Breaking News

Tag Archives: passport

ਰੂਸੀ ਫੌਜੀ ਦੀ ਗੋਲੀ ਤੋਂ ਪਾਸਪੋਰਟ ਨੇ ਬਚਾਈ ਬੱਚੇ ਦੀ ਜਾਨ

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਬਹੁਤ ਖਤਰਨਾਕ ਹੋ ਗਈ ਹੈ। ਯੂਕਰੇਨ ਦਾ ਦਾਅਵਾ ਹੈ ਕਿ ਹੁਣ ਰੂਸੀ ਫੌਜ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ ਅਤੇ ਉਨ੍ਹਾਂ ‘ਤੇ ਜ਼ੋਰਦਾਰ ਗੋਲੀਬਾਰੀ ਕਰ ਰਹੀ ਹੈ। ਯੂਕਰੇਨ ਦੇ ਸ਼ਹਿਰ ਮਾਰੀਓਪੋਲ ‘ਚ ਪਾਸਪੋਰਟ ਕਾਰਨ 16 ਸਾਲਾ ਲੜਕੇ ਦੀ ਜਾਨ ਬਚ ਗਈ।  ਯੂਕਰੇਨ …

Read More »

ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ ਬਦਲਣਗੇ ਤਾਲਿਬਾਨ: ਰਿਪੋਰਟ

ਕਾਬੁਲ : ਤਾਲਿਬਾਨ ਅਫ਼ਗਾਨਿਸਤਾਨ ਦਾ ਨਾਂ ਬਦਲਣ ਦੇ ਨਾਲ ਹੀ ਹੁਣ ਪਾਸਪੋਰਟ ਤੇ ਰਾਸ਼ਟਰੀ ਪਛਾਣ ਪੱਤਰ ਵੀ ਬਦਲਣ ਜਾ ਰਿਹਾ ਹੈ। ਤਾਲਿਬਾਨ ਨੇ ਘੋਸ਼ਣਾ ਕੀਤੀ ਹੈ ਕਿ ਉਹ ਪਿਛਲੀ ਸਰਕਾਰ ਦੁਆਰਾ ਜਾਰੀ ਕੀਤੇ ਗਏ ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰਾਂ ਨੂੰ ਬਦਲਣਗੇ ਅਤੇ ਕਿਹਾ ਕਿ ਦਸਤਾਵੇਜ਼ ਫਿਲਹਾਲ ਵੈਧ ਹੋਣਗੇ।ਤਾਲਿਬਾਨ ਦੇ …

Read More »

ਪਾਕਿਸਤਾਨ ਸਰਕਾਰ ਨੇ ਨਵਾਜ਼ ਸ਼ਰੀਫ ਦਾ ਪਾਸਪੋਰਟ ਨਵੀਨੀਕਰਣ ਕਰਨ ਤੋਂ ਕੀਤਾ ਇਨਕਾਰ, ਜਾਰੀ ਕਰ ਸਕਦੀ ਵਿਸ਼ੇਸ਼ ਸਰਟੀਫਿਕੇਟ

ਵਰਲਡ ਡੈਸਕ – ਪਾਕਿਸਤਾਨ ਸਰਕਾਰ ਨੇ ਬੀਤੇ ਮੰਗਲਵਾਰ ਨੂੰ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਾਸਪੋਰਟ ਨਵੀਨੀਕਰਣ ਨਹੀਂ ਕਰੇਗੀ, ਜੋ ਇਸ ਸਮੇਂ ਲੰਡਨ ‘ਚ ਰਹਿ ਰਹੇ ਹਨ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਇਹ ਐਲਾਨ ਸ਼ਰੀਫ ਦੇ ਪਾਸਪੋਰਟ ਦੀ ਮਿਆਦ ਪੁੱਗਣ ਦੀ ਸੰਭਾਵਨਾ ਤੋਂ ਪਹਿਲਾਂ ਕੀਤਾ …

Read More »

ਧੋਖਾਧੜੀ ਮਾਮਲੇ ‘ਚ ਫਸੇ ਰੈਮੋ ਡਿਸੂਜ਼ਾ, ਪੁਲਿਸ ਨੇ ਜਮ੍ਹਾਂ ਕਰਵਾਇਆ ਪਾਸਪੋਰਟ

ਗਾਜ਼ੀਆਬਾਦ: ਬਾਲੀਵੁਡ ਦੇ ਕੋਰੀਔਗਰਾਫਰ ਅਤੇ ਡਾਇਰੈਕਟਰ ਰੈਮੋ ਡਿਸੂਜ਼ਾ ( Remo DSouza ) ਦੀ ਧੋਖਾਧੜੀ ਮਾਮਲੇ ਵਿੱਚ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਉਨ੍ਹਾਂ ਨੇ ਆਪਣਾ ਪਾਸਪੋਰਟ ਗਾਜ਼ੀਆਬਾਦ ਪੁਲਿਸ ਨੂੰ ਜਮਾ ਕਰਵਾਇਆ ਹੈ। ਧਿਆਨ ਯੋਗ ਹੈ ਕਿ ਰੈਮੋ ਦੇ ਖਿਲਾਫ ਗਾਜ਼ੀਆਬਾਦ ਦੇ ਸਿਹਾਨੀਗੇਟ ਥਾਣੇ ਵਿੱਚ …

