ਚੰਡੀਗੜ੍ਹ: ਚੰਡੀਗੜ੍ਹ ਵਿੱਚ 40 ਨਵੀਆਂ ਇਲੈਕਟ੍ਰਿਕ ਬੱਸਾਂ ਪਹੁੰਚ ਗਈਆਂ ਹਨ। ਇਨ੍ਹਾਂ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਦੀਵਾਲੀ ਤੋਂ ਪਹਿਲਾਂ 15 ਅਕਤੂਬਰ ਨੂੰ ਰੂਟ ‘ਤੇ ਚਲਾਉਣ ਦਾ ਫੈਸਲਾ ਕੀਤਾ ਹੈ।ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਪ੍ਰਦਿਊਮਨ ਸਿੰਘ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ 40 ਨਵੀਆਂ ਇਲੈਕਟ੍ਰਿਕ ਬੱਸਾਂ ਪਹੁੰਚ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬੱਸਾਂ …
Read More »ਹੁਣ ਪੰਜਾਬ ਦੇ ਰਾਹ ‘ਤੇ ਹਰਿਆਣਾ ਸਰਕਾਰ! ਪੈਨਸ਼ਨ ਅਤੇ ਰਾਸ਼ਨ ਕਾਰਡ ਦੀ ਹੋਮ ਡਿਲੀਵਰੀ, ਸੀਐਮ ਖੱਟਰ ਦਾ ਐਲਾਨ
ਚੰਡੀਗੜ੍ਹ- ਹਰਿਆਣਾ ਦੀ ਮਨੋਹਰ ਸਰਕਾਰ ਹੁਣ ਪੰਜਾਬ ਦੇ ਰਾਹ ‘ਤੇ ਚੱਲ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਨਿਵਾਸੀਆਂ ਦੇ ਘਰ ‘ਤੇ ਰਾਸ਼ਨ ਕਾਰਡ ਦੀ ਸਹੂਲਤ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਵੰਡ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਪੰਚਕੂਲਾ ਅਤੇ ਕੁਰੂਕਸ਼ੇਤਰ ਜ਼ਿਲ੍ਹਿਆਂ ਵਿੱਚ ਜਨਤਕ …
Read More »ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 7 ਫਰਵਰੀ ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ 28 ਫਰਵਰੀ ਨੂੰ ਖਤਮ ਹੋ …
Read More »ਕਰਤਾਰਪੁਰ ਲਾਂਘੇ ‘ਤੇ ਡੀ.ਜੀ.ਪੀ. ਦਾ ਵਿਵਾਦਤ ਬਿਆਨ, ਕਿਹਾ ਲਾਂਘੇ ਕਾਰਨ ਵਧੀ ਅੱਤਵਾਦੀ ਗਤੀਵਿਧੀਆਂ ‘ਤੇ ਚਿੰਤਾ
ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ‘ਤੇ ਚਿੰਤਾ ਜਤਾਉਂਦਿਆ ਕਿਹਾ ਕਿ ਇਹ ਲਾਂਘਾ ਸੁਰੱਖਿਆ ਨਜ਼ਰੀਏ ਨਾਲ ਸੁਰੱਖਿਆ ਬਲਾਂ ਲਈ ਕਾਫ਼ੀ ਵੱਡੀ ਚੁਣੋਤੀ ਸਾਬਤ ਹੋਵੇਗੀ। ਇੰਡਿਅਨ ਐਕਸਪ੍ਰੈਸ ਦੇ ਇੱਕ ਖਾਸ ਪ੍ਰੋਗਰਾਮ ਵਿੱਚ ਬੋਲਦਿਆਂ ਡੀਜੀਪੀ ਗੁਪਤਾ ਨੇ ਕਿਹਾ ਕਿ ਸਿੱਖ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਵੀਜ਼ਾ ਫਰੀ ਕਾਰਿਡੋਰ ਨੂੰ …
Read More »ਰਾਮ ਰਹੀਮ ਦੀਆਂ ਵਧੀਆਂ ਹੋਰ ਮੁਸ਼ਕਲਾਂ, ਪੰਚਕੁਲਾ ਹਿੰਸਾ ਮਾਮਲੇ ‘ਚ ਪਟੀਸ਼ਨ ਦਾਇਰ
ਰੋਹਤਕ: ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਚਕੁਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਨੂੰ ਮੁਲਜ਼ਮ ਨਹੀਂ ਬਣਾਇਆ ਇਸ ਲਈ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਰਾਮ ਰਹੀਮ ਦੇ ਡਰਾਈਵਰ ਰਹਿ ਚੁੱਕੇ ਖੱਟਾ ਸਿੰਘ ਵੱਲੋਂ …
Read More »ਲਓ ਬਈ ਬਾਬੇ ਦੀ ਕਰੀਬੀ ਹਨੀਪ੍ਰੀਤ ਬਹੁਤ ਜਲਦ ਆਵੇਗੀ ਜੇਲ੍ਹ ਤੋਂ ਬਾਹਰ!
ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਣੇ ਹੋਰ ਡੇਰਾ ਪ੍ਰੇਮੀਆਂ ਨੂੰ ਪੰਚਕੂਲਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਿਕ ਅਦਾਲਤ ਨੇ ਹਨੀਪ੍ਰੀਤ ਸਣੇ ਸਾਰਿਆਂ ਨੂੰ 125 ਤੇ 121-ਏ ਦੇਸ਼ਧ੍ਰੋਹ ਦੀ ਧਾਰਾ ਤੋਂ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਹਨੀਪ੍ਰੀਤ ਰਾਮ ਰਹੀਮ ਦੀ ਸਭ …
Read More »ਮਰੀਜ਼ ਨਾਲ ਡਾਕਟਰਾਂ ਨੇ ਕੀਤੀ ਵੱਡੀ ਲਾਪਰਵਾਹੀ? ਐਮਆਰਆਈ ਮਸ਼ੀਨ ‘ਚ ਪਾ ਕੇ ਹੀ ਭੁੱਲ ਗਏ? ਫਿਰ ਦੇਖੋ ਕੀ ਹੋਇਆ!
ਪੰਚਕੁਲਾ : ਦੁਨੀਆਂ ਵਿੱਚ ਲਾਪਰਵਾਹੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰ ਜਿਸ ਤਰ੍ਹਾਂ ਦੀ ਘਟਨਾ ਅੱਜ ਸਾਹਮਣੇ ਆਈ ਹੈ ਉਸ ਨੇ ਸਾਰਿਆਂ ਦੇ ਮਨਾਂ ਅੰਦਰ
Read More »ਡੇਰਾ ਪ੍ਰੇਮੀ ਦੀ ਸਿੰਘਾਂ ਨੇ ਲਾਤੀ ਸਕੀਮ, ਹੁਣ ਰਾਮ ਰਹੀਮ ਦੇ ਨਾਲ ਹੀ ਪੀਸੇਗਾ ਚੱਕੀ ?
ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀ ਇਹ ਵੀਡੀਓ ਜਿਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਇਸ ਦਾ ਕਾਫੀ ਵਿਰੋਧ ਵੀ ਕੀਤਾ ਜਾ ਰਿਹਾ। ਜਿਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਇਸ ਵਿਅਕਤੀ ਦੇ ਘਰ ਤੱਕ ਪਹੁੰਚ ਕਰ ਚੁੱਕੀਆਂ ਸਨ ਪਰ ਇਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਘਰ ਨਹੀਂ ਰਹਿ ਰਿਹਾ ਹੈ। ਗੁਰੂ …
Read More »ਪੱਤਰਕਾਰ ਛੱਤਰਪਤੀ ਕਤਲਕਾਂਡ ਮਾਮਲੇ ‘ਚ ਅੱਜ ਰਾਮ ਰਹੀਮ ਸਣੇ 4 ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ
ਪੰਚਕੂਲਾ: ਬਲਾਤਕਾਰ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਦੋਸ਼ੀ ਗੁਰਮੀਤ ਰਾਮ ਰਹੀਮ ਜਿਸ ਦੀਆਂ ਹੋਰ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਮਾਮਲਾ ਸਾਲ 2002 ਦਾ ਹੈ। ਜਿਸ ਸਮੇਂ ਪੂਰਾ ਸੱਚ ਅਖਬਾਰ ਦੇ ਸੰਪਾਦਕ ਰਾਮਚੰਦਰ ਛਤਰਪਤੀ ਵਲੋਂ ਡੇਰਾ ਸਿਰਸਾ ਦੇ ਕਾਲੇ ਕਾਰਨਾਮਿਆਂ ਖਿਲਾਫ ਖਬਰ ਛਾਪੀ ਗਈ ਸੀ ਜਿਸ ਤੋਂ …
Read More »ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਭਾਂਵੇ ਨਵੇਂ ਸਾਲ ਚ ਹੋਰ ਵਧ ਗਈਆਂ ਨੇ, ਪਰ ਉਸ ਦੀ ਗੋਦ ਲਈ ਧੀ ਅਤੇ ਫਿਲਮਾਂ ਚ ਉਸਦੀ ਕੋ-ਸਟਾਰ ਰਹੀ ਹਨੀਪ੍ਰੀਤ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਹਨੀਪ੍ਰੀਤ ਨੂੰ ਜੇਲ ਚ ਵੱਡੀ ਸੁਵਿਧਾ ਦੇਣ …
Read More »