Breaking News

Tag Archives: PM candidate

ਕੈਨੇਡੀਅਨ ਲੋਕ ਜਗਮੀਤ ਸਿੰਘ ਨੂੰ ਏਰਿਨ ਓਟੂਲ ਤੋਂ ਬਿਹਤਰ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਦੇਖਦੇ ਹਨ: ਸਰਵੇਖਣ

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਐਨਡੀਪੀ ਆਗੂ ਜਗਮੀਤ ਸਿੰਘ ਕੋਲ ਸੰਭਾਵੀ ਚੋਣਾਂ ਦੇ ਐਲਾਨ ਤੋਂ ਕੁੱਝ ਦਿਨ ਪਹਿਲਾਂ ਮੁਸਕੁਰਾਉਣ ਦੀ ਵਜ੍ਹਾ ਹੈ। ਇੱਕ ਨਵੇਂ ਸਰਵੇਖਣ ਵਿੱਚ ਇਹ ਸਾਹਮਣੇ ਆਇਆ ਹੈ ਕਿ ਬਹੁਤੇ ਕੈਨੇਡੀਅਨਜ਼ ਦਾ ਇਹ ਮੰਨਣਾ ਹੈ ਕਿ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਤੋਂ ਜਗਮੀਤ ਸਿੰਘ ਬਿਹਤਰ ਪ੍ਰਧਾਨ ਮੰਤਰੀ …

Read More »