ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੱਜ 100ਵਾਂ ਜਨਮ ਦਿਨ ਹੈ। ਮਾਂ ਨਾਲ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਉਨ੍ਹਾਂ ਦੀ ਪੂਜਾ ਕੀਤੀ।। ਇਸ ਦੌਰਾਨ ਉਸ ਨੇ ਆਪਣੀ ਮਾਂ ਦੇ ਪੈਰ ਧੋਤੇ ਅਤੇ ਤੋਹਫ਼ੇ ਵਿੱਚ ਇਕ ਸ਼ਾਲ ਦਿੱਤਾ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਵੀਟ ਕੀਤਾ, …
Read More »