Breaking News

Tag Archives: patiala

CM ਮਾਨ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ  ਦਾ ਕਰਨਗੇ ਉਦਘਾਟਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ  ਦਾ ਉਦਘਾਟਨ ਕਰਨਗੇ। ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ ‘ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ …

Read More »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਸਰੋਵਰ ਨੇੜੇ ਸ਼ਰਾਬ ਪੀ ਰਹੀ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

 ਪਟਿਆਲਾ : ਬੀਤੀ ਰਾਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।  ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ …

Read More »

ਪਟਿਆਲਾ ‘ਚ ਚਲੀਆਂ ਗੋਲੀਆਂ ,ਦਰਸ਼ਨ ਸਿੰਗਲਾ ਦਾ ਹੋਇਆ ਕਤਲ

ਪਟਿਆਲਾ : ਪਟਿਆਲਾ ਤੋਂ ਇਸ ਸਮੇ ਇੱਕ ਵੱਡੀ ਘਟਨਾ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਾਭਾ ਰੋਡ ’ਤੇ ਦਿਨ ਦਿਹਾੜੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਨੂੰ 5 ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦਰਸ਼ਨ ਸਿੰਗਲਾ ਦੀ ਉਮਰ ਕਰੀਬ 55 ਸਾਲ …

Read More »

ਪੰਜਾਬੀ ਯੂਨੀਵਰਸਿਟੀ ਦੇ ਖਾਤੇ ‘ਚ ਆਈ ਪਹਿਲੀ ਤਿਮਾਹੀ ਦੀ ਗਰਾਂਟ, ਵਾਈਸ ਚਾਂਸਲਰ ਨੇ CM ਮਾਨ ਦਾ ਕੀਤਾ ਧੰਨਵਾਦ

ਪਟਿਆਲਾ : ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਤੀਹ ਕਰੋੜ ਮਹੀਨੇ ਦੇ ਹਿਸਾਬ ਨਾਲ  ਜਾਰੀ ਕਰ ਦਿੱਤੀ ਹੈ।  ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ …

Read More »

ਨਵਜੋਤ ਸਿੱਧੂ ਦੇ ਘਰ ਦਾਖਲ ਹੋਇਆ ਸ਼ੱਕੀ ਵਿਅਕਤੀ, DGP ਨੂੰ ਦਿੱਤੀ ਜਾਣਕਾਰੀ

ਪਟਿਆਲਾ : ਨਵਜੋਤ ਸਿੰਘ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਸਿੱਧੂ ਉਸ ਸਮੇਂ ਘਰ ਵਿੱਚ ਹੀ ਮੌਜੂਦ ਸਨ।  ਇਸ …

Read More »

CM ਮਾਨ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ …

Read More »

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਜਲੰਧਰ : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ …

Read More »

ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਪਟਿਆਲਾ, ਭਗਵੰਤ ਮਾਨ ਨਾਲ ‘CM ਦੀ ਯੋਗਸ਼ਾਲਾ’ ਦੀ ਕਰਨਗੇ ਸ਼ੁਰੂਆਤ

ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਪਟਿਆਲਾ ਪਹੁੰਚਣਗੇ ਅਤੇ ਇਸ ਮੌਕੇ ਦੋਵੇਂ ਆਗੂ ਪੰਜਾਬ ਵਿੱਚ ‘ਸੀਐਮ ਦ ਯੋਗਸ਼ਾਲਾ’  ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪੰਜਾਬ ਦੇ ਸਿਹਤ ਅਤੇ …

Read More »

ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ, Z+ ਦੀ ਬਜਾਏ ਹੁਣ ਮਿਲੇਗੀ Y+ ਸੁਰੱਖਿਆ

ਨਿਊਜ਼ ਡੈਸਕ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਦੌਰਾਨ  ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਸੁਰੱਖਿਆ ਘੇਰਾ ਘਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਬਜਾਏ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਲਈ 25 ਦੀ ਬਜਾਏ 12 …

Read More »

ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਮੁਖ ਮੰਤਰੀ ਭਗਵੰਤ ਮਾਨ ਵੱਲੋਂ ‘CM ਦੀ ਯੋਗਸ਼ਾਲਾ’ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਲਦ ਹੀ ਸੂਬੇ …

Read More »