Tag Archives: Passes Away

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸੀ ਆਗੂ ਮਨੋਜ ਅਰੋੜਾ ਦਾ ਹੋਇਆ ਦੇਹਾਂਤ

ਜਲੰਧਰ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸੀ ਆਗੂ ਮਨੋਜ ਅਰੋੜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ 3-4 ਦਿਨਾਂ ਤੋਂ ਲੁਧਿਆਣਾ ਦੇ ਡੀ.ਐਮ.ਸੀ.ਹਸਪਤਾਲ ‘ਚ ਦਾਖਲ ਸਨ। ਅੱਜ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ …

Read More »

ਏਸ਼ੀਆਈ ਖੇਡਾਂ ‘ਚ ਡਬਲ ਸੋਨ ਤਮਗਾ ਜੇਤੂ ਓਲੰਪੀਅਨ ਹਰੀ ਚੰਦ ਦਾ ਹੋਇਆ ਦੇਹਾਂਤ

ਚੰਡੀਗੜ੍ਹ : ਦੋ ਵਾਰ ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਤੇ ਓਲੰਪਿਕ ਖੇਡਾਂ ‘ਚ ਹਿੱਸਾ ਲੈਣ ਵਾਲੇ ਟਾਂਡਾ ਦੇ ਪਿੰਡ ਘੋੜਾਵਾਹਾ ਦੇ ਅਥਲੀਟ ਹਰੀ ਚੰਦ ਦਾ ਸੋਮਵਾਰ ਸਵੇਰੇ 69 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। 1 ਅਪ੍ਰੈਲ 1953 ਨੂੰ ਪੈਦਾ ਹੋਏ ਲੰਬੀ ਦੂਰੀ ਦੇ ਸਾਬਕਾ ਦੌੜਾਕ, ਹੁਸ਼ਿਆਰਪੁਰ, ਦੇ ਪਿੰਡ …

Read More »

ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ‘ਤੇ ਸੂਬੇ ‘ਚ 3 ਦਿਨਾਂ ਦਾ ਸੋਗ,PM ਮੋਦੀ ਤੇ ਪੰਜਾਬ ਦੇ CM ਨੇ ਪ੍ਰਗਟਾਇਆ ਦੁੱਖ

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਬਕਾ ਮੁੱਖ ਮੰਤਰੀ  ਵੀਰਭੱਦਰ ਸਿੰਘ ਦੇ ਸਨਮਾਨ ‘ਚ ਵੀਰਵਾਰ ਨੂੰ ਸੂਬੇ ‘ਚ ਤਿੰਨ ਦਿਨਾ ਸੋਗ ਦਾ ਐਲਾਨ ਕੀਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਵਿਚ ਤਿੰਨ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।ਕਾਂਗਰਸ ਸਣੇ ਭਾਜਪਾ ਨੇ ਵੀ 10 ਜੁਲਾਈ ਤਕ ਆਪਦੇ ਸਾਰੇ …

Read More »

Dilip Kumar Passed Away : ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਦੇਹਾਂਤ

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਬੁੱਧਵਾਰ ਸਵੇਰੇ 7.30 ਵਜੇ 98 ਸਾਲ ਦੀ ਉਮਰ ‘ਚ ਉਨ੍ਹਾਂ ਮੁੰਬਈ ਦੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ।ਦਿਲੀਪ ਕੁਮਾਰ ਨੂੰ ਇੱਕ ਵਾਰ ਫਿਰ 29 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। …

Read More »

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ ਦਾ ਦਿਹਾਂਤ, ਨਾਮੀ ਹਸਤੀਆਂ ਨੇ ਭੇਟ ਕੀਤੀ ਸ਼ਰਧਾਂਜਲੀ

ਨਿਊਜ਼ ਡੈਸਕ: ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ ਦਾ ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।ਭਾਰਤੀ ਪ੍ਰਸ਼ਾਸਨਿਕ ਸੇਵਾ ਅਧਕਾਰੀ ਜਗਮੋਹਨਦਿੱਲੀ ਅਤੇ ਗੋਆ ਦੇ ਉੱਪ ਰਾਜਪਾਲ ਵੀ ਰਹੇ ਸਨ।ਜਗਮੋਹਨਨੇ ਬਤੌਰ ਨੌਕਰਸ਼ਾਹ ਆਪਣੇ ਕਰੀਅਰ ਦੀ …

Read More »

