤੇ ਲੱਗੇਗੀ ਪਾਬੰਦੀ
ਨਿਊਜ਼ ਡੈਸਕ: ਅਫਗਾਨਿਸਤਾਨ ਦੇ ਕੇਂਦਰੀ ਬੈਂਕ ਨੇ ਦੇਸ਼ ਦੇ ਦੱਖਣ-ਪੱਛਮੀ ਸੂਬਿਆਂ ਦੇ ਲੋਕਾਂ ਨੂੰ ਪਾਕਿਸਤਾਨੀ ਕਰੰਸੀ ਦੀ ਵਰਤੋਂ ਕਰਨ ਵਾਲੇ ਲੈਣ-ਦੇਣ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਸਮਾਂ ਸੀਮਾ ਦਿੱਤੀ ਹੈ। ਲੋਕਾਂ ਨੂੰ ਅਫਗਾਨੀ ਮੁਦਰਾ ਦੀ ਵਰਤੋਂ ਕਰਕੇ ਵਪਾਰਕ ਲੈਣ-ਦੇਣ ਕਰਨ ਲਈ ਢਾਈ ਮਹੀਨੇ ਦਾ ਸਮਾਂ ਅਤੇ …
Read More »ਅਸਦੁਦੀਨ ਓਵੈਸੀ ਦੀ ਰੈਲੀ ‘ਚ ਲੱਗੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਮੋਦੀ ਅਤੇ ਯੋਗੀ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਨਿਊਜ਼ ਡੈਸਕ: ਝਾਰਖੰਡ ਵਿੱਚ AIMIM ਦੇ ਮੁਖੀ ਅਸਦੁਦੀਨ ਓਵੈਸੀ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਹਨ। ਜਿਸ ‘ਤੇ ਓਵੈਸੀ ਗੁੱਸੇ ‘ਚ ਆ ਗਏ ਅਤੇ ਸਟੇਜ ਤੋਂ ਭਾਸ਼ਣ ਦੇ ਰਹੇ ਓਵੈਸੀ ਨੇ ਉਸ ਵਿਅਕਤੀ ਨੂੰ ਡਾਂਟ ਕੇ ਚੁੱਪ ਕਰਵਾ ਦਿੱਤਾ। ਦੱਸ ਦੇਈਏ ਕਿ AIMIM ਮੁਖੀ ਅਸਦੁਦੀਨ …
Read More »ਦੇਸ਼-ਧ੍ਰੋਹ ਦੇ ਦੋਸ਼ਾਂ ਤਹਿਤ ਮੈਨੂੰ 10 ਸਾਲ ਜੇਲ੍ਹ ‘ਚ ਰੱਖਣ ਦੀ ਯੋਜਨਾ ਬਣਾ ਰਹੀ ਹੈ ਪਾਕਿਸਤਾਨ ਦੀ ਫੌਜ : ਇਮਰਾਨ ਖਾਨ
ਲਾਹੌਰ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਦੇ ਸ਼ਕਤੀਸ਼ਾਲੀ ਫੌਜੀ ਅਦਾਰੇ ਨੇ ਉਨ੍ਹਾਂ ਨੂੰ ਦੇਸ਼-ਧ੍ਰੋਹ ਦੇ ਦੋਸ਼ਾਂ ਹੇਠ ਅਗਲੇ 10 ਸਾਲਾਂ ਲਈ ਜੇਲ੍ਹ ਵਿੱਚ ਰੱਖਣ ਦੀ ਯੋਜਨਾ ਬਣਾਈ ਹੈ ਅਤੇ ਉਨ੍ਹਾਂ ਦੇ ਖੂਨ ਦੀ ਆਖਰੀ ਬੂੰਦ ਤੱਕ “ਧੋਖੇਬਾਜ਼ਾਂ” ਦੇ ਵਿਰੁੱਧ ਲੜਨ ਦਾ …
Read More »ਹੁਣ ਫੌਜ ਬੇਗਮ ਬੁਸ਼ਰਾ ਬੀਬੀ ਨੂੰ ਜੇਲ੍ਹ ਭੇਜਣ ਦੀ ਕਰ ਰਹੀ ਹੈ ਤਿਆਰੀ : ਇਮਰਾਨ ਖਾਨ
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਫੌਜ ‘ਤੇ ਵੱਡਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਫ਼ੌਜ ਨੇ ਉਸ ਨੂੰ ਦੇਸ਼ਧ੍ਰੋਹ ਦੇ ਦੋਸ਼ਾਂ ਵਿਚ ਫਸਾ ਕੇ ਅਗਲੇ ਦਸ ਸਾਲਾਂ ਲਈ ਜੇਲ੍ਹ ਵਿਚ ਰੱਖਣ ਦੀ ਯੋਜਨਾ ਬਣਾਈ ਹੈ।ਵਿਰੋਧੀ ਧਿਰ ‘ਚ ਬੈਠੇ ਇਮਰਾਨ ਖਾਨ ਸਰਕਾਰ ਅਤੇ …
Read More »ਪਾਕਿਸਤਾਨ ਦੀ ਸਿਆਸੀ ਬੇਚੈਨੀ: ਪੀਟੀਆਈ ਨੇਤਾ ਸ਼ਿਰੀਨ ਮਜ਼ਾਰੀ ਨੂੰ ਇਸਲਾਮਾਬਾਦ ਤੋਂ ਕੀਤਾ ਗ੍ਰਿਫਤਾਰ
