ਨਵੀਂ ਦਿੱਲੀ: Paytm ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਕਿਸੇ ਨਾ ਕਿਸੇ ਮੁਸੀਬਤ ‘ਚ ਫਸਦੇ ਜਾ ਰਹੇ ਹਨ। ਹਾਲ ਹੀ ‘ਚ ਰਿਜ਼ਰਵ ਬੈਂਕ (RBI) ਨੇ ਪੇਟੀਐੱਮ ਪੇਮੈਂਟਸ ਬੈਂਕ ‘ਤੇ ਨਵੇਂ ਗਾਹਕ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹੁਣ ਖੁਦ ਵਿਜੇ ਸ਼ੇਖਰ ਸ਼ਰਮਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ …
Read More »