Breaking News

Tag Archives: parliament house

‘ਕਾਂਗਰਸ ਦੇ ਆਗੂ ਆਪਣੇ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ​​ਕਰਨ…’ ਸੀਪੀਪੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੰਸਦ ਭਵਨ ਵਿੱਚ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੀਡਬਲਿਊਸੀ ਦੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਨੇ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ …

Read More »

ਭਾਰਤੀ ਮੂਲ ਦੀ ਵਿਦਿਆਰਥਣ ਦੀ ਕਲਾਕ੍ਰਿਤੀ ਅਮਰੀਕੀ ਸੰਸਦ ਭਵਨ ਵਿੱਚ ਕੀਤੀ ਜਾਵੇਗੀ ਪ੍ਰਦਰਸ਼ਿਤ

ਵਾਸ਼ਿੰਗਟਨ- ਭਾਰਤੀ-ਅਮਰੀਕੀ ਭਾਈਚਾਰੇ ਨਾਲ ਸਬੰਧਤ ਫਲੋਰੀਡਾ ਦੀ ਇੱਕ ਵਿਦਿਆਰਥਣ ਦੀ ਕਲਾਕਾਰੀ ਨੂੰ ਦੇਸ਼ ਦੇ ਸੰਸਦ ਭਵਨ ਯਾਨੀ ਯੂਐਸ ਕੈਪੀਟਲ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਜੋ ਕਿ ਇਸ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਫਲੋਰੀਡਾ ਦੇ ਟੈਂਪਾ ਹਾਈ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਸ਼ਰਧਾ ਕਾਰਤਿਕ ਨੂੰ ਟੈਂਪਾ ਮਿਊਜ਼ੀਅਮ ਆਫ਼ ਆਰਟ ਵਿੱਚ …

Read More »

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸੰਸਦ ‘ਚ ਜਿਨਸੀ ਛੇੜਛਾੜ ਦੇ ਮਾਮਲਿਆਂ ਨੂੰ ਲੈ ਕੇ ਮੰਗੀ ਮੁਆਫ਼ੀ

ਸਿਡਨੀ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਦਹਾਕਿਆਂ ਤੱਕ ਜਿਨਸੀ ਛੇੜਛਾੜ ਤੇ ਯੋਨ ਸ਼ੋਸ਼ਣ ਦੇ ਸ਼ਿਕਾਰ ਹੋਣ ਵਾਲਿਆਂ ਤੋਂ ਸੰਸਦ ‘ਚ ਮੁਆਫੀ ਮੰਗੀ ਹੈ। ਇਸ ਦੌਰਾਨ ਜਿਨਸੀ ਸ਼ੋਸਣ ਦੀ ਪੀੜਤਾ ਬ੍ਰਿਟਨੀ ਵੀ ਮੌਜੂਦ ਸੀ। ਦੱਸਣਯੋਗ ਹੈ ਕਿ ਸਾਲ 2019 ਵਿਚ ਸੰਸਦ ਦੀ ਇੱਕ ਸਾਬਕਾ ਕਰਮਚਾਰੀ ਬ੍ਰਿਟਨੀ ਨਾਲ ਡਿਫੈਂਸ ਮਨਿਸਟਰ …

Read More »