ਪਾਕਿਸਤਾਨ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਆਗੂਆਂ ‘ਤੇ ਪੁਲਿਸ ਦੀ ਕਾਰਵਾਈ ਜਾਰੀ ਹੈ ਕਿਉਂਕਿ ਪਾਰਟੀ ਦੀ ਸੀਨੀਅਰ ਮੀਤ ਪ੍ਰਧਾਨ ਡਾ: ਸ਼ਿਰੀਨ ਮਜ਼ਾਰੀ ਨੂੰ ਸ਼ੁੱਕਰਵਾਰ ਤੜਕੇ ਫੈਡਰਲ ਰਾਜਧਾਨੀ ‘ਚ ਉਨ੍ਹਾਂ ਦੀ ਰਿਹਾਇਸ਼ ਤੋਂ ਇਸਲਾਮਾਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਸ਼ੁੱਕਰਵਾਰ ਨੂੰ ਸੰਘੀ ਰਾਜਧਾਨੀ ਵਿਚ ਉਸ ਦੀ ਰਿਹਾਇਸ਼ ‘ਤੇ ਛਾਪੇਮਾਰੀ ਤੋਂ ਪਹਿਲਾਂ …
Read More »ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ‘ਤੇ 120 ਤੋਂ ਵੱਧ ਕੇਸ ਦਰਜ਼
ਇਸਲਾਮਾਬਾਦ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜਿਸ ਨੂੰ ਮੰਗਲਵਾਰ ਨੂੰ ਅਰਧ ਸੈਨਿਕ ਰੇਂਜਰਾਂ ਦੁਆਰਾ ਗ੍ਰਿਫਤਾਰ ਕੀਤਾ ਗਿਆ। ਦੇਸ਼ ਭਰ ਵਿੱਚ 121 ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਦੇਸ਼ਧ੍ਰੋਹ ਅਤੇ ਈਸ਼ਨਿੰਦਾ ਕਰਨ ਅਤੇ ਹਿੰਸਾ ਅਤੇ ਅੱਤਵਾਦ ਨੂੰ ਭੜਕਾਉਣ ਦੇ ਸ਼ਾਮਲ ਹਨ। ਪਾਰਟੀ ਦੀ ਸੀਨੀਅਰ ਨੇਤਾ ਸ਼ਿਰੀਨ ਮਜ਼ਾਰੀ …
Read More »ਪਾਕਿਸਤਾਨ ਦੇ ਸਾਬਕਾ PM ਪੁਲਿਸ ਹਿਰਾਸਤ ਵਿੱਚ
ਪਾਕਿਸਤਾਨ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ( Pakistan’s former PM Imran Khan ) ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਮੁਸਰੱਤ ਚੀਮਾ ਨੇ ਟਵਿੱਟਰ ‘ਤੇ ਇਸ ਦੀ ਪੁਸ਼ਟੀ ਕਰਦੇ ਹੋਏ …
Read More »ਆਖ਼ਰਕਾਰ ਪਾਕਿਸਤਾਨ ‘ਚ ਕਿਉਂ ਲਾਉਣੇ ਪੈ ਰਹੇ ਧੀਆਂ ਦੀਆਂ ਕਬਰਾਂ ‘ਤੇ ਤਾਲੇ,ਜਾਣੋ ਪੂਰਾ ਮਾਮਲਾ
ਪਾਕਿਸਤਾਨ : ਪਾਕਿਸਤਾਨ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਾਕਿਸਤਾਨ ਵਿੱਚ ਮਰ ਚੁਕੀਆਂ ਲੜਕੀਆਂ ਦਾ ਬਲਾਤਕਾਰ ਕੀਤਾ ਜਾ ਰਿਹਾ ਹੈ। ਜਿਸ ਵਿੱਚ 40 ਤੋਂ ਵੱਧ ਲੜਕੀਆਂ ਦਾ ਬਲਾਤਕਾਰ ਹੋ ਚੁੱਕਾ ਹੈ। ਮਾਪੇ ਆਪਣੀਆਂ ਧੀਆਂ ਨੂੰ ਅਜਿਹੀਆਂ ਵਾਰਦਾਤਾਂ ਤੋਂ ਬਚਾਉਣ ਲਈ ਉਨ੍ਹਾਂ ਦੀਆਂ ਕਬਰਾਂ ਤੇ ਤਾਲੇ …
Read More »ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਐਕਸਪ੍ਰੈੱਸ ਟਰੇਨ ਦੇ ਡੱਬੇ ‘ਚ ਲੱਗੀ ਅੱਗ ,ਤਿੰਨ ਬੱਚਿਆਂ ਸਮੇਤ ਇੱਕ ਔਰਤ ‘ਤੇ ਘੱਟੋ-ਘੱਟ 7 ਲੋਕਾਂ ਦੀ ਮੌਤ
ਕਰਾਚੀ – ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਐਕਸਪ੍ਰੈੱਸ ਟਰੇਨ ਦੇ ਡੱਬੇ ‘ਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਅਤੇ ਇਕ ਔਰਤ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰੇਲਵੇ ਦੇ ਬੁਲਾਰੇ ਕੋਮਲ ਰਾਸ਼ਿਦ ਨੇ ਦੱਸਿਆ ਕਿ ਸਿੰਧ ਸੂਬੇ ਦੀ ਰਾਜਧਾਨੀ ਕਰਾਚੀ ਤੋਂ …
Read More »