ਨਿਊਜ਼ ਡੈਸਕ : :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਰੱਖੇ ਗਏ ਭੋਗ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਵੁਕ ਵਿਖਾਈ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਮਰਹੂਮ ਪਿਤਾ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ …
Read More »ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਬੋਲੇ ਜਥੇਦਾਰ
ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਅੱਜ ਅੰਤਿਮ ਅਰਦਾਸ ਮੌਕੇ ਵੱਖ ਵੱਖ ਨੁਮਾਇਦਿਆਂ ਨੇ ਹਾਜ਼ਰੀ ਭਰੀਆਂ। ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਸਮਾਗਮ ਕਰਵਾਇਆਗਿਆ। ਇਸ ਮੌਕੇ ਸਿਆਸੀ, ਧਾਰਮਿਕ ਤੇ ਸਮਾਜਕ …
Read More »ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਮੌਕੇ ਇਹਨਾਂ ਸਖਸ਼ੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟਾ
ਲੰਬੀ- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਭਾਰਤ ਦੀਆਂ ਉਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕ ਸਿਆਸਤਦਾਨ, ਉਘੇ ਵਿਦਵਾਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮਹਾਂਪੁਰਸਾਂ ਨੇ ਵੀ ਬਾਦਲ …
Read More »ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, 21 ਤੋਪਾਂ ਦੀ ਦਿੱਤੀ ਗਈ ਸਲਾਮੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਕਿੰਨੂ ਬਾਗ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਪੁਲਿਸ ਦੀ 30 ਮੁਲਾਜ਼ਮਾਂ …
Read More »ਪੰਜ ਤੱਤਾਂ ‘ਚ ਵਿਲੀਨ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਸਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖ਼ਾ ਨੂੰ ਅਗਨੀ ਦਿਖਾਈ। ਪੰਜਾਬ ਪੁਲੀਸ ਦੇ ਜਵਾਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ। …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੀ ਅਰਥੀ ਨੂੰ ਪੁੱਤ ਸੁਖਬੀਰ ਬਾਦਲ ਤੇ ਭਤੀਜੇ ਮਨਪ੍ਰੀਤ ਬਾਦਲ ਨੇ ਅਰਥੀ ਨੂੰ ਮੋਢਾ ਦਿੱਤਾ ਹੈ। ਇਸ ਦੌਰਾਨ ਉਹ …
Read More »ਬਾਬਾ ਬੋਹੜ ਦੀ ਅੰਤਿਮ ਯਾਤਰਾ: ਬਾਦਲ ਪਰਿਵਾਰ ਦੀਆਂ ਭਾਵੁਕ ਕਰਦੀਆਂ ਤਸਵੀਰਾਂ
ਲੰਬੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਦੁਪਹਿਰ ਦੇ ਲਗਭਗ 1 ਵਜੇ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ‘ਚ ਰੱਖਿਆ ਗਿਆ ਹੈ। ਜਿੱਥੇ ਆਗੂ ਸਮੇਤ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਅੰਤਿਮ …
Read More »ਬਾਦਲ ਤੇ ਵਾਜਪਈ ਦੀ ਗੂੜ੍ਹੀ ਦੋਸਤੀ, ਅਟਲ ਨੂੰ PM ਬਣਾਉਣ ‘ਚ ਵੀ ਰਿਹਾ ਸੀ ਅਹਿਮ ਰੋਲ
ਨਵੀਂ ਦਿੱਲੀ: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦੇ ਇੱਕ ਯੁੱਗ ਦਾ ਅੰਤ ਵੀ ਹੋ ਗਿਆ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਦਾ ਸੱਤ ਦਹਾਕਿਆ ਦਾ ਲੰਬਾ ਸਿਆਸੀ ਸਫਰ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ਵਿੱਚ ਆਪਣੀ ਇੱਕ ਵੱਖਰੀ ਥਾਂ …
Read More »ਪ੍ਰਕਾਸ਼ ਸਿੰਘ ਬਾਦਲ ਦੇ ਦਰਸ਼ਨ ਕਰਨ ਪੁੱਜੇ ਗੁਰਦਾਸ ਮਾਨ ਨੇ ਕਿਹਾ, ‘ਮੈਂ ਉਹ ਦਿਨ ਨਹੀਂ ਭੁੱਲ ਸਕਦਾ…’
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦੇਹਾਂਤ ਹੋ ਗਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਾਇਗੀ ਦੇਣ ਪੁੱਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਟਵੀਟ …
Read More »