ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਲਗਾਤਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਬਚੀਵਿੰਡ ’ਚ ਡਰੋਨ ਦੀ …
Read More »Online Ludo ਖੇਡਦਿਆਂ ਹੋਇਆ ਪਿਆਰ, ਸਰਹੱਦ ਪਾਰ ਪਹੁੰਚੀ ਕੁੜੀ , ਇੰਝ ਕੀਤਾ ਪਾਕਿਸਤਾਨ ਡਿਪੋਟ
ਅੰਮ੍ਰਿਤਸਰ : ਪਾਕਿਸਤਾਨੀ ਕੁੜੀ ਇਕਰਾ ਜਿਵਾਨੀ ਨੂੰ ਅਟਾਰੀ-ਬਾਰਡਰ ਰਾਹੀਂ ਪਾਕਿਸਤਾਨ ਭੇਜਿਆ ਗਿਆ ਹੈ। ਦਸ ਦਈਏ ਉਹ, ਉੱਤਰ ਪ੍ਰਦੇਸ਼ ਤੋਂ ਆਪਣੇ ਪ੍ਰੇਮੀ ਨੂੰ ਮਿਲਣ ਲਈ ਨੇਪਾਲ ਦੇ ਰਸਤੇ ਭਾਰਤ ਪਹੁੰਚੀ ਸੀ। ਇਕਰਾ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਈ ਸੀ। ਉਸ ਦਾ ਬੁਆਏਫ੍ਰੈਂਡ ਮੁਲਾਇਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਦੋਵਾਂ …
Read More »ਸਰਹੱਦ ਤੋਂ 20 ਪੈਕਟ ਹੈਰੋਇਨ, 2 ਪਿਸਤੌਲ ਤੇ 242 ਕਾਰਤੂਸ ਬਰਾਮਦ
ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਟਾਊਨ (ਡੇਰਾ ਬਾਬਾ ਨਾਨਕ) ‘ਤੇ ਜਵਾਨਾਂ ਦੀ ਪਾਕਿਸਤਾਨੀ ਤਸਕਰਾਂ ਦਰਮਿਆਨ ਸ਼ਨਿਚਰਵਾਰ ਤੜਕੇ ਸੰਘਣੀ ਧੁੰਦ ਦੌਰਾਨ ਹੋਈ ਮੁਠਭੇੜ ਹੋਣ ਤੋਂ ਬਾਅਦ ਕੀਤੇ ਗਏ ਸਰਚ ਅਭਿਆਨ ਦੌਰਾਨ 20 ਪੈਕਟ ਹੈਰੋਇਨ ਤੇ ਦੋ ਪਿਸਟਲ ਗੋਲੀਆ ਸਮੇਤ ਬਰਾਮਦ ਕਰਨ …
Read More »ਪੁਲਵਾਮਾ ਦੇ ਮਾਸਟਰਮਾਈਂਡ ਆਸਿਮ ਮੁਨੀਰ ਪਾਕਿਸਤਾਨ ਦੇ ਬਣੇ ਨਵੇਂ ਫੌਜ ਮੁਖੀ
ਇਸਲਾਮਾਬਾਦ : ਪਾਕਿਸਤਾਨ ‘ਚ ਲੈਫਟੀਨੈਂਟ ਜਨਰਲ ਅਸੀਮ ਮੁਨੀਰ ਪਾਕਿਸਤਾਨ ਦੇ ਨਵੇਂ ਆਰਮੀ ਚੀਫ ਹੋਣਗੇ। ਜਨਰਲ ਮੁਨੀਰ ਹੁਣ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ, ਜੋ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਜਨਰਲ ਬਾਜਵਾ ਦੇ ਚਹੇਤੇ ਜਨਰਲ ਮੁਨੀਰ ਪਹਿਲੀ ਵਾਰ ਉਸ ਸਮੇਂ ਸੁਰਖੀਆਂ ‘ਚ ਆਏ ਜਦੋਂ ਅਕਤੂਬਰ …
Read More »ਵਾਹਗਾ ਸਰਹੱਦ ‘ਤੇ BSF ਜਵਾਨਾਂ ਨੇ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਕੀਤੀ ਫਾਇਰਿੰਗ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਾਹਰਵਾਰ ਵਾਹਗਾ ਸਰਹੱਦ ਨੇੜੇ ਬੀਓਪੀ ਹਵੇਲੀਆ ਵਿਖੇ ਡਰੋਨ ਦੀ ਹਲਚਲ ਦਿਖਾਈ ਦਿੱਤੀ। ਹਾਲਾਂਕਿ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਮੰਗਲਵਾਰ ਦੇਰ ਰਾਤ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ (Indo-Pak Border) ‘ਤੇ ਪਿੰਡ ਹਵੇਲੀਆਂ ਨੇੜੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਬੀਐਸਐਫ ਜਵਾਨਾਂ ਵੱਲੋਂ ਅਜੇ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ …
Read More »ਅਮਰੀਕਾ ‘ਚ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਦੇ ਰਡਾਰ ‘ਤੇ
ਹਿਊਸਟਨ : ਅਮਰੀਕਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਕਿਸਤਾਨੀ ਇਵੈਂਟ ਮੈਨੇਜਰ ਭਾਰਤੀ ਏਜੰਸੀਆਂ ਦੇ ਰਡਾਰ ‘ਤੇ ਆ ਗਿਆ ਹੈ। ਅਮਰੀਕਾ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੇ ਹਿਊਸਟਨ ਵਿੱਚ ਰਹਿਣ ਵਾਲੇ ਪਾਕਿਸਤਾਨੀ ਮੂਲ ਦੇ ਰਿਹਾਨ ਸਿੱਦੀਕੀ ‘ਤੇ ਸ਼ਿਕੰਜਾ ਕਸੇ ਜਾਣ ਦਾ ਸਵਾਗਤ ਕੀਤਾ ਹੈ। ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਨੇ …
Read More »