Breaking News

Tag Archives: PM MODI TAKE THE MEETING

BREAKING : ਸੀਬੀਐਸਈ ਦੀ 12 ਵੀਂ ਦੀ ਪ੍ਰੀਖਿਆ ਰੱਦ, ਕੇਂਦਰ ਸਰਕਾਰ ਦਾ ਫੈਸਲਾ

ਨਵੀਂ ਦਿੱਲੀ : ਵੱਡੀ ਖ਼ਬਰ ਰਾਜਧਾਨੀ ਦਿੱਲੀ ਤੋਂ ਹੈ। ਕੇਂਦਰ ਸਰਕਾਰ ਨੇ ਇਸ ਸਾਲ ਸੀਬੀਐਸਈ ਦੀ 12 ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 10 ਵੀਂ ਦੀਆਂ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਹ ਫੈਸਲਾ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਮਹੱਤਵਪੂਰਨ ਬੈਠਕ …

Read More »