ਅਭਿਨੇਤਾ ਬਿਕਰਮਜੀਤ ਕੰਵਰਪਾਲ ਦਾ ਕੋਵਿਡ 19 ਕਾਰਨ ਹੋਇਆ ਦਿਹਾਂਤ

ਮੁੰਬਈ: ਫ਼ਿਲਮ ‘ਪੇਜ-3 ਅਤੇ 2 ਸਟੇਟਸ’ ਸਮੇਤ ਟੈਲੀਵਿਜ਼ਨ ਸ਼ੋਅ ‘ਅਦਾਲਤ’ ‘ਅਦਾਲਤ’ ਵਰਗੀਆਂ ਫਿਲਮਾਂ ‘ਚ ਨਜ਼ਰ ਆਉਣ ਵਾਲੇ ਅਭਿਨੇਤਾ ਬਿਕਰਮਜੀਤ ਕੰਵਰਪਾਲ ਦਾ ਕੋਵਿਡ 19 ਕਾਰਨ ਦਿਹਾਂਤ ਹੋਗਿਆ ਹੈ। ਬਿਕਰਮਜੀਤ 52 ਸਾਲਾਂ ਦੇ ਸਨ।  ਬਿਕਰਮਜੀਤ  ਦੇ ਦੋਸਤ ਹਿਮਾਂਸ਼ੂ ਦਦਭਾਵਾਲਾ ਨੇ ਦੱਸਿਆ ਕਿ ਬਿਕਰਮਜੀਤ ਨੂੰ ਦਸ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। …

Read More »

ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਪੰਜਾਬੀ ਨਿਊਜ਼ ਚੈਨਲ ਪੀਟੀਸੀ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਦੇਰ ਰਾਤ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਦਵਿੰਦਰ ਪਾਲ ਸਿੰਘ ਪੀਟੀਸੀ ਨਿਊਜ਼ ਚੈਨਲ ਨਿਊਯਾਰਕ ਦੇ ਦਫਤਰ ‘ਚ ਸੇਵਾਵਾਂ ਨਿਭਾ ਰਹੇ ਸਨ। ਜਾਣਕਾਰੀ ਮੁਤਾਬਕ ਸਿੰਘ ਪਿਛਲੇ ਇੱਕ ਸਾਲ ਤੋਂ ਭਾਰਤ ‘ਚ ਹੀ ਸਨ ਤੇ ਮਹੀਨਾ ਪਹਿਲਾਂ ਉਹ …

Read More »

ਸਮੁੰਦਰੀ ਫੌਜ ਦੇ ਸਾਬਕਾ ਮੁਖੀ ਸੁਸ਼ੀਲ ਕੁਮਾਰ ਦਾ ਹੋਇਆ ਦੇਹਾਂਤ

ਨਵੀਂ ਦਿੱਲੀ: ਸਾਬਕਾ ਫੌਜ ਮੁੱਖੀ ਐਡਮਿਰਲ ਸੁਸ਼ੀਲ ਕੁਮਾਰ ਦਾ 79 ਸਾਲ ਦੀ ਉਮਰ ‘ਚ ਲੰਬੀ ਬੀਮਾਰੀ ਤੋਂ ਬਾਅਦ ਅੱਜ ਦਿੱਲੀ ਵਿੱਚ ਦੇਹਾਂਤ ਹੋ ਗਿਆ ਹੈ। ਉਹ 1998 ਤੋਂ 2000 ਦੇ ਵਿੱਚ ਭਾਰਤੀ ਸਮੁੰਦਰੀ ਫੌਜ ਦੇ ਮੁੱਖੀ ਰਹੇ ਸਨ। ਸਾਬਕਾ ਐਡਮਿਰਲ ਸੁਸ਼ੀਲ ਕੁਮਾਰ ਨੇ 1965 ਅਤੇ 1971 ਵਿੱਚ ਪਾਕਿਸਤਾਨ ਦੇ ਖਿਲਾਫ …

Read More »

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ

Arun Jaitley passes away at 66

Arun Jaitley passes away ਨਵੀਂ ਦਿੱਲੀ: ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਸਿਹਤ ਵਿਗੜਨ ਦੇ ਚੱਲਦਿਆਂ ਉਨ੍ਹਾਂ ਨੂੰ ਬੀਤੀ 9 ਅਗਸਤ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਸੀ ਅਤੇ ਅੱਜ ਦੁਪਹਿਰ …

Read More »

ਸ਼ਰਮਨਾਕ ! ਕਲਯੁਗੀ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਬਰੀ ਪਿਲਾਇਆ ਤੇਜ਼ਾਬ

ਇਸਲਾਮਾਬਾਦ: ਪਾਕਿਸਤਾਨ ਦੇ ਇਸਲਾਮਾਬਾਦ ਦੀ ਅਲ ਨੂਰ ਕਲੋਨੀ ‘ਚ ਇਕ ਗਰਭਵਤੀ ਔਰਤ ਨੂੰ ਉਸ ਦੇ ਹੀ ਪਤੀ ਨੇ ਜਬਰੀ ਤੇਜ਼ਾਬ ਪਿਲਾ ਦਿੱਤਾ ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮਹਿਲਾ ਰਾਜਧਾਨੀ ਦੀ ਅਲ ਨੂਰ ਕਲੋਨੀ ਦੀ ਰਹਿਣ ਵਾਲੀ ਸੀ। ਉਸ ਦੇ ਪਤੀ ਨੇ …

Read More »