Read More »

ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਾ ਪਾਸਪੋਰਟ ਦੀ ਲੋੜ੍ਹ ਤੇ ਨਾ ਲੱਗੇਗੀ ਕੋਈ ਫੀਸ: ਇਮਰਾਨ ਖਾਨ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ ਦੇ ਜ਼ਰਿਏ ਦਿੱਤੀ ਹੈ। ਇਮਰਾਨ ਖਾਨ ਨੇ ਲਿਖਿਆ, ਭਾਰਤ ਤੋਂ …

Read More »

ਇਹ ਹਨ ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟ, ਜਾਣੋ ਕਿਸ ਨੰਬਰ ‘ਤੇ ਹੈ ਭਾਰਤੀ ਪਾਸਪੋਰਟ

ਹੇਨਲੇ ਪਾਸਪੋਰਟ ਇੰਡੈਕਸ ਵੱਲੋਂ ਇਸ ਸਾਲ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੁਨੀਆ ‘ਚ ਕਿਸ ਦੇਸ਼ ਦਾ ਸਭ ਤੋਂ ਤਾਕਤਵਰ ਪਾਸਪੋਰਟਾਂ ਦੇ ਨਾਮ ਸ਼ਾਮਲ ਹਨ। ਕੁਝ ਦੇਸ਼ਾਂ ਦੇ ਪਾਸਪੋਰਟ ਇੰਨੇ ਤਾਕਤਵਰ ਹੋ ਗਏ ਹਨ ਕਿ ਉਨ੍ਹਾਂ ਨੂੰ ਦੁਨੀਆ ਦਾ ਕਿਸੇ ਵੀ ਦੇਸ਼ ‘ਚ ਘੁੰਮਣ ‘ਚ ਮੁਸ਼ਕਲਾਂ ਨਹੀਂ ਆ …

Read More »

ਸੀਜੀਆਈ ਟੋਰਾਂਟੋ ਵੱਲੋਂ ਭਾਰਤੀ ਨਾਗਰਿਕਾਂ ਲਈ ਗਲੋਬਲ ਪਾਸਪੋਰਟ ਸੇਵਾ ਪ੍ਰੋਗਰਾਮ ਸ਼ੁਰੂ

Global Passport Seva Program for Indian Citizens

ਟੋਰਾਂਟੋ: ਕਾਊਂਸਲੇਟ ਜਨਰਲ ਆਫ ਇੰਡੀਆ ਵੱਲੋਂ ਭਾਰਤ ਸਰਕਾਰ ਦੇ ਪਾਸਪੋਰਟ ਸੇਵਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਪਾਸਪੋਰਟ ਸੇਵਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਲਈ ਸ਼ੁਰੂ ਕੀਤੀ ਹੈ। ਇਸ ਨਵੇਂ ਸਿਸਟਮ ਰਾਹੀਂ ਪ੍ਰਿੰਟ ਕੀਤੇ ਗਏ ਕੁੱਝ ਪਾਸਪੋਰਟਸ ਕਾਉਂਸਲਰ ਜਨਰਲ ਦਿਨੇਸ਼ ਭਾਟੀਆ ਵੱਲੋਂ ਕਾਉਂਸਲੇਟ ‘ਤੇ ਆਯੋਜਿਤ ਫੰਕਸ਼ਨ …

Read More »

ਸੱਚੇ ਪਾਤਸ਼ਾਹ ਵਾਹਿਗੁਰੂ ਜਾਣੇ! ਕੀ ਬਣੂੰ ਇਸ ਨੌਜਵਾਨ ਪੀੜ੍ਹੀ ਦਾ!

ਅੰਮ੍ਰਿਤਸਰ : ਨੌਜਵਾਨ ਪੀੜ੍ਹੀ ਕਿਸੇ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਸਮਝੀ ਜਾਂਦੀ ਹੈ ਕਿਉਂਕਿ ਨੌਜਵਾਨ ਪੀੜ੍ਹੀ ਹੀ ਇਹ ਤੈਅ ਕਰਦੀ ਹੈ ਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਚੜਾਅ ਵੱਲ ਲੈ ਕੇ ਜਾਣਾ ਹੈ ਜਾਂ ਉਤਰਾਅ ਵੱਲ। ਪਰ ਜੇਕਰ ਉਹੀ ਨੌਜਵਾਨ ਪੀੜ੍ਹੀ ਆਪਣੇ ਦੇਸ਼ ਨੂੰ ਮਨੋਂ ਵਿਸਾਰ ਦੇਵੇ ਤਾਂ ਉਸ …

Read More »