Breaking News

Tag Archives: patiala

ਬੰਦ ਪਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਬੱਚਿਆਂ ਦੇ ਮਾਪਿਆਂ ਦੇ ਨਾਲ ਅਧਿਆਪਕ ਵੀ ਉਤਰੇ ਸੜਕਾਂ ‘ਤੇ

ਪਟਿਆਲਾ- ਅਧਿਆਪਕਾਂ ਨੇ ਚੋਣ ਕਮਿਸ਼ਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਨਾ ਖੋਲ੍ਹੇ ਗਏ ਤਾਂ ਉਹ ਸਕੂਲਾਂ ਵਿੱਚ ਪੋਲਿੰਗ ਬੂਥ ਨਹੀਂ ਬਣਨ ਦੇਣਗੇ ਅਤੇ ਨਾ ਹੀ ਆਪਣੀ ਵੋਟ ਦਾ ਭੁਗਤਾਨ ਕਰਨਗੇ। ਪੰਜਾਬ ਵਿੱਚ ਕੋਰੋਨਾ ਵਰ੍ਹੇ ਦੀ ਤੀਜੀ ਲਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸੀ …

Read More »

ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਪਟਿਆਲਾ : ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਵੱਖ ਵੱਖ ਪਿੰਡਾਂ, ਕਸਬਿਆਂ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਸ਼ੁਰੂਆਤ ਵਿੱਚ ਹੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ। …

Read More »

ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਟਿਆਲਾ ਸ਼ਹਿਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ

ਪਟਿਆਲਾ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11.30 ਵਜੇ ਪਟਿਆਲਾ ਸ਼ਹਿਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਕੈਪਟਨ ਅਮਰਿੰਦਰ ਦੀ ਪਾਰਟੀ ਦੇ 6 ਉਮੀਦਵਾਰ ਵੱਲੋਂ ਪਾਰਟੀ ਚੋਣ ਨਿਸ਼ਾਨ ‘ਤੇ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ 4 ਉਮੀਦਵਾਰ …

Read More »

ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਬੋਲਿਆ ਹਮਲਾ, ਅਕਾਲੀ ਦਲ ਨੂੰ ਦੱਸਿਆ ਪੰਜਾਬੀਆਂ ਦੀ ਪਾਰਟੀ

ਪਟਿਆਲਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਵੇਂ ਹੁਣ ਪੰਜਾਬ ਆ ਕੇ ਲੋਕਾਂ ਨੂੰ ਆਪਣਾ ਪਿਆਰ ਦਿਖਾ ਰਹੇ ਹੋਣ, ਪਰ ਇਸ ਤੋਂ ਪਹਿਲਾਂ ਉਹ ਸੁਪਰੀਮ ਕੋਰਟ ਗਏ ਸਨ ਅਤੇ ਕਿਹਾ ਸੀ ਕਿ ਐਸਵਾਈਐਲ ਨਹਿਰ ਬਣਾਈ ਜਾਵੇ ਕਿਉਂਕਿ ਦਿੱਲੀ ਨੂੰ ਪਾਣੀ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ …

Read More »

 ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਦਾ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ

ਪਟਿਆਲਾ : ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਦੌਰਾਨ ਪੁਲਿਸ  ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ …

Read More »

ਬੇਅਦਬੀ ਦੀ ਘਟਨਾ ਮੰਦਭਾਗੀ, ਮਾਮਲੇ ‘ਚ ਕੀਤੀ ਜਾਵੇ ਸਖ਼ਤ ਕਾਰਵਾਈ: ਸੁਭਾਸ਼ ਸ਼ਰਮਾ

ਚੰਡੀਗੜ੍ਹ:  ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਇਸ …

Read More »

ਕਾਲੀ ਮਾਤਾ ਮੰਦਰ ਵਿਖੇ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਨੇ ਪਟਿਆਲਾ ਕਰਵਾਇਆ ਬੰਦ

ਪਟਿਆਲਾ: ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੂਰੇ ਪਟਿਆਲਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉੱਥੇ ਹੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੰਦਰ ਕਮੇਟੀ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਬੇਅਦਬੀ …

Read More »

ਪ੍ਰਨੀਤ ਕੌਰ ਨੇ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਪਟਿਆਲਾ – ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ। ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਪ੍ਰਨਿਟੀ ਕੌਰ ਨੇ ਕਿਹਾ ਕਿ ਇਹ ਸਭ ਜਾਣਬੁੱਝ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …

Read More »

ਪਟਿਆਲਾ: ਕਾਲੀ ਮਾਤਾ ਮੰਦਿਰ ‘ਚ ਨੌਜਵਾਨ ਨੇ ਜੰਗਲਾ ਟੱਪ ਕੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

ਪਟਿਆਲਾ: ਆਏ ਦਿਨ ਕਿਤੇ ਨਾ ਕਿਤੇ ਬੇਅਬਦੀ ਦੀ ਘਟਨਾ ਸਾਹਮਣੇ ਆ ਰਹੀ ਹੈ ।ਜਿਵੇਂ-ਜਿਵੇਂ ਚੋਣਾ ਨਜ਼ਦੀਕ ਆ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਣ ਬੇਅਦਬੀ ਦੀ ਘਟਨਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਾਹਮਣੇ ਆਈ ਹੈ। ਕਾਲੀ ਮਾਤਾ ਮੰਦਿਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ …

Read More »

ਪੰਜਾਬ ਆਬਕਾਰੀ ਵਿਭਾਗ ਵਲੋਂ ਪਟਿਆਲਾ ਦੀ ਅਣ-ਅਧਿਕਾਰਤ ਥਾਂ ’ਤੇ ਛੁਪਾਈਆਂ ਸ਼ਰਾਬ ਦੀਆਂ 2718 ਪੇਟੀਆਂ ਦੀ ਵੱਡੀ ਖੇਪ ਫੜੀ ਗਈ

ਚੰਡੀਗੜ – ਆਬਕਾਰੀ ਵਿਭਾਗ ਵਲੋਂ ਪੁਲਿਸ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਗਰੁੱਪ-18 ਪਟਿਆਲਾ ਸ਼ਹਿਰ ਦੀ ਰਿਟੇਲ ਲਾਇਸੈਂਸ ਧਾਰਕ ਮੰਜੂ ਸਿੰਗਲਾ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ ਗਈ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ ।     ਅਧਿਕਾਰੀਆਂ ਨੇ ਮਿਲੀ ਸੂਹ ‘ਤੇ ਕਾਰਵਾਈ ਕੀਤੀ ਕਿ ਉਕਤ ਲਾਇਸੰਸ ਧਾਰਕ ਵੱਲੋਂ ਆਪਣੇ ਰਿਹਾਇਸ਼ੀ …

Read More »